ਰਾਸ਼ਟਰੀ
ਝਾਰਖੰਡ ’ਚ ਵਾਪਰਿਆ ਦਰਦਨਾਕ ਹਾਦਸਾ, 30 ਫੁੱਟ ਡੂੰਘੀ ਨਦੀ 'ਚ ਡਿੱਗੀ ਬੱਸ, 7 ਸਿੱਖ ਸ਼ਰਧਾਲੂਆਂ ਦੀ ਮੌਤ, 22 ਤੋਂ ਵੱਧ ਜ਼ਖਮੀ
ਬ੍ਰੇਕ ਫੇਲ ਹੋਣ ਦੀ ਖ਼ਬਰ ਆਈ ਸਾਹਮਣੇ
ਅਮਰੀਕਾ ਦਾ ਮੋਸਟ ਵਾਂਟੇਡ ਰਤਨੇਸ਼ ਭੂਟਾਨੀ ਆਗਰਾ ਤੋਂ ਗ੍ਰਿਫ਼ਤਾਰ, ਇੰਟਰਪੋਲ ਨੇ ਜਾਰੀ ਕੀਤਾ ਸੀ ਰੈੱਡ ਕਾਰਨਰ ਨੋਟਿਸ
ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਫਰਾਰ ਚੱਲ ਰਿਹਾ ਸੀ ਰਤਨੇਸ਼ ਭੂਟਾਨੀ
8 ਚੀਤੇ ਤਾਂ ਆ ਗਏ ਪਰ 8 ਸਾਲਾਂ ’ਚ 16 ਕਰੋੜ ਨੌਕਰੀਆਂ ਕਿਉਂ ਨਹੀਂ ਆਈਆਂ?: ਰਾਹੁਲ ਗਾਂਧੀ
ਕਾਂਗਰਸ ਅਤੇ ਰਾਹੁਲ ਗਾਂਧੀ ਦਾ ਇਲਜ਼ਾਮ ਹੈ ਕਿ ਪ੍ਰਧਾਨ ਮੰਤਰੀ ਨੇ ਹਰ ਸਾਲ ਦੋ ਕਰੋੜ ਨੌਕਰੀਆਂ ਦਾ ਵਾਅਦਾ ਕੀਤਾ ਸੀ, ਜੋ ਉਹਨਾਂ ਨੇ ਪੂਰਾ ਨਹੀਂ ਕੀਤਾ।
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੀਤੀ ਮੁਲਾਕਾਤ
ਜਗਦੀਪ ਧਨਖੜ ਨੇ ਮਨਮੋਹਨ ਸਿੰਘ ਦੇ ਘਰ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ ਕਾਂਗਰਸ ਨੇ ‘ਕੌਮੀ ਬੇਰੁਜ਼ਗਾਰੀ ਦਿਵਸ’ ਵਜੋਂ ਮਨਾਇਆ ਪੀਐਮ ਮੋਦੀ ਦਾ ਜਨਮ ਦਿਨ
ਚੰਡੀਗੜ੍ਹ ਕਾਂਗਰਸ ਭਵਨ ਸੈਕਟਰ 35 ਦੇ ਬਾਹਰ ਚੰਡੀਗੜ੍ਹ ਯੂਥ ਕਾਂਗਰਸ ਦੇ ਵਰਕਰਾਂ ਨੇ ਬੇਰੁਜ਼ਗਾਰੀ ਦੇ ਗੁਬਾਰੇ ਉਡਾ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਮਿਜ਼ੋਰਮ ਪੁਲਿਸ ਦੀ ਵੱਡੀ ਕਾਰਵਾਈ, 1.87 ਕਰੋੜ ਰੁਪਏ ਦੀ ਹੈਰੋਇਨ ਸਮੇਤ ਔਰਤ ਨੂੰ ਕੀਤਾ ਗ੍ਰਿਫਤਾਰ
1.87 ਕਰੋੜ ਰੁਪਏ ਦੱਸੀ ਜਾ ਰਹੀ ਹੈ ਬਰਾਮਦ ਹੈਰੋਇਨ ਦੀ ਕੀਮਤ
ਸਰੀਏ ਨਾਲ ਭਰੀ ਟਰਾਲੀ ਨਾਲ ਟਕਰਾਈ ਕਾਰ, ਦੋ ਲੋਕਾਂ ਦੇ ਆਰ ਪਾਰ ਹੋਇਆ ਸਰੀਆ
ਜ਼ਖਮੀਆਂ ਨੂੰ ਹਸਪਤਾਲ 'ਚ ਕਰਵਾਇਆ ਭਰਤੀ
PM ਮੋਦੀ ਨੇ ਕੁਨੋ ਨੈਸ਼ਨਲ ਪਾਰਕ ਵਿੱਚ ਛੱਡੇ 8 ਚੀਤੇ, ਫੋਟੋਆਂ ਵੀ ਕੀਤੀਆਂ ਕਲਿੱਕ
ਨਾਮੀਬੀਆ ਦੇ ਅੱਠ ਚੀਤਿਆਂ ਨੇ ਭਾਰਤ ਦੀ ਧਰਤੀ 'ਤੇ ਆਪਣੇ ਪਹਿਲੇ ਕਦਮ ਰੱਖੇ।
ਚੰਡੀਗੜ੍ਹ ਦੇ ਸੈਕਟਰ 45-ਸੀ ਸਥਿਤ EWS ਦੇ ਘਰ ਨੂੰ ਲੱਗੀ ਭਿਆਨਕ ਅੱਗ
ਮੌਕੇ 'ਤੇ ਪਹੁੰਚੇ 3 ਫਾਇਰ ਟੈਂਡਰ
ਦਿੱਲੀ ਹਾਈ ਕੋਰਟ ਦੀ ਜੱਜ ਨੇ ਕਿਹਾ, 'ਔਰਤਾਂ ਜ਼ਿਆਦਾ ਭਾਵੁਕ ਹੁੰਦੀਆਂ ਹਨ, ਉਨ੍ਹਾਂ ਨੂੰ ਮੁਆਫੀ ਨਹੀਂ ਮੰਗਣੀ ਚਾਹੀਦੀ'
ਕਈ ਵਾਰ ਔਰਤਾਂ ਸਥਿਤੀ ਤੋਂ ਹਾਵੀ ਹੋ ਜਾਂਦੀਆਂ ਹਨ, ਜਿਸ ਨੂੰ ਸੰਭਾਲਣਾ ਜ਼ਿਆਦਾ ਭਾਵਨਾਤਮਕ ਅਤੇ ਬਹੁਤ ਮੁਸ਼ਕਲ ਹੁੰਦਾ ਹੈ।