ਰਾਸ਼ਟਰੀ
ਜੰਮੂ-ਕਸ਼ਮੀਰ ਪੁਲਿਸ ਨੇ 70 ਕਰੋੜ ਦੀ 11 ਕਿਲੋ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
11.82 ਲੱਖ ਵੀ ਕੀਤੇ ਬਰਾਮਦ
ਦਿੱਲੀ ਆਬਕਾਰੀ ਨੀਤੀ ਮਾਮਲਾ: ED ਦੀ ਤੀਜੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
14 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਭਾਰਤ 'ਚ Online Betting Apps 'ਤੇ ਲੱਗ ਸਕਦੀ ਹੈ ਪਾਬੰਦੀ, ਸਰਕਾਰ ਲੈਣ ਜਾ ਰਹੀ ਵੱਡਾ ਫੈਸਲਾ
ਮੀਡੀਆ ਅਤੇ ਅਖ਼ਬਰਾਂ ਲਈ ਵੀ ਨਿਰਦੇਸ਼ ਜਾਰੀ
ਪਟਨਾ 'ਚ ਦਰਜਨਾਂ ਝੁੱਗੀਆਂ ਸੜ ਕੇ ਸੁਆਹ: ਅੱਗ ਬੁਝਾਉਣ 'ਚ ਲੱਗੀ ਫਾਇਰ ਬ੍ਰਿਗੇਡ ਦੀ ਟੀਮ
ਮੰਤਰੀ ਤੇਜ ਪ੍ਰਤਾਪ ਯਾਦਵ ਨੇ ਪੀੜਤਾਂ ਨਾਲ ਕੀਤੀ ਮੁਲਾਕਾਤ
ਦਿੱਲੀ ਹਾਈ ਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ, ਕਿਹਾ: ਸਬੂਤ ਹੋ ਸਕਦੇ ਹਨ ਪ੍ਰਭਾਵਿਤ
ਹਾਈ ਕੋਰਟ ਨੇ ਕਿਹਾ ਕਿ ਵਿਸ਼ੇਸ਼ ਅਦਾਲਤ ਦਾ ਜ਼ਮਾਨਤ ਰੱਦ ਕਰਨ ਦਾ ਹੁਕਮ ਗੈਰਵਾਜਬ ਨਹੀਂ
ਸਕੂਲ 'ਚ ਦਾਖਲਾ ਲੈ ਕੇ ਵਾਪਸ ਪਰਤ ਰਹੀ 4 ਸਾਲਾ ਬੱਚੀ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਮੌਤ
ਲੜਕੀ ਦੀ ਮਾਂ ਗੰਭੀਰ ਜ਼ਖਮੀ
ਹੰਗਾਮੇ ਦੀ ਭੇਟ ਚੜ੍ਹਿਆ ਬਜਟ ਇਜਲਾਸ ਦਾ ਆਖਰੀ ਦਿਨ, ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਲੋਕ ਸਭਾ ਵਿਚ 45 ਘੰਟੇ ਅਤੇ ਰਾਜ ਸਭਾ ਵਿਚ 31 ਘੰਟੇ ਹੋਇਆ ਕੰਮ
ਖੇਤ ਗੇੜਾ ਮਾਰਨ ਗਏ ਕਿਸਾਨ ਦਾ ਕੀਤਾ ਕਤਲ
ਮ੍ਰਿਤਕ ਕਿਸਾਨ ਦੇ ਸਿਰ 'ਚੋਂ ਮਿਲੇ ਡੂੰਘੀ ਸੱਟ ਦੇ ਨਿਸ਼ਾਨ
ਪੰਜਾਬ ਵਿੱਚ ਰਾਸ਼ਟਰੀ ਰਾਜਮਾਰਗ ਬਣਾਉਣ ਲਈ ਰੱਖੇ ਗਏ 6,000 ਕਰੋੜ ਰੁਪਏ
NHAI ਵੱਲੋਂ ਪਿਛਲੇ ਪੰਜ ਸਾਲਾਂ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਵਿਕਾਸ ਲਈ ਖਰਚੇ ਗਏ 13,281.03 ਕਰੋੜ ਰੁਪਏ
CRPF ਭਰਤੀ 2023: ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲਿਸ ਵਿੱਚ ਕਾਂਸਟੇਬਲ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ, 1.3 ਲੱਖ ਅਸਾਮੀਆਂ
ਗਰੁੱਪ ਸੀ ਦੇ ਅਧੀਨ ਤਨਖਾਹ-ਪੱਧਰ 3 (21,700-ਰੁ. 69,100) ਦੇ ਤਨਖਾਹ ਸਕੇਲ 'ਤੇ ਕਾਂਸਟੇਬਲਾਂ ਦੀਆਂ ਖਾਲੀ ਅਸਾਮੀਆਂ 'ਤੇ ਭਰਤੀ ਕੀਤੀ ਜਾਣੀ ਹੈ।