ਰਾਸ਼ਟਰੀ
ਲੈਫਟੀਨੈਂਟ ਜਨਰਲ ਮਨੋਜ ਪਾਂਡੇ ਹੋਣਗੇ ਭਾਰਤੀ ਫ਼ੌਜ ਦੇ ਨਵੇਂ ਮੁਖੀ, ਜਨਰਲ ਮਨੋਜ ਮੁਕੁੰਦ ਨਰਵਾਣੇ ਦੀ ਲੈਣਗੇ ਥਾਂ
ਲੈਫਟੀਨੈਂਟ ਜਨਰਲ ਮਨੋਜ ਪਾਂਡੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਸਾਬਕਾ ਵਿਦਿਆਰਥੀ ਹਨ। ਮਨੋਜ ਪਾਂਡੇ ਥਲ ਸੈਨਾ ਦੇ ਮੁਖੀ ਬਣਨ ਵਾਲੇ ਪਹਿਲੇ ਇੰਜੀਨੀਅਰ ਹੋਣਗੇ।
ਲਖੀਮਪੁਰ ਖੇੜੀ ਮਾਮਲਾ: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਰੱਦ
ਸੁਪਰੀਮ ਕੋਰਟ ਨੇ ਉਸ ਨੂੰ ਇਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।
ਭਾਜਪਾ ਆਗੂ ਨੇ 'ਆਪ' ਨੇਤਾ ਰਾਘਵ ਚੱਢਾ ਨੂੰ ਭੇਜਿਆ ਲੀਗਲ ਨੋਟਿਸ
ਭਾਜਪਾ ਦੇ ਯੂਥ ਮੋਰਚਾ ਦੇ ਪੰਜਾਬ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਰਾਘਵ ਚੱਢਾ ਨੂੰ ਈ-ਮੇਲ ਅਤੇ ਡਾਕ ਰਾਹੀਂ ਤਿੰਨ ਦਿਨਾਂ ’ਚ ਮੁਆਫ਼ੀ ਮੰਗਣ ਦਾ ਕਾਨੂੰਨੀ ਨੋਟਿਸ ਭੇਜਿਆ
8 ਸਾਲਾਂ 'ਚ ਭਾਰਤ 'ਚ 12.3 ਫੀਸਦੀ ਘਟੀ ਗਰੀਬੀ- ਵਿਸ਼ਵ ਬੈਂਕ ਦੀ ਰਿਪੋਰਟ
ਭਾਰਤ ਵਿੱਚ ਗਰੀਬਾਂ ਦੀ ਸੰਖਿਆ ਸਾਲ 2011 ਵਿੱਚ 22.5 ਫੀਸਦੀ ਸੀ, ਜੋ 2019 ਵਿੱਚ ਘੱਟ ਕੇ 10.2 ਫੀਸਦੀ ਰਹਿ ਗਈ ਹੈ।
'ਆਪ' ਵਰਕਰਾਂ ਨੇ ਮੰਤਰੀ ਬਲਜੀਤ ਕੌਰ ਦੇ ਘਰ ਦੇ ਬਾਹਰ ਲਗਾਇਆ ਧਰਨਾ
ਮੰਤਰੀ ਦਾ ਪੀ.ਏ ਉਨ੍ਹਾਂ ਨਾਲ ਗੱਲ ਨਹੀਂ ਕਰਵਾਉਂਦਾ
ਅਨੰਤਨਾਗ 'ਚ ਹੋਏ ਮੁਕਾਬਲੇ ਦੌਰਾਨ ਹਰਿਆਣਾ ਦਾ ਜਵਾਨ ਹੋਇਆ ਸ਼ਹੀਦ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਾਮ ਤੱਕ ਜਵਾਨ ਦੀ ਦੇਹ ਉਸ ਦੇ ਪਿੰਡ ਪਹੁੰਚ ਜਾਵੇਗੀ
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗੀ ਫ਼ੈਸਲਾ
10 ਫਰਵਰੀ ਨੂੰ ਇਲਾਹਾਬਾਦ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ।
ਜਹਾਂਗੀਰਪੁਰੀ ਹੰਗਾਮਾ: ਦਿੱਲੀ ਪੁਲਿਸ ਦੀ FIR 'ਚ ਪੜ੍ਹੋ ਆਖ਼ਿਰ ਹੋਇਆ ਕੀ ਸੀ
ਜਾਮਾ ਮਸਜਿਦ ਕੋਲ ਸ਼ੋਭਾ ਯਾਤਰਾ ਪਹੁੰਚਦੇ ਹੀ ਕੁੱਝ ਲੋਕਾਂ ਨੇ ਝਗੜਾ ਸ਼ੁਰੂ ਕਰ ਦਿੱਤਾ।
ਹਿਮਾਚਲ 'ਚ ਵਾਪਰਿਆ ਭਿਆਨਕ ਹਾਦਸਾ, ਨਦੀ 'ਚ ਡਿੱਗੀ ਕਾਰ, 3 ਨੌਜਵਾਨਾਂ ਦੀ ਗਈ ਜਾਨ
ਪੁਲਿਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਕੀਤੀਆਂ ਬਰਾਮਦ
ਚੀਨ 'ਚ ਕੋਰੋਨਾ ਦਾ ਕਹਿਰ ਜਾਰੀ, ਮਾਮਲੇ ਵਧਣ ਤੋਂ ਬਾਅਦ ਹੋਰ ਸ਼ਹਿਰਾਂ ਵਿੱਚ ਲਗਾਈਆਂ ਪਾਬੰਦੀਆਂ
ਲੋਕਾਂ ਨੂੰ ਬਿਨ੍ਹਾਂ ਕਿਸੇ ਕੰਮ ਤੋਂ ਘਰ ਤੋਂ ਬਾਹਰ ਨਾ ਆਉਣ ਦੀ ਦਿੱਤੀ ਸਲਾਹ