ਹਿੰਦੁਸਤਾਨ 'ਚ ਪੈਦਾ ਹੋਣ ਨਾਲ ਹਰ ਵਿਅਕਤੀ ਹਿੰਦੂ ਨਹੀਂ ਹੁੰਦਾ: ਸ਼ੰਕਰਾਚਾਰਿਆ ਸਵਰੂਪਾਨੰਦ ਸਰਸਵਤੀ

ਖ਼ਬਰਾਂ, ਰਾਸ਼ਟਰੀ

ਆਰਐਸਐਸ ਪ੍ਰਮੁੱਖ ਮੋਹਨ ਭਾਗਵਤ ਨੇ ਹਾਲ ਵਿੱਚ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਹਿੰਦੁਸਤਾਨ ਵਿੱਚ ਰਹਿਣ ਵਾਲਾ ਹਰ ਵਿਅਕਤੀ ਹਿੰਦੂ ਹੈ।