ਰਾਸ਼ਟਰੀ
ਸਮੁੰਦਰੀ ਕੰਢੇ ਦਿਖਿਆ ਏਲੀਅਨ ਵਰਗਾ ਰਹੱਸਮਈ ਜੀਵ, ਮਨੁੱਖੀ ਚਿਹਰੇ ਵਰਗਾ ਮੂੰਹ ਦੇਖ ਕੇ ਦੰਗ ਰਹਿ ਗਏ ਲੋਕ
ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਹਾਲ ਹੀ 'ਚ 5 ਅਪ੍ਰੈਲ ਨੂੰ ਜਦੋਂ ਲੋਕ ਸਿਡਨੀ ਦੇ ਬੋਂਡੀ ਬੀਚ 'ਤੇ ਸੈਰ ਕਰਨ ਲਈ ਗਏ ਤਾਂ ਉਨ੍ਹਾਂ ਨੇ ਇਸ ਜੀਵ ਨੂੰ ਬੀਚ 'ਤੇ ਦੇਖਿਆ।
ਮੁੱਖ ਮੰਤਰੀ ਨਾ ਬਣ ਸਕਣ ਕਾਰਨ ਸੁਨੀਲ ਜਾਖੜ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਹੈ- ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੁਨੀਲ ਜਾਖੜ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦੱਸਿਆ ਹੈ।
ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਵਲੋਂ ਅਸਤੀਫ਼ੇ ਦੀ ਪੇਸ਼ਕਸ਼!
ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਪਰ ਦੱਸਿਆ ਜਾ ਰਿਹਾ ਹੈ ਕਿ ਸ਼ੈਲਜਾ ਨੇ ਸ਼ਨੀਵਾਰ ਨੂੰ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
ਸੁਨੀਲ ਜਾਖੜ ਖ਼ਿਲਾਫ਼ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ, ਜਾਰੀ ਹੋਇਆ ਕਾਰਨ ਦੱਸੋ ਨੋਟਿਸ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਹੈ।
ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਜਾ ਵੜਿੰਗ, “ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ”
ਇਸ ਦੇ ਨਾਲ ਹੀ ਉਹਨਾਂ ਸਪੱਸ਼ਟ ਕੀਤਾ ਕਿ ਪਾਰਟੀ ਵਿਚ ਅਨੁਸ਼ਾਸਨ ਵਿਚ ਨਾ ਰਹਿਣ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ।
ਅਗਸਤਾ ਵੈਸਟਲੈਂਡ VVIP ਹੈਲੀਕਾਪਟਰ ਘੁਟਾਲਾ ਮਾਮਲਾ : ਵਿਸ਼ੇਸ਼ ਅਦਾਲਤ ਵਲੋਂ ਸੰਮਨ ਜਾਰੀ
ਵਿਸ਼ੇਸ਼ ਅਦਾਲਤ ਵਲੋਂ ਸਾਬਕਾ ਰੱਖਿਆ ਸਕੱਤਰ ਤੇ ਸਾਬਕਾ CAG ਸ਼ਸ਼ੀਕਾਂਤ ਸ਼ਰਮਾ ਅਤੇ ਭਾਰਤੀ ਹਵਾਈ ਸੈਨਾ ਦੇ 4 ਸੇਵਾਮੁਕਤ ਅਧਿਕਾਰੀਆਂ ਖ਼ਿਲਾਫ਼ ਸੰਮਨ ਜਾਰੀ
ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਕੈਮੀਕਲ ਫੈਕਟਰੀ ਵਿਚ ਹੋਇਆ ਧਮਾਕਾ, 6 ਮਜ਼ਦੂਰਾਂ ਦੀ ਹੋਈ ਮੌਤ
ਪਲਾਂਟ ਵਿੱਚ ਧਮਾਕਾ ਹੋਣ ਕਾਰਨ ਫੈਕਟਰੀ ਵਿੱਚ ਅੱਗ ਲੱਗ ਗਈ
ਭਾਜਪਾ ਦੇਸ਼ ਨੂੰ 'ਅਨਪੜ੍ਹ' ਰੱਖਣਾ ਚਾਹੁੰਦੀ ਹੈ - ਮਨੀਸ਼ ਸਿਸੋਦੀਆ
ਭਾਜਪਾ ਵੱਲੋਂ ਨਿੱਜੀ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਇਜਾਜ਼ਤ ਦੇਣ 'ਤੇ ਭੜਕੇ ਮਨੀਸ਼ ਸਿਸੋਦੀਆ
ਫ਼ੌਜ ਦੀ ਬਦੌਲਤ ਹੀ ਦੇਸ਼ ਅਤੇ ਇਸ ਦੇ ਵਸਨੀਕ ਸਰਹੱਦਾਂ ਦੇ ਅੰਦਰ ਸੁਰੱਖਿਅਤ ਹਨ - ਅਮਿਤ ਸ਼ਾਹ
ਭਾਰਤ-ਪਾਕਿ ਸਰਹੱਦ 'ਤੇ ਪਹੁੰਚੇ ਅਮਿਤ ਸ਼ਾਹ, ਕਿਹਾ- BSF ਬਹਾਦਰੀ ਦਿਖਾਉਣ 'ਚ ਕਦੇ ਪਿੱਛੇ ਨਹੀਂ ਹਟੀ
ਭਾਜਪਾ J&k ਦੀ ਅਰਥਵਿਵਸਥਾ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ PM ਮੋਦੀ ਚੁੱਪਚਾਪ' ਦੇਖ ਰਹੇ ਹਨ : ਮਹਿਬੂਬਾ ਮੁਫ਼ਤੀ
ਮਹਿਬੂਬਾ ਮੁਫ਼ਤੀ ਨੇ ਕਿਹਾ,''ਮੈਨੂੰ ਪ੍ਰਧਾਨ ਮੰਤਰੀ ਤੋਂ ਕੋਈ ਉਮੀਦ ਨਹੀਂ ਹੈ।''