ਰਾਸ਼ਟਰੀ
Punjab News : ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
Punjab News : ਪੀਐਮ ਆਵਾਸ ਯੋਜਨਾ ਮਿਸ਼ਨ ਤਹਿਤ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
Delhi News : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੇਖਾ ਗੁਪਤਾ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਦਿੱਤੀਆਂ ਸ਼ੁਭਕਾਮਨਾਵਾਂ
Delhi News : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Chhatarpur News : ਪੀਐਮ ਮੋਦੀ ਨੇ ਬਾਗੇਸ਼ਵਰ ਧਾਮ ’ਚ ਕੈਂਸਰ ਹਸਪਤਾਲ ਦਾ ਰੱਖਿਆ ਨੀਂਹ ਪੱਥਰ
Chhatarpur News : ਬਾਗੇਸ਼ਵਰ ਧਾਮ ਦੇ ਮਹੰਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਕੀਤਾ ਧੰਨਵਾਦ
ਪੁਲਾੜ ਵਿਗਿਆਨ, ਏਆਈ ਤੋਂ ਲੈ ਕੇ ਸਿਹਤ ਤੱਕ ਸੁਝਾਅ ...ਜਾਣੋ PM ਮੋਦੀ ਨੇ ਮਨ ਕੀ ਬਾਤ ਵਿੱਚ ਕੀ ਕਿਹਾ
'ਮਨ ਕੀ ਬਾਤ' ਪ੍ਰੋਗਰਾਮ ਦੇ ਮੁੱਖ ਗੱਲਾਂ
Delhi News: ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹੋਣਗੇ ਆਤਿਸ਼ੀ
‘ਆਪ’ ਵਿਧਾਇਕ ਦਲ ਦੀ ਬੈਠਕ ਵਿਚ ਲਿਆ ਗਿਆ ਅਹਿਮ ਫ਼ੈਸਲਾ
Haryana News : ਬਜਟ ਸੈਸ਼ਨ ਤੋਂ ਬਾਅਦ ਔਰਤਾਂ ਨੂੰ 2100 ਰੁਪਏ ਮਿਲਣਗੇ : ਮੁੱਖ ਮੰਤਰੀ ਨਾਇਬ ਸੈਣੀ
Haryana News : ਕਿਹਾ - ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਜਲਦੀ ਹੀ ਪੂਰਾ ਕੀਤਾ ਜਾਵੇਗਾ
UP News : ਮਹਾਂਕੁੰਭ ’ਚ ਖੁੱਲ੍ਹੇ ਵਿੱਚ ਸ਼ੌਚ ਕਰਨ 'ਤੇ ਐਨ.ਜੀ.ਟੀ. ਸਖ਼ਤ
UP News : ਯੂਪੀ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ, ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ
ਟਮਾਟਰ ਤੇ ਦਾਲਾਂ ਦੋ ਸਾਲਾਂ ’ਚ ਸਭ ਤੋਂ ਮਹਿੰਗੀਆਂ, ਮੋਟੇ ਅਨਾਜ ਦੇ ਭਾਅ ਵੀ ਵਧੇ
ਖ਼ਾਸ ਕਰ ਕੇ ਝੋਨੇ ਤੇ ਕਣਕ ਦੇ ਭਾਅ ਲਗਾਤਾਰ ਵੱਧੇ
Panchkula Road Accident: ਪੰਚਕੂਲਾ ’ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਕਾਰ ਦੀ ਹੋਈ ਟੱਕਰ, 4 ਦੀ ਮੌਤ
ਅਧਿਅਨ ਬਾਂਸਲ, ਅਦੀਪ, ਚਿਰਾਗ ਮਲਿਕ ਅਤੇ ਵੈਭਵ ਯਾਦਵ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ
Jammu Bus Accident News: ਡੂੰਘੀ ਖੱਡ ’ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ, ਡਰਾਈਵਰ ਦੀ ਮੌਤ ਤੇ 17 ਸ਼ਰਧਾਲੂ ਜ਼ਖ਼ਮੀ
ਬੱਸ ਮੋੜਨ ਸਮੇਂ ਬੇਕਾਬੂ ਹੋਣ ਕਾਰਨ ਵਾਪਰਿਆ ਹਾਦਸਾ