SYL ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ 6 ਹਫ਼ਤਿਆਂ ਦਾ ਸਮਾਂ

ਖ਼ਬਰਾਂ, ਰਾਸ਼ਟਰੀ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਯਾਨੀ ਵੀਰਵਾਰ ਨੂੰ ਐਸ.ਵਾਈ.ਐਲ. ਮਸਲੇ 'ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਵਿਚਕਾਰ ਮਸਲਾ ਹੱਲ ਕਰਨ ਲਈ 6 ਹਫ਼ਤਿਆਂ ਦਾ ਸਮਾਂ ਦਿੱਤਾ। 

ਦੱਸ ਦਈਏ ਕਿ ਇਸ ਮਸਲੇ 'ਤੇ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ।