ਰਾਸ਼ਟਰੀ
12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ 16 ਮਾਰਚ ਤੋਂ ਲੱਗੇਗੀ ਕੋਰੋਨਾ ਵੈਕਸੀਨ- ਕੇਂਦਰੀ ਸਿਹਤ ਮੰਤਰੀ
ਉਹਨਾਂ ਨੇ ਟਵੀਟ ਕੀਤਾ ਹੈ ਕਿ ਜੇਕਰ ਬੱਚੇ ਸੁਰੱਖਿਅਤ ਹਨ ਤਾਂ ਦੇਸ਼ ਸੁਰੱਖਿਅਤ ਹੈ!
ਯੋਗੀ ਅਦਿੱਤਿਆਨਾਥ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਸੋਮਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।
ਕੋਰੋਨਾ ਮੁਆਵਜ਼ੇ ਦੇ ਫਰਜ਼ੀ ਦਾਅਵਿਆਂ ’ਤੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ, 21 ਮਾਰਚ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
ਕੋਰੋਨਾ ਮੁਆਵਜ਼ੇ ਦੇ ਫਰਜ਼ੀ ਦਾਅਵਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਰ ਕੀਤੀ ਹੈ।
5 ਸਾਲ ਦੇ ਬੇਟੇ ਲਈ ਹੈਵਾਨ ਬਣਿਆ ਮਤਰੇਆ ਪਿਓ, ਹੋਇਆ ਗ੍ਰਿਫ਼ਤਾਰ
ਮਹਿਲਾ ਨੇ ਆਪਣੇ ਪੰਜ ਸਾਲ ਦੇ ਬੇਟੇ ਨੂੰ ਪਿਤਾ ਦਾ ਪਿਆਰ ਮਿਲਣ ਦੀ ਉਮੀਦ ਵਿਚ ਦੂਜਾ ਵਿਆਹ ਕਰ ਲਿਆ
ਯੂਕਰੇਨ ਸੰਕਟ ’ਤੇ ਭਲਕੇ ਰਾਜ ਸਭਾ ਵਿਚ ਜਵਾਬ ਦੇਣਗੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ
ਵਿਦੇਸ਼ ਮੰਤਰੀ ਐਸ ਜੈਸ਼ੰਕਰ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਯੁੱਧ ਅਤੇ ਉਥੋਂ ਭਾਰਤੀਆਂ ਨੂੰ ਕੱਢਣ ਦੇ ਮੁੱਦਿਆਂ ‘ਤੇ ਮੰਗਲਵਾਰ ਨੂੰ ਰਾਜ ਸਭਾ ‘ਚ ਬਿਆਨ ਦੇਣਗੇ।
ਬੀਜੇਡੀ ਦੇ ਮੁਅੱਤਲ ਵਿਧਾਇਕ ਨੇ ਭੀੜ 'ਤੇ ਚੜ੍ਹਾਈ ਕਾਰ, 7 ਪੁਲਿਸ ਮੁਲਾਜ਼ਮਾਂ ਸਮੇਤ 22 ਲੋਕ ਗੰਭੀਰ ਜ਼ਖ਼ਮੀ
ਉੜੀਸਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਰੰਜਨ ਪਟਨਾਇਕ ਨੇ ਇਸ ਨੂੰ ਦੱਸਿਆ ਨਿੰਦਣਯੋਗ ਘਟਨਾ
PM ਮੋਦੀ ਨੇ ਭਾਰਤ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਉੱਚ ਪੱਧਰੀ ਬੈਠਕ
ਬੈਠਕ 'ਚ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਰਹੇ ਮੌਜੂਦ
ਆਂਧਰਾ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਮਹੀਨੇ ਦੀ ਬੱਚੀ ਸਮੇਤ 5 ਲੋਕਾਂ ਦੀ ਮੌਤ
ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ
MP 'ਚ ਨੌਜਵਾਨਾਂ ਦੇ ਟੋਲੇ ਨੇ ਕੀਤੀ ਲੜਕੀ ਨਾਲ ਛੇੜਖਾਨੀ, ਵੀਡੀਓ ਵਾਇਰਲ
ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਕੇਸ ਦਰਜ ਕਰ ਲਿਆ ਹੈ।
ਅੰਡੇਮਾਨ ਨਿਕੋਬਾਰ ਦੀਪ ਸਮੂਹ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਰਿਕਟਰ ਪੈਮਾਨੇ 'ਤੇ 4.1 ਮਾਪੀ ਗਈ ਤੀਬਰਤਾ