ਰਾਸ਼ਟਰੀ
ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਤਰੀਕ ਤੋਂ ਮਹਿੰਗਾ ਹੋਵੇਗਾ ਹਵਾਈ ਸਫ਼ਰ!
ਕੈਨੇਡਾ ਵਿਚ ਵਿਦਿਆਰਥੀਆਂ ਲਈ 5 ਜਨਵਰੀ 2023 ਤੋਂ ਨਵਾਂ ਸੈਸ਼ਨ ਸ਼ੁਰੂ
ਚੰਡੀਗੜ੍ਹ ਪੁਲਿਸ ਦੀਆਂ ਨਜ਼ਰਾਂ ਬਣੇ ਸੀ.ਸੀ.ਟੀ.ਵੀ. ਕੈਮਰੇ, ਅਪਰਾਧਾਂ ਵਿਰੁੱਧ ਸਾਬਤ ਹੋਏ ਪ੍ਰਭਾਵਸ਼ਾਲੀ
ਵਾਹਨ ਚੋਰੀ, ਸੜਕ ਹਾਦਸੇ ਅਤੇ ਹੋਰ ਵਾਰਦਾਤਾਂ ਦੇ ਹੱਲ 'ਚ ਹੋ ਰਹੇ ਹਨ ਸਹਾਈ
ਬਾਜ਼ ਕਮਾਂਡੋ ਅਰਜੁਨ ਨੇ ਦੁਸ਼ਮਣ ਡਰੋਨ ਨੂੰ ਇਸ ਤਰ੍ਹਾਂ ਕੀਤਾ ਨਾਕਾਮ
ਭਾਰਤ ਅਤੇ ਅਮਰੀਕੀ ਫੌਜਾਂ ਵਿਚਾਲੇ ਚੱਲ ਰਹੇ ਯੁੱਧ ਅਭਿਆਸ ਦਾ ਹੋਇਆ ਸਫਲ ਪ੍ਰੀਖਣ
ਦਿੱਲੀ ਆਬਕਾਰੀ ਨੀਤੀ: ED ਨੇ ਕਾਰੋਬਾਰੀ ਅਮਿਤ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ
ਇਸ ਮਾਮਲੇ ਵਿਚ ਈਡੀ ਵੱਲੋਂ ਇਹ ਛੇਵੀਂ ਗ੍ਰਿਫ਼ਤਾਰੀ ਹੈ।
ਪੰਜਾਬ ਹਰਿਆਣਾ ਹਾਈਕੋਰਟ ਨੇ ਫ਼ਿਲਮ 'ਮਸੰਦ' 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
ਕਿਹਾ -ਨਿਹੰਗ ਸਿੰਘ ਸਿੱਖ ਧਰਮ ਅਤੇ ਗੁਰਮਤਿ ਦੇ ਪੈਰੋਕਾਰ ਹਨ ਪਰ ਆਪਣੇ ਆਪ ਵਿੱਚ ਇੱਕ ਧਰਮ ਨਹੀਂ
ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਬਿਲਕਿਸ ਬਾਨੋ ਨੇ ਸੁਪਰੀਮ ਕੋਰਟ ’ਚ ਦਾਇਰ ਕੀਤੀ ਮੁੜ ਨਜ਼ਰਸਾਨੀ ਪਟੀਸ਼ਨ
ਬਿਲਕਿਸ ਬਾਨੋ ਨੇ ਸੁਪਰੀਮ ਕੋਰਟ ਦੇ ਮਈ ਦੇ ਹੁਕਮਾਂ ਖਿਲਾਫ਼ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਰਿਹਾਈ ਦਾ ਫੈਸਲਾ ਗੁਜਰਾਤ ਸਰਕਾਰ 'ਤੇ ਛੱਡ ਦਿੱਤਾ ਗਿਆ ਸੀ।
ਖੁਸ਼ਖ਼ਬਰੀ ਸਸਤਾ ਹੋਵੇਗਾ ਪੈਟਰੋਲ ਤੇ ਡੀਜ਼ਲ, ਕੱਚੇ ਤੇਲ ਦੀਆਂ ਘਟੀਆਂ ਕੀਮਤਾਂ
ਲਗਭਗ 82.72 ਡਾਲਰ ਪ੍ਰਤੀ ਬੈਰਲ ਤੱਕ ਡਿੱਗੀ ਕੱਚੇ ਤੇਲ ਦੀ ਕੀਮਤ
ਲਕਸ਼ਮੀ ਸਿੰਘ ਬਣੀ ਉੱਤਰ ਪ੍ਰਦੇਸ਼ ਦੀ ਪਹਿਲੀ ਮਹਿਲਾ ਪੁਲਿਸ ਕਮਿਸ਼ਨਰ
ਸੂਬਾ ਅਤੇ ਕੇਂਦਰ ਸਰਕਾਰ ਤੋਂ ਅਨੇਕਾਂ ਸਨਮਾਨ ਹਾਸਲ ਕਰ ਚੁੱਕੀ ਹੈ ਲਕਸ਼ਮੀ ਸਿੰਘ
UP 'ਚ ਬੱਸ ਅਤੇ ਟਰੱਕ ਦੀ ਆਪਸ 'ਚ ਹੋਈ ਟੱਕਰ, 6 ਲੋਕਾਂ ਦੀ ਹੋਈ ਮੌਤ
15 ਲੋਕ ਗੰਭੀਰ ਜ਼ਖਮੀ
ਉੱਤਰ ਪ੍ਰਦੇਸ਼ 'ਚ ਘਰ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ ਇਕੋ ਪਰਿਵਾਰ ਦੇ 6 ਮੈਂਬਰ
ਹਾਦਸੇ 'ਚ 3 ਲੋਕ ਗੰਭੀਰ ਰੂਪ 'ਚ ਝੁਲਸੇ