ਰਾਸ਼ਟਰੀ
'ਆਪ' 'ਚ ਸ਼ਾਮਲ ਹੋਏ ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ
ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿਚ ਕੀਤਾ ਸਵਾਗਤ
ਚੰਡੀਗੜ੍ਹ ਮਸਲੇ 'ਤੇ ਹਰਿਆਣਾ ਤੋਂ 'ਆਪ' MP ਸੁਸ਼ੀਲ ਗੁਪਤਾ ਦੀ ਕੇਂਦਰ ਨੂੰ ਸਲਾਹ
'ਸੂਬਿਆਂ ਨੂੰ ਵੱਖਰੀ ਰਾਜਧਾਨੀ ਬਣਾਉਣ ਲਈ ਕੇਂਦਰ 20-20 ਹਜ਼ਾਰ ਕਰੋੜ ਰੁਪਏ ਦੇਵੇ'
ਮਹਿਲਾ ਪ੍ਰੋਫੈਸਰ ਦਾ ਦਾਅਵਾ, ਪੁਲਿਸ ਅਧਿਕਾਰੀ ਨੇ ਬਿੰਦੀ ਲਗਾਉਣ ਕਰ ਕੇ ਕੀਤਾ ਪ੍ਰੇਸ਼ਾਨ
ਵਿਰੋਧ ਕਰਨ 'ਤੇ ਪੁਲਿਸ ਅਧਿਕਾਰੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਅਨਾਜ ਵੰਡ ਸਬੰਧੀ ਕੇਂਦਰ ਦਾ ਪੰਜਾਬ ਸਰਕਾਰ ਨੂੰ ਪੱਤਰ, ਸਮੇਂ ਸਿਰ ਅਨਾਜ ਦੀ ਵੰਡ ਯਕੀਨੀ ਬਣਾਉਣ ਦੀ ਹਦਾਇਤ
ਕੇਂਦਰੀ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਨੂੰ ਅਨਾਜ ਪਹਿਲਾਂ ਦੇਣਾ ਹੁੰਦਾ ਹੈ ਜਦਕਿ ਪੰਜਾਬ ਸਰਕਾਰ ‘ਵੰਡ ਸਰਕਲ’ ਦੇ ਅਖੀਰ ਵਿਚ ਕਣਕ ਵੰਡਦੀ ਹੈ।
ਦੀਪੇਂਦਰ ਹੁੱਡਾ ਨੇ ਰਾਜ ਸਭਾ 'ਚ ਕੀਤੀ ਚੰਡੀਗੜ੍ਹ ਮੁੱਦੇ 'ਤੇ ਚਰਚਾ ਦੀ ਮੰਗ
ਹਰਿਆਣਾ ਤੋਂ ਕਾਂਗਰਸ ਦੇ ਮੈਂਬਰ ਦੀਪੇਂਦਰ ਹੁੱਡਾ ਨੇ ਰਾਜ ਸਭਾ ਵਿਚ ਚੰਡੀਗੜ੍ਹ ਦੇ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕੀਤੀ ਹੈ
MP ਗੁਰਜੀਤ ਔਜਲਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਸਾਹਮਣੇ ਰੱਖੀਆਂ ਕਈ ਅਹਿਮ ਮੰਗਾਂ
ਅੰਮ੍ਰਿਤਸਰ ਬਾਈਪਾਸ ਅਤੇ ਨਾਲ ਲੱਗਦੇ ਸਾਰੇ ਮਾਰਗਾਂ ’ਤੇ ਪਿੱਲਰਾਂ ਵਾਲੇ ਪੁਲ ਬਣਾਉਣ ਦੀ ਕੀਤੀ ਮੰਗ
ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿਚ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ, ਪੜ੍ਹੋ ਵੇਰਵਾ
ਕਿਹਾ, ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹ ’ਚ ਬੰਦ ਸਾਰੇ ਸਿੱਖ ਕੈਦੀਆਂ ਦੀ ਰਿਹਾਈ ਬਣਾਈ ਜਾਵੇ ਯਕੀਨੀ
ਤਾਲਿਬਾਨ ਨੇ ਅਫ਼ਗ਼ਾਨਿਸਤਾਨ ’ਚ ਅਫ਼ੀਮ ਦੀ ਖੇਤੀ ’ਤੇ ਲਗਾਈ ਪਾਬੰਦੀ
ਅਫ਼ੀਮ ਦੀ ਖੇਤੀ ਦੇ ਨਾਲ-ਨਾਲ ਹਰ ਕਿਸਮ ਦੇ ਨਾਜਾਇਜ਼ ਨਸ਼ਿਆਂ ਦੀ ਵਰਤੋਂ ਅਤੇ ਤਸਕਰੀ ’ਤੇ ਸਖ਼ਤ ਪਾਬੰਦੀ ਦਾ ਐਲਾਨ ਕੀਤਾ ਹੈ
ਲਖੀਮਪੁਰ ਖੇੜੀ ਮਾਮਲਾ : ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
ਅਦਾਲਤ ਨੇ ਯੂਪੀ ਸਰਕਾਰ ਤੋਂ ਇਸ ਮਾਮਲੇ ਵਿੱਚ 4 ਅਪ੍ਰੈਲ ਤੱਕ ਮੰਗਿਆ ਸੀ ਜਵਾਬ