ਰਾਸ਼ਟਰੀ
ਮੁਜ਼ੱਫਰਨਗਰ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਧਰਨਾ
ਪੁਲਿਸ 'ਤੇ ਲਗਾਇਆ ਧੱਕੇਸ਼ਾਹੀ ਕਰਨ ਦਾ ਇਲਜ਼ਾਮ
AAP ਸਰਕਾਰ ਨੇ ਜੋ ਕੰਮ 12 ਦਿਨ ’ਚ ਕੀਤੇ, ਪਿਛਲੀਆਂ ਸਰਕਾਰਾਂ 12 ਸਾਲਾਂ ’ਚ ਨਹੀਂ ਕਰ ਸਕੀਆਂ- ਰਾਘਵ ਚੱਢਾ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਦਿੱਲੀ ਤੋਂ ਵਿਧਾਇਕ ਰਹੇ ਰਾਘਵ ਚੱਢਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਨਿਸ਼ਾਨੇ ’ਤੇ ਲਿਆ ਹੈ।
ਲਖੀਮਪੁਰ ਮਾਮਲਾ: UP ਸਰਕਾਰ ਨੇ ਪੀੜਤ ਪਰਿਵਾਰ ਦੇ ਇਲਜ਼ਾਮਾਂ ਤੋਂ ਕੀਤਾ ਇਨਕਾਰ, SC ’ਚ ਦਾਖ਼ਲ ਕੀਤਾ ਜਵਾਬ
ਲਖੀਮਪੁਰ ਖੇੜੀ ਮਾਮਲੇ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ 'ਚ ਜਵਾਬ ਦਾਖਲ ਕੀਤਾ ਹੈ।
ਸੰਸਦ 'ਚ ਬੋਲੇ ਹਰਸਿਮਰਤ ਬਾਦਲ- ਚੰਡੀਗੜ੍ਹ ਸਾਡਾ ਹੈ, ਕੇਂਦਰੀ ਨਿਯਮ ਲਾਗੂ ਕਰਕੇ ਸਾਡੇ ਹੱਕਾਂ 'ਤੇ ਮਾਰਿਆ ਡਾਕਾ
“ਪੰਜਾਬ ਦੇ ਪਾਣੀਆਂ, BBMB ਸਮੇਤ ਮਾਂ ਬੋਲੀ ਪੰਜਾਬੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਕੇਂਦਰ ਸਰਕਾਰ”
ਮਮਤਾ ਬੈਨਰਜੀ ਨੇ ਕੇਂਦਰੀ ਜਾਂਚ ਏਜੰਸੀਆਂ ਦੀ 'ਦੁਰਵਰਤੋਂ' ਖ਼ਿਲਾਫ਼ ਵਿਰੋਧੀ ਧਿਰਾਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
ਉਹਨਾਂ ਕਿਹਾ, "ਮੈਂ ਸਾਰਿਆਂ ਨੂੰ ਇਕ ਮੀਟਿੰਗ ਕਰਨ ਦੀ ਅਪੀਲ ਕਰਦਾ ਹਾਂ, ਤਾਂ ਜੋ ਹਰੇਕ ਦੀ ਸਹੂਲਤ ਅਨੁਸਾਰ ਭਵਿੱਖ ਦੀ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ...।
ਭਾਜਪਾ ਨੂੰ ਹਰਾਉਣਾ ਤਾਂ ਹੀ ਸੰਭਵ ਹੈ ਜੇਕਰ ਮੁਸਲਿਮ ਸਮਾਜ ਆਪਣੀ ਗ਼ਲਤੀ ਸੁਧਾਰੇ : ਮਾਇਆਵਤੀ
ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਮੁੱਖ ਵਿਰੋਧੀ ਸਮਾਜਵਾਦੀ ਪਾਰਟੀ ‘ਤੇ ਲਗਾਇਆ ਮਿਲੀਭੁਗਤ ਦਾ ਦੋਸ਼
ਭਾਰਤ ਨੂੰ ਨੋਟਾਂ ਦੀ ਛਪਾਈ 'ਚ ਆਤਮ ਨਿਰਭਰ ਬਣਨਾ ਚਾਹੀਦਾ - ਸ਼ਕਤੀਕਾਂਤ ਦਾਸ
RBI ਗਵਰਨਰ ਨੇ 'ਮੇਕ ਇਨ ਇੰਡੀਆ' 'ਤੇ ਦਿੱਤਾ ਜ਼ੋਰ
ਚੰਡੀਗੜ੍ਹ ਮੁੱਦੇ 'ਤੇ ਲੋਕ ਸਭਾ 'ਚ ਬੋਲੇ MP ਗੁਰਜੀਤ ਔਜਲਾ - 'ਪੰਜਾਬ ਨਾਲ ਧੋਖਾ, ਸਾਡਾ ਸੰਘ ਘੁੱਟਿਆ ਜਾ ਰਿਹਾ'
ਉਹਨਾਂ ਕਿਹਾ ਕਿ ਪੰਜਾਬ ਨਾਲ ਧੋਖਾ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Padma Awards : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਨ੍ਹਾਂ ਸ਼ਖਸੀਅਤਾਂ ਨੂੰ ਪਦਮ ਸ਼੍ਰੀ ਨਾਲ ਨਿਵਾਜਿਆ, ਪੜ੍ਹੋ ਪੂਰੀ ਸੂਚੀ
13 ਹਸਤੀਆਂ ਨੂੰ ਮਿਲਿਆ ਮਰਨ ਉਪਰੰਤ ਪੁਰਸਕਾਰ
ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਪਦਮ ਸ਼੍ਰੀ (ਮਰਨ ਉਪਰੰਤ) ਨਾਲ ਸਨਮਾਨਿਤ
ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨੂੰ ਮਰਨ ਉਪਰੰਤ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।