ਰਾਸ਼ਟਰੀ
ਗੌਤਮ ਅਡਾਨੀ ਚੋਟੀ ਦੇ 20 ਅਮੀਰਾਂ ਦੀ ਸੂਚੀ ਵਿੱਚੋਂ ਬਾਹਰ, ਚੀਨੀ ਅਰਬਪਤੀ ਨੇ ਛੱਡਿਆ ਪਿੱਛੇ
ਇਸ ਸਾਲ ਹੁਣ ਤੱਕ 48.5 ਬਿਲੀਅਨ ਡਾਲਰ ਦੀ ਸੰਪਤੀ ਦਾ ਨੁਕਸਾਨ ਹੋਇਆ
ਦਿੱਲੀ ਤਿਹਾੜ ਜੇਲ੍ਹ ’ਚੋਂ ਤਲਾਸ਼ੀ ਦੌਰਾਨ 18 ਮੋਬਾਇਲ ਫ਼ੋਨ, ਨਸ਼ੀਲੇ ਪਦਾਰਥ ਤੇ ਚਾਕੂ ਬਰਾਮਦ
ਢਾਈ ਮਹੀਨਿਆਂ ’ਚ ਜੇਲ੍ਹ ’ਚੋਂ 348 ਮੁਬਾਇਲ ਫ਼ੋਨ ਬਰਾਮਦ
ਸੁਪਰੀਮ ਕੋਰਟ ਦੇ ਬੈਂਚ ਨਾਲ ਬੈਠੇ ਸਿੰਗਾਪੁਰ ਦੇ ਚੀਫ਼ ਜਸਟਿਸ
ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਦੇ ਸਮਾਗਮਾਂ 'ਚ ਹੋਣਗੇ ਮੁੱਖ ਮਹਿਮਾਨ
ਅਧਿਆਪਕਾਂ ਦੀ ਭਰਤੀ ਦਾ ਕੰਮ ਨਿਜੀ ਕੰਪਨੀ ਨੂੰ ਕਿਉਂ ਸੌਂਪਿਆ ਗਿਆ: ਅਦਾਲਤ ਨੇ ਸੀ.ਬੀ.ਆਈ. ਨੂੰ ਸੌਂਪੀ ਜਾਂਚ
ਅਦਾਲਤ ਨੇ ਚੁੱਕੇ ਵੱਡੇ ਸਵਾਲ, 10 ਫਰਵਰੀ ਤੱਕ ਰਿਪੋਰਟ ਦਾਖ਼ਲ ਕਰਨ ਦੇ ਦਿੱਤੇ ਨਿਰਦੇਸ਼
ਸੁਪਰੀਮ ਕੋਰਟ ਨੇ 2 ਸੀਟਾਂ 'ਤੇ ਚੋਣ ਲੜਨ ਤੋਂ ਰੋਕਣ ਦੀ ਪਟੀਸ਼ਨ ਕੀਤੀ ਖਾਰਜ
ਕਿਹਾ- ਕਾਨੂੰਨ ਬਣਾਉਣਾ ਸੰਸਦ ਦਾ ਕੰਮ ਹੈ
3 ਫੁੱਟ ਦੇ ਨੌਜਵਾਨ ਨੇ ਪੁਲਿਸ ਨੂੰ ਲਗਾਈ ਗੁਹਾਰ, ਕਿਹਾ- ਮੇਰਾ ਵਿਆਹ ਕਰਵਾ ਦਿਓ
ਪੈਨਸ਼ਨ ਲਗਾਉਣ ਦੀ ਵੀ ਕੀਤੀ ਮੰਗ
ਦਿਨ ਚੜ੍ਹਦੇ ਹੀ ਲੋਕਾਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ, ਅਮੂਲ ਨੇ ਦੁੱਧ ਦੀਆਂ ਕੀਮਤਾਂ 'ਚ ਕੀਤਾ ਵਾਧਾ
ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਨਮਾਜ਼ ਪੜ੍ਹੋ ਤੇ ਹਿੰਦੂ ਕੁੜੀਆਂ ਨਾਲ ਪਾਪ ਕਰੋ, ਇਹੀ ਮੁਸਲਮਾਨਾਂ ਨੂੰ ਸਿਖਾਇਆ ਜਾਂਦਾ ਹੈ : ਬਾਬਾ ਰਾਮਦੇਵ
ਰਾਮਦੇਵ ਨੇ ਕਿਹਾ ਕਿ ਮੈਂ ਕਿਸੇ ਦੀ ਆਲੋਚਨਾ ਨਹੀਂ ਕਰ ਰਿਹਾ ਹਾਂ ਪਰ ਕੋਈ ਇਸ ਦੁਨੀਆਂ ਨੂੰ ਇਸਲਾਮ ਅਤੇ ਕੋਈ ਇਸਾਈ ਧਰਮ ਵਿਚ ਤਬਦੀਲ ਕਰਨਾ ਚਾਹੁੰਦੇ ਹੈ।
ਗਰਭਵਤੀ ਪਤਨੀ ਨੂੰ ਹਸਪਤਾਲ ਲਿਜਾਂਦੇ ਸਮੇਂ ਵਾਪਰਿਆ ਹਾਦਸਾ
ਚਲਦੀ ਕਾਰ ਨੂੰ ਲੱਗੀ ਅੱਗ, ਪਤੀ-ਪਤਨੀ ਦੀ ਮੌਤ
ਮਹਾਰਾਸ਼ਟਰ ਦੇ ਰਾਜਪਾਲ ਬਣਾਏ ਜਾਣ ਸਬੰਧੀ ਖ਼ਬਰਾਂ ’ਤੇ ਬੋਲੇ ਕੈਪਟਨ, ‘ਮੈਨੂੰ ਇਸ ਬਾਰੇ ਕੁਝ ਨਹੀਂ ਪਤਾ’
ਆਮ ਚੋਣਾਂ ਲੜਨ ਦੇ ਸਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।