ਰਾਸ਼ਟਰੀ
2014 ਤੋਂ ਹੁਣ ਤੱਕ ਵਿਦੇਸ਼ਾਂ 'ਚ 4000 ਤੋਂ ਵੱਧ ਭਾਰਤੀਆਂ ਨੇ ਦਿੱਤੀ ਜਾਨ, ਖਾੜੀ ਦੇਸ਼ਾਂ 'ਚ ਗਿਣਤੀ ਸਭ ਤੋਂ ਵੱਧ
ਇਹ ਖੁਲਾਸਾ ਵਿਦੇਸ਼ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਵਿਚ ਹੋਇਆ ਹੈ।
ਗੁਜਰਾਤ: ਕਾਂਡਲਾ ਬੰਦਰਗਾਹ ਨੇੜੇ ਗੋਦਾਮ 'ਚੋਂ ਜ਼ਬਤ ਕੀਤੀ ਗਈ 2000 ਕਰੋੜ ਦੀ ਹੈਰੋਇਨ
ਗੁਜਰਾਤ ਏਟੀਐਸ ਅਤੇ ਡੀਆਰਆਈ ਦੀ ਟੀਮ ਨੇ ਕਾਂਡਲਾ ਬੰਦਰਗਾਹ ਨੇੜੇ ਗੋਦਾਮ ਵਿਚ ਸਾਂਝੀ ਕਾਰਵਾਈ ਕਰਦੇ ਹੋਏ 350 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
9ਵੇਂ ਪਾਤਸ਼ਾਹ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ PM ਮੋਦੀ ਨੇ ਜਾਰੀ ਕੀਤਾ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ
ਦੇਸ਼ ਗੁਰੂਆਂ ਦੇ ਆਦਰਸ਼ਾਂ 'ਤੇ ਇਮਾਨਦਾਰੀ ਨਾਲ ਅੱਗੇ ਵਧ ਰਿਹਾ ਹੈ
ਕਿਸਾਨਾਂ ਖਿਲਾਫ਼ ਜਾਰੀ ਕੀਤੇ ਗ੍ਰਿਫ਼ਤਾਰੀ ਵਾਰੰਟ ਵਾਪਸ ਲਵੇ ਸਰਕਾਰ- ਬਲਬੀਰ ਸਿੰਘ ਰਾਜੇਵਾਲ
ਨਾ ਮੰਨੀ ਸਰਕਾਰ ਤਾਂ ਕਰਾਂਗੇ ਵਿਰੋਧ
ਤੇਲੰਗਾਨਾ: 10ਵੀਂ ਜਮਾਤ ਦੇ ਵਿਦਿਆਰਥੀਆਂ ਨੇ Farewell ਪਾਰਟੀ 'ਚ ਪੀਤੀ ਸ਼ਰਾਬ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਂਚ ਦੇ ਹੁਕਮ
ਇਸ ਤੋਂ ਬਾਅਦ ਅਧਿਕਾਰੀਆਂ ਨੇ ਵੀ ਇਸ ਮਾਮਲੇ ਵੱਲ ਧਿਆਨ ਦਿੱਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਸੁਪਰੀਮ ਕੋਰਟ ਪਹੁੰਚਿਆ ਲਾਊਡਸਪੀਕਰ ਵਿਵਾਦ, ਅਖਿਲ ਭਾਰਤੀ ਹਿੰਦੂ ਮਹਾਸਭਾ ਨੇ ਦਾਇਰ ਕੀਤੀ ਪਟੀਸ਼ਨ
ਹਿੰਦੂ ਮਹਾਸਭਾ ਨੇ ਆਪਣੀ ਪਟੀਸ਼ਨ 'ਚ ਮੰਗ ਕੀਤੀ ਹੈ ਕਿ ਮਸਜਿਦਾਂ 'ਚ ਲਾਊਡ ਸਪੀਕਰਾਂ ਰਾਹੀਂ ਦਿੱਤੀ ਜਾਣ ਵਾਲੀ ਅਜ਼ਾਨ 'ਤੇ ਪਾਬੰਦੀ ਲਗਾਈ ਜਾਵੇ।
ਜਹਾਂਗੀਰਪੁਰੀ ’ਚ ਬੁਲਡੋਜ਼ਰ ਕਾਰਵਾਈ ਖਿਲਾਫ਼ ਯੂਥ ਕਾਂਗਰਸ ਵੱਲੋਂ ਹਰਦੀਪ ਪੁਰੀ ਦੇ ਘਰ ਬਾਹਰ ਪ੍ਰਦਰਸ਼ਨ
ਪੁਲਿਸ ਨੇ ਪਾਰਟੀ ਵਰਕਰਾਂ ਨੂੰ ਗ੍ਰਿਫ਼ਤਾਰ ਕਰਕੇ ਬੱਸਾਂ ਵਿਚ ਬੰਦ ਕਰ ਦਿੱਤਾ, ਜਦਕਿ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਖ਼ਬਰ ਹੈ।
WEF ਨੇ ਆਲਮੀ ਪੱਧਰ ਦੇ ਨੌਜਵਾਨ ਆਗੂਆਂ ਦੀ ਸੂਚੀ ’ਚ ‘ਆਪ’ MP ਰਾਘਵ ਚੱਢਾ ਨੂੰ ਕੀਤਾ ਸ਼ਾਮਲ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਹਾਲ ਹੀ ਵਿਚ ਰਾਜ ਸਭਾ ਲਈ ਚੁਣੇ ਗਏ ਰਾਘਵ ਚੱਢਾ ਇਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਦੇ ਮੈਂਬਰ ਸਨ।
ਸਾਬਰਮਤੀ ਆਸ਼ਰਮ ਦਾ ਦੌਰਾ ਕਰਨ ਵਾਲੇ ਪਹਿਲੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬਣੇ ਬੋਰਿਸ ਜਾਨਸਨ
ਇਸ ਦੌਰਾਨ ਉਹਨਾਂ ਨੇ ਮਹਾਤਮਾ ਗਾਂਧੀ ਦਾ ਚਰਖਾ ਵੀ ਕੱਤਿਆ। ਬੋਰਿਸ ਜਾਨਸਨ ਦੀ ਗੁਜਰਾਤ ਫੇਰੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਸੌਦਾ ਸਾਧ ਦੀਆਂ ਵਧੀਆਂ ਮੁਸ਼ਕਿਲਾਂ ,ਪ੍ਰੋਡਕਸ਼ਨ ਵਾਰੰਟ ਹੋਏ ਜਾਰੀ
ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ ਐੱਸਆਈਟੀ