ਰਾਸ਼ਟਰੀ
Mizoram Assembly election results: ਮਿਜ਼ੋਰਮ ਵਿਧਾਨ ਸਭਾ ਚੋਣਾਂ ਵਿਚ ਜ਼ੋਰਮ ਪੀਪਲਜ਼ ਮੂਵਮੈਂਟ ਨੂੰ ਮਿਲੀ ਜਿੱਤ
ਸੱਤਾਧਾਰੀ MNF ਨੂੰ ਮਿਲੀਆਂ 10 ਸੀਟਾਂ
Jasbir Singh Dimpa: 'ਪ੍ਰਾਈਵੇਟ ਬੈਂਕ ਕਰ ਰਹੇ ਕਿਸਾਨਾਂ ਦੀ ਲੁੱਟ', ਲੋਕ ਸਭਾ 'ਚ ਗਰਜੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ
ਉਨ੍ਹਾਂ ਅਪੀਲ ਕੀਤੀ ਕਿ ਕਿਸਾਨਾਂ ਨਾਲ ਹੋ ਰਹੀ ਇਸ ਲੁੱਟ ਨੂੰ ਰੋਕਿਆ ਜਾਣਾ ਚਾਹੀਦਾ ਹੈ।
ਦੁਨੀਆਂ 'ਚ ਵਧ ਰਿਹਾ ਪੰਜਾਬ ਦਾ ਮਾਨ, ਇਟਲੀ ਵਿਚ ਪੰਜਾਬੀ ਨੌਜਵਾਨ ਪੁਲਿਸ ਵਿਚ ਹੋਇਆ ਭਰਤੀ
ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ਵਿਚ ਟਰਾਸਲੇਟਰ ਦੇ ਤੌਰ ਤੇ ਨੌਕਰੀ ਕਰ ਰਹੇ ਹਨ
PM Narendra Modi: ਬਾਹਰੀ ਹਾਰ ਦਾ ਗੁੱਸਾ ਕੱਢਣ ਲਈ ਲੋਕਤੰਤਰ ਦੇ ਮੰਦਰ ਨੂੰ ਮੰਚ ਨਾ ਬਣਾਇਆ ਜਾਵੇ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ‘ਬਹੁਤ ਉਤਸ਼ਾਹਜਨਕ’ ਦੱਸਦੇ ਹੋਏ ਉਨ੍ਹਾਂ ਕਿਹਾ, ‘ਦੇਸ਼ ਨੇ ਨਕਾਰਾਤਮਕਤਾ ਨੂੰ ਨਕਾਰ ਦਿਤਾ ਹੈ।
Aircraft crashes in Telangana: ਤੇਲੰਗਾਨਾ ਵਿਚ ਭਾਰਤੀ ਹਵਾਈ ਫ਼ੌਜ ਦਾ ਸਿਖਿਆਰਥੀ ਜਹਾਜ਼ ਹਾਦਸਾਗ੍ਰਸਤ; 2 ਪਾਇਲਟਾਂ ਦੀ ਮੌਤ
ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਵਿਚ ਦੋ ਪਾਇਲਟ ਸਵਾਰ ਸਨ, ਜਿਨ੍ਹਾਂ ਦੀ ਮੌਤ ਹੋ ਗਈ ਹੈ।
Parliament Winter Session: ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਭਾਜਪਾ ਸੰਸਦ ਮੈਂਬਰਾਂ ਨੇ ਲਗਾਏ 'ਤੀਸਰੀ ਵਾਰ ਮੋਦੀ ਸਰਕਾਰ’ ਦੇ ਨਾਅਰੇ’
ਭਾਜਪਾ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਤਾੜੀਆਂ ਵੀ ਮਾਰੀਆਂ।
Assembly poll results: ‘ਮੋਦੀ ਦੀ ਗਾਰੰਟੀ’ ਨੇ ਹਿੰਦੀ ਭਾਸ਼ੀ ਖ਼ਿੱਤੇ ਦੇ ਲੋਕਾਂ ਨੂੰ ਮੁੜ ਲੁਭਾਇਆ
ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ’ਚ ਭਾਜਪਾ ਦੀ ਸਰਕਾਰ, ਤੇਲੰਗਾਨਾ ਵਿਚ ਕਾਂਗਰਸ ਨੂੰ ਬਹੁਮਤ
Election results: ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਂਬਰਾਂ ਨੂੰ ਕਿਸੇ ਇਕ ਮੈਂਬਰਸ਼ਿਪ ਦੀ ਚੋਣ ਕਰਨੀ ਪਵੇਗੀ: ਮਾਹਰ
ਇਕ ਮਾਹਰ ਨੇ ਸੰਵਿਧਾਨ ਦੀਆਂ ਵਿਵਸਥਾਵਾਂ ਦਾ ਹਵਾਲਾ ਦਿੰਦੇ ਹੋਏ ਇਹ ਗੱਲ ਕਹੀ।
Firing Incident in Punjabi Bagh: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਫਾਇਰਿੰਗ; ਹਵਾਈ ਫਾਇਰ ਕਰ ਕੇ ਫਰਾਰ ਹੋਏ ਮੁਲਜ਼ਮ
ਪੰਜਾਬ ਬਾਗ ਵਿਖੇ ਪੰਜਾਬ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਸਾਹਮਣੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।
ਹਿਮਾਚਲ ਪ੍ਰਦੇਸ਼ ਦੇ ਮੰਦਰ ਨੇੜੇ ‘ਖਾਲਿਸਤਾਨ ਪੱਖੀ’ ਨਾਅਰੇ ਲਿਖਣ ਦੇ ਦੋਸ਼ ’ਚ ਪੰਜਾਬ ਦੇ ਤਿੰਨ ਨੌਜੁਆਨ ਗ੍ਰਿਫਤਾਰ
ਵਿਦੇਸ਼ ਤੋਂ ਆਏ ਤਿੰਨ ਮੁਲਜ਼ਮਾਂ ’ਚੋਂ ਇਕ ਦੇ ਖਾਤੇ ’ਚ 25,000 ਰੁਪਏ ਜਮ੍ਹਾਂ ਕਰਵਾਏ ਗਏ ਸਨ : ਪੁਲਿਸ