ਰਾਸ਼ਟਰੀ
CM ਮਾਨ ਵਲੋਂ ਕੇਂਦਰ ਤੋਂ ਮੰਗੇ ਗਏ ਵਿਸ਼ੇਸ਼ ਪੈਕੇਜ ’ਤੇ ਮਨਜਿੰਦਰ ਸਿਰਸਾ ਦਾ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੋਲੋਂ ਪੰਜਾਬ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।
ਦਿੱਲੀ 'ਚ ਵਿਆਹ ਦੇ ਪੰਡਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ
ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ
CM ਬਣਨ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਭਗਵੰਤ ਮਾਨ
ਸੂਬੇ ਵਿਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਸੀ।
'ਆਪ' ਆਗੂ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ
ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਵੀਰਵਾਰ ਨੂੰ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
Russia-Ukraine War: ਕੀਵ 'ਚ ਬੰਬਾਰੀ ਦੌਰਾਨ ਮਹਿਲਾ ਪੱਤਰਕਾਰ ਦੀ ਮੌਤ
ਲਾਈਵ ਕਵਰੇਜ ਦੌਰਾਨ ਤੋੜਿਆ ਦਮ
ਨੌਜਵਾਨ ਨੇ ਰੇਲਗੱਡੀ ਅੱਗੇ ਮਾਰੀ ਛਾਲ, ਫਰਿਸ਼ਤਾ ਬਣ ਪੁਲਿਸ ਵਾਲੇ ਨੇ ਬਚਾਈ ਜਾਨ
ਘਟਨਾ ਦੀ ਵੀਡੀਓ ਤੇਜ਼ੀ ਨਾਲ ਹੋ ਰਹੀ ਹੈ ਵਾਇਰਲ
ਦਿੱਲੀ ਦੰਗੇ: ਅਦਾਲਤ ਨੇ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਖਾਲਿਦ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 3 ਮਾਰਚ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਸ੍ਰੀਲੰਕਾ 'ਚ 400 ਗ੍ਰਾਮ ਦੁੱਧ ਦੀ ਕੀਮਤ ਹੋਈ 790 ਰੁਪਏ, ਮਹਿੰਗਾਈ ਨੇ ਲੋਕਾਂ ਦਾ ਜਿਊਣਾ ਕੀਤਾ ਮੁਸ਼ਕਲ
ਸ੍ਰੀਲੰਕਾ ਦੇ ਲੋਕ ਭੁੱਖਮਰੀ ਅਤੇ ਮਹਿੰਗਾਈ ਤੋਂ ਬਚਣ ਲਈ ਭਾਰਤ ਦਾ ਕਰ ਰਹੇ ਹਨ ਰੁਖ਼
ਗਾਜ਼ੀਆਬਾਦ ਵਿੱਚ ਉਸਾਰੀ ਅਧੀਨ ਸੀਵਰੇਜ ਦੀ ਡਿੱਗੀ ਕੰਧ, 3 ਮਜ਼ਦੂਰਾਂ ਦੀ ਮੌਤ, 2 ਜ਼ਖਮੀ
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਸ਼ੁਰੂ
ਭਾਰਤ ਦੇ ਸਾਬਕਾ ਚੀਫ਼ ਜਸਟਿਸ ਆਰਸੀ ਲਾਹੋਟੀ ਦਾ ਹੋਇਆ ਦੇਹਾਂਤ
81 ਸਾਲ ਦੀ ਉਮਰ ਵਿਚ ਲਏ ਆਖ਼ਰੀ ਸਾਹ