ਰਾਸ਼ਟਰੀ
ਕੇਜਰੀਵਾਲ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਜਿੰਦਰ ਸਿਰਸਾ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸਿਰਸਾ ਸਮੇਤ ਹੋਰ ਕਈ ਨੇਤਾਵਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।
ਦੇਸ਼ ਦੀਆਂ ਸਰਹੱਦਾਂ ਦੇ ਰਖਵਾਲਿਆਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਤਰਜੀਹ - ਰਾਜਨਾਥ ਸਿੰਘ
ਬਾਰਡਰ ਰੋਡਜ਼ ਆਰਗੇਨਾਈਜੇਸ਼ਨ ਦੇ 63ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਪ੍ਰੋਗਰਾਮ 'ਚ ਕੀਤੀ ਸ਼ਿਰਕਤ
ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, 5 ਸਾਲ ਬਾਅਦ ਹੋਈ ਘੱਟ ਗਿਣਤੀ ਭਾਈਚਾਰੇ ਦੇ ਜੱਜ ਦੀ ਨਿਯੁਕਤੀ
: ਸੁਪਰੀਮ ਕੋਰਟ ਨੂੰ ਦੋ ਨਵੇਂ ਜੱਜ ਮਿਲੇ ਹਨ। ਨਾਵਾਂ ਦੀ ਸਿਫਾਰਿਸ਼ ਦੇ 48 ਘੰਟਿਆਂ ਦੇ ਅੰਦਰ ਕੇਂਦਰ ਨੇ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਤਜਿੰਦਰਪਾਲ ਬੱਗਾ ਮਾਮਲਾ : 10 ਮਈ ਨੂੰ ਮੁੜ ਹੋਵੇਗੀ ਹਾਈ ਕੋਰਟ ਵਿਚ ਸੁਣਵਾਈ
ਪੰਜਾਬ ਪੁਲਿਸ ਨੂੰ ਹਿਰਾਸਤ 'ਚ ਲੈਣ ਸਬੰਧੀ ਸੁਣਵਾਈ ਟਲੀ
ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਨੂੰ ਕਾਂਗਰਸ 'ਚ ਨਹੀਂ ਰਹਿਣ ਦੇਵਾਂਗਾ- ਰਾਜਾ ਵੜਿੰਗ
ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਇੰਦੌਰ 'ਚ ਦਰਦਨਾਕ ਹਾਦਸਾ, 2 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 7 ਲੋਕ
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ
ਤਜਿੰਦਰ ਬੱਗਾ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਦਾਗੀ DSP ਨੂੰ ਭੇਜਿਆ ਜਿਸ ਦੇ ਡਰੱਗ ਤਸਕਰਾਂ ਨਾਲ ਸੰਬੰਧ ਹਨ - ਸਿਰਸਾ
ਕੁਲਜਿੰਦਰ ਸਿੰਘ ਨੇ ਨਾਂਅ ਬਦਲ ਕੇ ਰੱਖਿਆ ਹੁਣ ਕੇ.ਐਸ ਸੰਧੂ
ਮਹਾਰਾਸ਼ਟਰ ਦੇ ਨਾਗਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਨੇ ਗੁਆਈ ਜਾਨ
ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਅਤੇ ਦੋ ਪੁਰਸ਼ ਸ਼ਾਮਲ
ਮਥੁਰਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਸੱਤ ਜੀਆਂ ਦੀ ਗਈ ਜਾਨ
PM ਮੋਦੀ ਨੇ ਘਟਨਾ 'ਤੇ ਜਤਾਇਆ ਦੁੱਖ
ਕਲਯੁਗੀ ਪਿਓ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਧੀ, ਇਨਸਾਫ਼ ਲੈਣ ਲਈ ਵੀਡੀਓ ਬਣਾ ਕੇ ਪਹੁੰਚੀ ਥਾਣੇ
ਲੜਕੀ ਦਾ ਇਲਜ਼ਾਮ ਹੈ ਕਿ ਉਸ ਦੀ ਮਾਂ ਨੇ ਵੀ ਇਸ 'ਚ ਆਪਣੇ ਪਤੀ ਯਾਨੀ ਉਸ ਦੇ ਪਿਤਾ ਦਾ ਸਾਥ ਦਿੱਤਾ।