ਰਾਸ਼ਟਰੀ
ਲਖੀਮਪੁਰ ਖੇੜੀ ਹਿੰਸਾ: SC ਨੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾਈ
ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਇਸ ਮਾਮਲੇ ਦੀ ਸੁਣਵਾਈ 5 ਮਈ ਨੂੰ ਕਰੇਗੀ।
ਆਪਸ ਵਿਚ ਟਕਰਾਏ ਦੋ ਟਰਾਲੇ, ਭਤੀਜੇ ਦੀ ਮੌਤ, ਚਾਚੇ ਨੇ ਛਾਲ ਮਾਰ ਕੇ ਬਚਾਈ ਜਾਨ
ਜ਼ਿੰਦਾ ਸੜੇ 3 ਵਿਅਕਤੀ
ਵਿਆਹ 'ਤੇ ਜਾ ਰਹੇ ਚਾਰ ਦੋਸਤਾਂ ਦੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਦੋ ਦੀ ਹੋਈ ਮੌਤ
ਦੋ ਦੋਸਤ ਹੋਏ ਗੰਭੀਰ ਜ਼ਖਮੀ
ਚੇਨਈ- ਸੋਨਾ ਤਸਕਰੀ ਮਾਮਲੇ ’ਚ 9 ਕਸਟਮ ਅਧਿਕਾਰੀ ਬਰਖ਼ਾਸਤ
ਅਧਿਕਾਰੀਆਂ ਨੂੰ ਵਿਭਾਗ ਦੀ ਅੰਦਰੂਨੀ ਜਾਂਚ ਵਿੱਚ ਪਾਇਆ ਗਿਆ ਕਿ ਅਧਿਕਾਰੀ ਤਸਕਰੀ ਗਿਰੋਹ ਨਾਲ ਮਿਲੇ ਹੋਏ ਸਨ
ਸੁਪ੍ਰੀਮ ਕੋਰਟ ਦੇ ਪੰਜ ਜੱਜਾਂ ਨੂੰ ਹੋਇਆ ਕੋਰੋਨਾ, ਸਮਲਿੰਗੀ ਵਿਆਹ ਮਾਮਲੇ ਦੀ ਸੁਣਵਾਈ ਟਲੀ
ਸੋਮਵਾਰ ਤੋਂ ਸ਼ੁਕਰਵਾਰ ਤਕ ਸੁਣਵਾਈ ਹੋਵੇਗੀ
ਧੀ ਦੇ ਵਿਆਹ ਤੋਂ 10 ਦਿਨ ਪਹਿਲਾਂ ਪਿਓ ਦੀ ਸੜਕ ਹਾਦਸੇ 'ਚ ਹੋਈ ਮੌਤ
ਪਤਨੀ ਨਾਲ ਕਾਰਡ ਦੇਣ ਲਈ ਸਹੁਰੇ ਘਰ ਜਾ ਰਿਹਾ ਸੀ
ਬਿਨਾਂ ਬਦਲ ਦੇ ਮੋਬਾਈਲ ਇੰਟਰਨੈੱਟ ਬੰਦ ਕਰਨਾ ਮੌਲਿਕ ਅਧਿਕਾਰਾਂ ਦੀ ਉਲੰਘਣਾ : ਹਾਈਕੋਰਟ
ਪੰਜਾਬ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
ਯਾਤਰੀਆਂ ਨੂੰ ਲੈ ਕੇ ਜਾ ਰਹੀ ਟਰੇਨ ਨੂੰ ਲੱਗੀ ਭਿਆਨਕ ਅੱਗ, ਮਚਿਆ ਹੜਕੰਪ
ਹਾਦਸੇ ਵਿੱਚ ਕਿਸੇ ਯਾਤਰੀ ਦੇ ਜਾਨੀ ਨੁਕਸਾਨ ਦੀ ਨਹੀਂ ਹੈ ਕੋਈ ਸੂਚਨਾ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ- ' ਭਗੌੜਾ ਆਖਰ ਕਿੰਨੇ ਦਿਨ ਤੱਕ ਭੱਜ ਸਕਦਾ ਹੈ
ਕਿਹਾ, ਕਾਨੂੰਨ ਦੇ ਹੱਥ ਲੰਬੇ ਹੁੰਦੇ ਹਨ, ਦਹਿਸ਼ਤ ਅਤੇ ਡਰ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਹੀ ਚਾਹੀਦੀ ਹੈ
ਟਰੱਕ ਅਤੇ ਬੱਸ ਦੀ ਟੱਕਰ 'ਚ 4 ਦੀ ਮੌਤ, 22 ਜ਼ਖਮੀ
ਹਾਦਸੇ ਤੋਂ ਬਾਅਦ ਪਲਟਿਆ ਟਰੱਕ