ਰਾਸ਼ਟਰੀ
ਅਣਜਾਣ ਨੰਬਰਾਂ ਤੋਂ ਫ਼ੋਨ ਆਉਣ ਦੇ ਮਾਮਲੇ 'ਚ ਵਟਸਐਪ ਨੂੰ ਨੋਟਿਸ ਭੇਜੇਗੀ ਸਰਕਾਰ
ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਦਿਤੀ ਜਾਣਕਾਰੀ
ਮਣੀਪੁਰ ਹਿੰਸਾ: ਗੋਲੀਬਾਰੀ ਦੌਰਾਨ ਇਕ ਪੁਲਿਸ ਕਰਮਚਾਰੀ ਦੀ ਮੌਤ, ਚਾਰ ਹੋਰ ਜ਼ਖ਼ਮੀ
ਜ਼ਖ਼ਮੀ ਪੁਲਿਸ ਕਰਮਚਾਰੀਆਂ 'ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ
ਗੈਂਗਸਟਰ ਟਿੱਲੂ ਤਾਜਪੁਰੀਆ ਦੀ ਹਤਿਆ ਮਗਰੋਂ ਤਿਹਾੜ ਜੇਲ ਦੇ 90 ਤੋਂ ਵੱਧ ਅਧਿਕਾਰੀਆਂ ਦਾ ਤਬਾਦਲਾ
ਅਗਲੇ ਕੁੱਝ ਦਿਨਾਂ ਵਿਚ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦੀ ਉਮੀਦ
ਸਮਲਿੰਗੀ ਵਿਆਹ ਮਾਮਲਾ: 10 ਦਿਨ ਦੀ ਸੁਣਵਾਈ ਤੋਂ ਬਾਅਦ ਸੁਪ੍ਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰਖਿਆ
ਬੈਂਚ ਨੇ ਪਟੀਸ਼ਨਰਾਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲਾਂ ਏ.ਐਮ.ਸਿੰਘਵੀ, ਰਾਜੂ ਰਾਮਚੰਦਰਨ, ਕੇਵੀ ਵਿਸ਼ਵਨਾਥਨ, ਆਨੰਦ ਗਰੋਵਰ ਅਤੇ ਸੌਰਭ ਕ੍ਰਿਪਾਲ ਦੀਆਂ ਦਲੀਲਾਂ ਸੁਣੀਆਂ।
ਮੁੰਬਈ 'ਚ ਹੋਵੇਗੀ ਰਾਸ਼ਟਰੀ ਵਿਧਾਇਕਾਂ ਦੀ ਕਾਨਫਰੰਸ: 15 ਤੋਂ 17 ਜੂਨ ਤੱਕ 4000 ਪ੍ਰਤੀਨਿਧੀ ਵੱਖ-ਵੱਖ ਮੁੱਦਿਆਂ 'ਤੇ ਕਰਨਗੇ ਚਰਚਾ
ਹੁਣ ਤੱਕ 2 ਹਜ਼ਾਰ ਵਿਧਾਇਕਾਂ ਦੀ ਰਜਿਸਟ੍ਰੇਸ਼ਨ ਹੋ ਚੁਕੀ ਹੈ
ਬਿਹਾਰ 'ਚ ਕਲਯੁਗੀ ਪਿਓ ਨੇ ਅਪਣੇ ਜੁੜਵਾ ਬੱਚਿਆਂ ਦਾ ਕੀਤਾ ਕਤਲ
ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤਨੀ ਦੀ ਵੀ ਕੀਤੀ ਕੁੱਟਮਾਰ
ਜਵਾਨੀ ਦੇ ਪਿਆਰ ਨੂੰ ਕਾਬੂ ਨਹੀਂ ਕੀਤਾ ਜਾ ਸਕਦਾ, ਮਾਮਲਿਆਂ ਵਿਚ ਸਾਵਧਾਨੀ ਜ਼ਰੂਰੀ: ਅਦਾਲਤ
ਅਦਾਲਤ ਨੇ ਨੌਜੁਆਨ ਨੂੰ ਦੋ ਮਹੀਨੇ ਲਈ ਜ਼ਮਾਨਤ 'ਤੇ ਰਿਹਾਅ ਕਰਨ ਦੇ ਨਿਰਦੇਸ਼ ਦਿਤੇ ਹਨ।
LG ਬਨਾਮ ਦਿੱਲੀ ਸਰਕਾਰ: ਸੁਪ੍ਰੀਮ ਕੋਰਟ 'ਚ ਸਰਕਾਰ ਦੀ ਵੱਡੀ ਜਿੱਤ, ਦਿੱਲੀ ਸਰਕਾਰ ਕੋਲ ਹੋਵੇਗਾ ਟ੍ਰਾਂਸਫ਼ਰ ਤੇ ਪੋਸਟਿੰਗ ਦਾ ਅਧਿਕਾਰ
ਸੁਪ੍ਰੀਮ ਕੋਰਟ ਨੇ ਕਿਹਾ: ਸਰਕਾਰ ਦੀ ਸਲਾਹ ਨਾਲ ਕੰਮ ਕਰਨਗੇ ਉਪ ਰਾਜਪਾਲ
ਕੈਂਸਰ ਦਾ ਨਕਲੀ ਟੀਕਾ 2.50 ਲੱਖ ਰੁਪਏ ਵਿਚ ਵੇਚਦੇ ਸਨ, 4 ਆਰੋਪੀ ਗ੍ਰਿਫ਼ਤਾਰ
ਜਾਂਚ ਦੌਰਾਨ ਮੋਤੀਉਰ ਰਹਿਮਾਨ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਕਨਿਸ਼ਕ ਰਾਜਕੁਮਾਰ ਤੋਂ ਕੈਂਸਰ ਦੀ ਦਵਾਈ ਦੇ 40 ਟੀਕੇ ਖਰੀਦੇ ਸਨ।