ਰਾਸ਼ਟਰੀ
ਜੇ ਲੋੜ ਪਈ ਤਾਂ ਮੁੜ ਖੋਲ੍ਹੀਆਂ ਜਾ ਸਕਦੀਆਂ ਹਨ ਕਸ਼ਮੀਰ ਦੀਆਂ ਫਾਈਲਾਂ- ਡੀਜੀਪੀ ਦਿਲਬਾਗ ਸਿੰਘ
ਕਸ਼ਮੀਰੀ ਪੰਡਤਾਂ ਦੇ ਪਰਵਾਸ 'ਤੇ ਬਣੀ ਫਿਲਮ 'ਦਿ ਕਸ਼ਮੀਰ ਫਾਈਲਜ਼' ਇਹਨੀਂ ਦਿਨੀਂ ਕਾਫੀ ਚਰਚਾ 'ਚ ਹੈ।
2024 ਤੱਕ ਅਮਰੀਕਾ ਵਰਗੀਆਂ ਬਣ ਜਾਣਗੀਆਂ ਭਾਰਤ ਦੀਆਂ ਸੜਕਾਂ - ਨਿਤਿਨ ਗਡਕਰੀ
ਕਿਹਾ, ਸੜਕੀ ਬੁਨਿਆਦੀ ਢਾਂਚੇ ਦਾ ਵਿਕਾਸ ਦੇਸ਼ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕਰੇਗਾ
ਜੰਮੂ-ਕਸ਼ਮੀਰ ’ਚ ਕਾਂਗਰਸ ਨੂੰ ਝਟਕਾ! ਵਿਕਰਮਾਦਿੱਤਿਆ ਸਿੰਘ ਨੇ ਦਿੱਤਾ ਅਸਤੀਫ਼ਾ
ਸੀਨੀਅਰ ਕਾਂਗਰਸੀ ਆਗੂ ਡਾ.ਕਰਨ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ
3 ਤੋਂ 5 ਅਪ੍ਰੈਲ ਤੱਕ ਭਾਰਤ ਦੌਰੇ 'ਤੇ ਹੋਣਗੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨੇਟ ਤਿੰਨ ਦਿਨਾਂ ਦੌਰੇ 'ਤੇ ਆ ਰਹੇ ਹਨ।
ਬੰਗਲੁਰੂ ਵਿਚ ਕਾਰੋਬਾਰੀ ਦੇ ਟਿਕਾਣਿਆਂ 'ਤੇ ਹੋਈ ਛਾਪੇਮਾਰੀ, ਕਈ ਕਿਲੋ ਸੋਨਾ, ਚਾਂਦੀ ਅਤੇ ਹੀਰੇ ਬਰਾਮਦ
ਕਰਨਾਟਕ 'ਚ ਏਸੀਬੀ ਨੇ 9 ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਕਈ ਕਿਲੋਗ੍ਰਾਮ ਸੋਨਾ, ਚਾਂਦੀ ਅਤੇ ਹੀਰੇ ਬਰਾਮਦ ਕੀਤੇ ਹਨ।
ਝਟਕਾ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 80 ਪੈਸੇ ਪ੍ਰਤੀ ਲੀਟਰ ਦਾ ਹੋਇਆ ਵਾਧਾ
ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 96.21 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ
ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ ਦਿੱਲੀ ਦੇ ਸੈਨਿਕ ਸਕੂਲ ਦਾ ਨਾਮ: ਅਰਵਿੰਦ ਕੇਜਰੀਵਾਲ
ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ ਰੱਖਿਆ ਜਾਵੇਗਾ।
ਹੁਣ ਜੇਬ ਹੋਵੇਗੀ ਢਿੱਲੀ! ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 50 ਰੁ: ਦਾ ਵਾਧਾ
ਦਿੱਲੀ 'ਚ ਸਿਲੰਡਰ ਦੀ ਕੀਮਤ 949.50 ਰੁ: ਹੋਈ
126 ਸਾਲਾ ਸਵਾਮੀ ਸ਼ਿਵਾਨੰਦ ਨੂੰ ਪਦਮਸ਼੍ਰੀ ਨਾਲ ਕੀਤਾ ਗਿਆ ਸਨਮਾਨਿਤ, PM ਮੋਦੀ ਨੇ ਝੁਕ ਕੇ ਕੀਤਾ ਸਲਾਮ
ਸਵਾਮੀ ਸ਼ਿਵਾਨੰਦ ਨੂੰ ਭਾਰਤੀ ਜੀਵਨ ਢੰਗ ਅਤੇ ਯੋਗ ਦੇ ਖੇਤਰ ਵਿਚ ਉਹਨਾਂ ਦੇ ਵਿਲੱਖਣ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ
ਖੇਤੀ ਕਾਨੂੰਨਾਂ ਨੂੰ ਲੈ ਕੇ SC ਦੇ ਪੈਨਲ ਦਾ ਦਾਅਵਾ, '85.7 % ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਤੋਂ ਖੁਸ਼ ਸਨ’
ਤਿੰਨ ਖੇਤੀ ਕਾਨੂੰਨਾਂ ਦਾ ਅਧਿਐਨ ਕਰਨ ਲਈ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਇਹਨਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਨਾ ਕਰਨ ਦੇ ਹੱਕ ਵਿਚ ਸੀ।