ਰਾਸ਼ਟਰੀ
ਸ਼ਰਧਾ ਵਾਲਕਰ ਕਤਲ ਮਾਮਲਾ: ਆਫਤਾਬ ਪੂਨਾਵਾਲਾ ਵਿਰੁਧ 9 ਮਈ ਨੂੰ ਤੈਅ ਹੋਣਗੇ ਦੋਸ਼
14 ਅਪ੍ਰੈਲ ਨੂੰ ਅਦਾਲਤ ਨੇ ਦੋਸ਼ਾਂ 'ਤੇ ਹੁਕਮ ਸੁਰੱਖਿਅਤ ਰੱਖ ਲਏ ਸਨ।
ਜੇਲ੍ਹ 'ਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਗੈਂਗਸਟਰ ਮਾਮਲੇ 'ਚ ਦੋਸ਼ੀ ਕਰਾਰ
ਗਾਜ਼ੀਪੁਰ ਦੀ MP-MLA ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ ਤੇ 5 ਲੱਖ ਰੁਪਏ ਜੁਰਮਾਨਾ
ਪਹਿਲਵਾਨਾਂ ਦਾ ਪ੍ਰਦਰਸ਼ਨ: ਕਪਿਲ ਸਿੱਬਲ ਨੇ ਕਿਹਾ ਬ੍ਰਿਜ ਭੂਸ਼ਣ ਦੀ ਕੋਈ ਜ਼ਮੀਰ ਨਹੀਂ ਹੈ
ਸੀਨੀਅਰ ਵਕੀਲ ਸਿੱਬਲ ਸੁਪਰੀਮ ਕੋਰਟ ਵਿੱਚ ਪਹਿਲਵਾਨਾਂ ਦੇ ਵਕੀਲ ਹਨ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ
ਕਿਹਾ: ਮੋਦੀ ਜੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ ਪਰ ਉਹ ਦਿੱਲੀ 'ਚ ਕੇਜਰੀਵਾਲ ਦਾ ਕੰਮ ਨਹੀਂ ਰੋਕ ਸਕਣਗੇ
ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਖੱਡ 'ਚ ਡਿੱਗੀ ਫੌਜ ਦੀ ਐਂਬੂਲੈਂਸ, ਦੋ ਜਵਾਨਾਂ ਦੀ ਮੌਤ
ਬਚਾਅ ਕਰਮਚਾਰੀਆਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਖੱਡ 'ਚੋਂ ਬਾਹਰ ਕੱਢ ਲਿਆ ਹੈ।
ਜੈੱਟ ਏਅਰਵੇਜ਼ ਦੇ ਸੀਈਓ ਸੰਜੀਵ ਕਪੂਰ ਨੇ ਦਿੱਤਾ ਅਸਤੀਫਾ, ਨੋਟਿਸ ਦੀ ਮਿਆਦ 30 ਅਪ੍ਰੈਲ ਨੂੰ ਹੋਵੇਗੀ ਖ਼ਤਮ
ਇਸ ਦੇ ਨਾਲ ਹੀ ਉਹ 1 ਮਈ ਤੋਂ ਕੰਪਨੀ ਛੱਡ ਰਹੇ ਹਨ
ਅਸਤੀਫ਼ਾ ਦੇਣਾ ਮੇਰੇ ਲਈ ਕੋਈ ਵੱਡੀ ਗੱਲ ਨਹੀਂ, ਪਰ ਅਪਰਾਧੀ ਵਜੋਂ ਅਸਤੀਫ਼ਾ ਨਹੀਂ ਦੇਵਾਂਗਾ: ਬ੍ਰਿਜ ਭੂਸ਼ਣ ਸ਼ਰਨ ਸਿੰਘ
ਪਹਿਲਵਾਨਾਂ ਦੇ ਇਲਜ਼ਾਮਾਂ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ
ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ 'ਤੇ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ 'ਮਨ ਕੀ ਬਾਤ' ਦਾ 100ਵਾਂ ਐਪੀਸੋਡ
ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਸਮਾਗਮ ਦਾ ਸਿੱਧਾ ਪ੍ਰਸਾਰਣ ਇੱਕ ਇਤਿਹਾਸਕ ਅਤੇ ਬੇਮਿਸਾਲ ਹੋਵੇਗਾ।
ਮਹਾਰਾਸ਼ਟਰ ਦੇ ਭਿਵੰਡੀ 'ਚ ਡਿੱਗੀ 2 ਮੰਜ਼ਿਲਾ ਇਮਾਰਤ, 10 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ
ਢਾਈ ਸਾਲ ਦੇ ਬੱਚੇ ਨੂੰ ਜ਼ਿੰਦਾ ਕੱਢਿਆ ਬਾਹਰ
ਈਡੀ ਵਲੋਂ BYJU'S ਦੇ ਸੀਈਓ ਰਵਿੰਦਰਨ ਦੇ ਦਫ਼ਤਰ ਤੇ ਰਿਹਾਇਸ਼ 'ਤੇ ਛਾਪੇਮਾਰੀ
ਇਤਰਾਜ਼ਯੋਗ ਦਸਤਾਵੇਜ਼ ਅਤੇ ਡਿਜੀਟਲ ਡਾਟਾ ਕੀਤਾ ਗਿਆ ਜ਼ਬਤ