ਰਾਸ਼ਟਰੀ
ਰਾਸ਼ਟਰਪਤੀ ਦੇ ਪ੍ਰੋਗਰਾਮ 'ਚ ਰਾਜਪਾਲ ਦੇ ਬੈਠਣ 'ਤੇ ਵਿਵਾਦ, ਹਰਿਆਣਾ ਸਰਕਾਰ ਵਲੋਂ ਕੇਂਦਰ ਨੂੰ ਸ਼ਿਕਾਇਤ
ਚੰਡੀਗੜ੍ਹ ਏਅਰ ਸ਼ੋਅ 'ਚ ਰਾਸ਼ਟਰਪਤੀ ਤੋਂ 2 ਸੀਟਾਂ ਦੂਰ ਮਿਲੀ ਹਰਿਆਣਾ ਰਾਜਪਾਲ ਨੂੰ ਕੁਰਸੀ
ਆਪ੍ਰੇਸ਼ਨ ਦੌਰਾਨ ਡਾਕਟਰਾਂ ਨੇ ਮਰੀਜ਼ ਦੇ ਢਿੱਡ 'ਚ ਛੱਡੀ ਕੈਂਚੀ, 5 ਸਾਲ ਬਾਅਦ ਇਸ ਤਰ੍ਹਾਂ ਲੱਗਾ ਪਤਾ
ਲਾਪਰਵਾਹੀ ਕਰਨ ਵਾਲੇ ਡਾਕਟਰਾਂ ਖ਼ਿਲਾਫ਼ ਮਾਮਲਾ ਦਰਜ, ਕਾਰਵਾਈ ਦੇ ਹੁਕਮ ਜਾਰੀ
ਯਾਤਰੀਆਂ ਨੂੰ ਲੈ ਕੇ ਜਾ ਰਹੀ ਵੰਦੇ ਭਾਰਤ ਟਰੇਨ ਦੇ ਅਚਾਨਕ ਪਹੀਏ ਹੋਏ ਜਾਮ, ਵੱਡਾ ਹਾਦਸਾ ਵਾਪਰਨ ਤੋਂ ਰਿਹਾ ਬਚਾਅ!
ਬੁਲੰਦਸ਼ਹਿਰ ਤੋਂ ਸ਼ਤਾਬਦੀ ਟਰੇਨ ਰਾਹੀਂ ਭੇਜੇ ਗਏ ਯਾਤਰੀ
ਆਦਮਪੁਰ ਜ਼ਿਮਨੀ ਚੋਣ ਨੂੰ ਲੈ ਕੇ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਤੋਂ ਮੰਗੀ ਰਾਇ
ਕਿਸਾਨਾਂ ਦੀ ਤਰਫੋਂ ਕੋਈ ਵੀ ਉਮੀਦਵਾਰ ਖੜ੍ਹਾ ਕੀਤਾ ਜਾਵੇ ਜਾਂ ਕਿਸੇ ਨੂੰ ਸਮਰਥਨ ਦਿੱਤਾ ਜਾਵੇ ਜਾਂ ਸਿਰਫ ਭਾਜਪਾ ਦਾ ਵਿਰੋਧ ਕੀਤਾ ਜਾਵੇ
ਚੇਨੱਈ ਦੇ ਬਾਜ਼ਾਰ 'ਚ ਸਬਜ਼ੀ ਖਰੀਦਦੇ ਨਜ਼ਰ ਆਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ,ਦੇਖੋ ਵੀਡੀਓ
ਸੋਸ਼ਲ ਮੀਡੀਆ 'ਤੇ ਵੀਡੀਓ ਹੋ ਰਿਹਾ ਵਾਇਰਲ
ਮੇਰਾ ਜਨਮ ਜਨਮਅਸ਼ਟਮੀ ਵਾਲੇ ਦਿਨ ਹੋਇਆ ਤੇ ਰੱਬ ਨੇ ਮੈਨੂੰ ਖ਼ਾਸ ਕੰਮ ਸੌਂਪਿਆ- ਅਰਵਿੰਦ ਕੇਜਰੀਵਾਲ
ਹਨੂੰਮਾਨ ਜੀ ਦੀ ਮੇਰੇ 'ਤੇ ਬੇਅੰਤ ਕਿਰਪਾ ਹੈ। ਇਹ ਸਾਰੀਆਂ ਸ਼ੈਤਾਨੀ ਸ਼ਕਤੀਆਂ ਮੇਰੇ ਵਿਰੁੱਧ ਇਕੱਠੀਆਂ ਹੋਈਆਂ ਹਨ।
ਐਤਵਾਰ ਨੂੰ ਵੀ ਦੇਸ਼ ਦੇ ਕਈ ਇਲਾਕਿਆਂ 'ਚ ਹੋਵੇਗੀ ਭਾਰੀ ਬਾਰਿਸ਼: ਮੌਸਮ ਵਿਭਾਗ
ਇਸ ਤੋਂ ਬਾਅਦ 10 ਅਕਤੂਬਰ ਨੂੰ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ ਕਾਂਗਰਸ
ਕਾਂਗਰਸ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ੍ਹ ਵਿਚ ਹੈ, ਨਾ ਕਿ ਕੈਬਨਿਟ ਵਿੱਚ।
ਕਮਲ ਨੂੰ ਹੂੰਝਣ ਲਈ ਗੁਜਰਾਤ ਦਾ ਚਿੱਕੜ ਸਾਫ਼ ਕਰੇਗਾ ਝਾੜੂ - ਮੁੱਖ ਮੰਤਰੀ ਭਗਵੰਤ ਮਾਨ
ਗੁਜਰਾਤ 'ਚ ਬਦਲਾਅ ਦੀ ਹਵਾ ਚੱਲ ਰਹੀ ਹੈ ਤੇ ਲੋਕ ਭ੍ਰਿਸ਼ਟ, ਜ਼ਾਲਮ ਅਤੇ ਨਿਕੰਮੀ ਸਰਕਾਰ ਨੂੰ ਬਾਹਰ ਦਾ ਦਰਵਾਜ਼ਾ ਦਿਖਾਉਣ ਲਈ ਕਾਹਲੇ
ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਤੋਂ CBI ਨੇ ਕੀਤੀ ਪੁੱਛਗਿੱਛ, ਜਾਣੋ ਕੀ ਹੈ ਮਾਮਲਾ
ਦੋ ਫਾਈਲਾਂ ਕਲੀਅਰ ਕਰਨ ਲਈ ਕੀਤੀ ਗਈ ਸੀ 300 ਕਰੋੜ ਰੁਪਏ ਦੀ ਪੇਸ਼ਕਸ਼