ਰਾਸ਼ਟਰੀ
ਪੁਣੇ ’ਚ ਪੁਲਿਸ ਕਾਂਸਟੇਬਲ ਨੂੰ ਥੱਪੜ ਮਾਰਨ ਦੇ ਦੋਸ਼ ’ਚ ਭਾਜਪਾ ਵਿਧਾਇਕ ਵਿਰੁਧ ਐਫ਼.ਆਈ.ਆਰ. ਦਰਜ
ਵੀਡੀਉ ’ਚ ਕਾਂਬਲੇ ਘਟਨਾ ਤੋਂ ਬਾਅਦ ਪੌੜੀਆਂ ਤੋਂ ਹੇਠਾਂ ਉਤਰਦੇ ਅਤੇ ਰਸਤੇ ’ਚ ਆਏ ਇਕ ਵਿਅਕਤੀ ਨੂੰ ਥੱਪੜ ਮਾਰਦੇ ਨਜ਼ਰ ਆ ਰਹੇ ਹਨ।
ਦਿੱਲੀ AIIMS ਨੂੰ ਮਿਲੀ ਵੱਡੀ ਕਾਮਯਾਬੀ, ਦੁਨੀਆ ਦੀ ਸਭ ਤੋਂ ਛੋਟੀ ਮਰੀਜ਼ ਦੀ ਹੋਸ਼ ਵਿਚ ਕੀਤੀ ਸਰਜਰੀ
ਦਿਮਾਗ 'ਚੋਂ ਕੱਢਿਆ ਟਿਊਮਰ
Maldives: ਲਕਸ਼ਦੀਪ ਦੇ ਬੀਚ ਦੀ ਖੂਬਸੂਰਤੀ ਦੇਖ ਭੜਕੇ ਮਾਲਦੀਵ ਦੇ ਟ੍ਰੋਲਰਜ਼, ਕੀਤੇ ਅਜਿਹੇ ਟਵੀਟ
ਇਸ ਸਮੇਂ ਲਕਸ਼ਦੀਪ ਦੀ ਚਰਚਾ ਭਾਰਤ ਵਿਚ ਹੀ ਨਹੀਂ ਸਗੋਂ ਦੁਨੀਆ ਦੇ ਕਈ ਦੇਸ਼ਾਂ ਵਿਚ ਹੋਣ ਲੱਗੀ ਹੈ
ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਰਾਕੇਟ ਦਾਗੇ, ਸਹਿਯੋਗੀ ਹਮਾਸ ਦੇ ਚੋਟੀ ਦੇ ਨੇਤਾ ਨੂੰ ਮਾਰਨ ਦਾ ਬਦਲਾ ਲੈਣ ਲਈ ਕੀਤਾ ਹਮਲਾ
ਇਜ਼ਰਾਈਲੀ ਫੌਜ ਨੇ ਕਿਹਾ ਕਿ ਮੇਰੋਨ ਖੇਤਰ ਵਲ ਲਗਭਗ 40 ਰਾਕੇਟ ਦਾਗੇ ਗਏ, ਪਰ ਉਸ ਨੇ ਅੱਡੇ ਦਾ ਜ਼ਿਕਰ ਨਹੀਂ ਕੀਤਾ।
NIA Action Lawrence Bishnoi Gang: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਰਿਸ਼ਤੇਦਾਰਾਂ ਖਿਲਾਫ਼ NIA ਦੀ ਵੱਡੀ ਕਾਰਵਾਈ, ਜਾਇਦਾਦਾਂ ਜ਼ਬਤ
ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿਚ ਜਾਇਦਾਦਾਂ ਕੀਤੀ ਜ਼ਬਤ
ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣ ਬਾਰੇ ਲੋਕਾਂ ਤੋਂ ਸੁਝਾਅ ਮੰਗੇ
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੇ ਪੈਨਲ ਨੇ ਮੰਗੇ ਸੁਝਾਅ
Lawrence Bishnoi gang: ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਪ੍ਰਦੀਪ ਗ੍ਰਿਫ਼ਤਾਰ; ਹਥਿਆਰ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰੋਹਿਣੀ ਇਲਾਕੇ ਤੋਂ ਕੀਤੀ ਗ੍ਰਿਫ਼ਤਾਰੀ
Delhi News: ਐਨ.ਐਮ.ਸੀ. ਨੇ ਮੈਡੀਕਲ ਕਾਲਜਾਂ ’ਚ ਪੋਸਟ-ਡਾਕਟੋਰਲ ਫੈਲੋਸ਼ਿਪ ਕੋਰਸ ਸ਼ੁਰੂ ਕੀਤੇ
Delhi News: ਇਹ ਪਹਿਲ ਖੋਜ ਅਤੇ ਮੈਡੀਕਲ ਹੁਨਰ ਵਿਕਾਸ ਨੂੰ ਉਤਸ਼ਾਹਤ ਕਰੇ
ED Team assaulted : ਪਛਮੀ ਬੰਗਾਲ ’ਚ ਛਾਪੇਮਾਰੀ ਦੌਰਾਨ ਈ.ਡੀ. ਅਧਿਕਾਰੀਆਂ ’ਤੇ ਹਮਲਾ, ਰਾਜਪਾਲ ਨੇ ਮਮਤਾ ਬੈਨਰਜੀ ਸਰਕਾਰ ਨੂੰ ਦਿਤੀ ਚੇਤਾਵਨੀ
ਅਪਣੀਆਂ ਗੱਡੀਆਂ ਛੱਡ ਕੇ ਭੱਜੇ ਈ.ਡੀ. ਅਧਿਕਾਰੀ, ਆਟੋ ਰਿਕਸ਼ਾ ਫੜ ਬਚਾਈ ਜਾਨ, ਦੋ ਅਧਿਕਾਰੀ ਗੰਭੀਰ ਜ਼ਖ਼ਮੀ, ਹਸਪਤਾਲ ’ਚ ਦਾਖ਼ਲ
CBI probe: ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ਘਟੀਆ ਦਵਾਈਆਂ ਦੀ ਸੀ.ਬੀ.ਆਈ. ਜਾਂਚ ਦੇ ਹੁਕਮ ਦਿਤੇ
ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸੀ.ਬੀ.ਆਈ. ਜਾਂਚ ਦਾ ਸਵਾਗਤ ਕੀਤਾ