ਰਾਸ਼ਟਰੀ
ਅਫ਼ਗਾਨਿਸਤਾਨ ਦੇ ਵਿਦਿਆਰਥੀਆਂ ਨੇ ਕਾਬੁਲ ਵਿਚ ਭਾਰਤੀ ਦੂਤਾਵਾਸ ਕੋਲ ਕੀਤਾ ਰੋਸ ਪ੍ਰਦਰਸ਼ਨ
ਅਸੀਂ ਵੀਜ਼ਾ ਅਪਲਾਈ ਕੀਤੇ ਨੂੰ 5 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਅਜੇ ਤੱਕ ਸਾਡੇ ਵੀਜ਼ਿਆਂ ਦੀ ਪ੍ਰਵਾਨਗੀ ਬਾਰੇ ਕੋਈ ਅਪਡੇਟ ਨਹੀਂ ਮਿਲੀ ਹੈ
AIMIM ਦੇ ਮੁਖੀ ਅਸਦੁੱਦੀਨ ਓਵੈਸੀ ਨੂੰ ਮਿਲੀ Z ਸ਼੍ਰੇਣੀ ਦੀ ਸੁਰੱਖਿਆ
ਬੀਤੇ ਦਿਨ ਮੇਰਠ ਤੋਂ ਦਿੱਲੀ ਜਾਂਦੇ ਸਮੇਂ ਓਵੈਸੀ ਦੇ ਕਾਫ਼ਲੇ 'ਤੇ ਚੱਲੀਆਂ ਸਨ ਗੋਲੀਆਂ
ਕੋਰੋਨਾ: ਦਿੱਲੀ ਵਾਸੀਆਂ ਲਈ ਨਵੀਆਂ ਹਦਾਇਤਾਂ ਜਾਰੀ, ਖੁੱਲ੍ਹਣਗੇ ਸਕੂਲ
ਮਨੀਸ਼ ਸਿਸੋਦੀਆ ਨੇ ਦਿੱਤੀ ਟਵੀਟ ਕਰ ਕੇ ਜਾਣਕਾਰੀ
'ਦੂਜੇ ਸੂਬਿਆਂ ਦੀਆਂ ਔਰਤਾਂ ਨੂੰ ਵਿਆਹ ਤੋਂ ਬਾਅਦ ਸਰਕਾਰੀ ਨੌਕਰੀਆਂ 'ਚ ਨਹੀਂ ਮਿਲੇਗਾ ਰਾਖਵਾਂਕਰਨ'
ਰਾਜਸਥਾਨ ਹਾਈ ਕੋਰਟ ਨੇ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਲੈ ਕੇ ਸੁਣਾਇਆ ਇੱਕ ਅਹਿਮ ਫ਼ੈਸਲਾ
ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਦਾ BJP 'ਤੇ ਸ਼ਬਦੀ ਹਮਲਾ
ਕਿਹਾ, ਪੰਜਾਬ ਚੋਣਾਂ ਤੋਂ 15 ਦਿਨ ਪਹਿਲਾਂ ਮੋਦੀ ਸਰਕਾਰ ਦੀ “ਸਿਆਸੀ ਨੌਟੰਕੀ” ਫਿਰ ਸ਼ੁਰੂ!
ਕੇਂਦਰ 'ਤੇ ਭੜਕੇ MP ਮਹੂਆ ਮੋਇਤਰਾ, “BJP ਨੇ ਚੋਣਾਂ ’ਚ ਹਾਰ ਦੇ ਡਰ ਕਾਰਨ ਵਾਪਸ ਲਏ ਖੇਤੀ ਕਾਨੂੰਨ”
ਮਹੂਆ ਮੋਇਤਰਾ ਨੇ ਕਿਹਾ ਕਿ ਭਾਜਪਾ ਨੂੰ ਯੂਪੀ ਵਿਚ 70 ਸੀਟਾਂ ਖੁੱਸਣ ਦਾ ਡਰ ਸੀ, ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ।
PM ਮੋਦੀ ਤੋਂ ਪਹਿਲਾਂ ਅੱਜ ਪੰਜਾਬ ਆਉਣਗੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ
BJP ਲਈ ਕਰਨਗੇ ਚੋਣ ਪ੍ਰਚਾਰ
ਪੁਣੇ 'ਚ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ 5 ਮੌਤਾਂ, 2 ਗੰਭੀਰ ਜ਼ਖਮੀ
ਪੀਐਮ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਹੌਸਟਲ ਦੇ ਬਾਹਰ ਫੜੇ ਗਏ ਲੜਕੇ,ਸੂਟਕੇਸ 'ਚੋਂ ਨਿਕਲੀ ਲੜਕੀ, ਵੀਡੀਓ ਵਾਇਰਲ
ਵੀਡੀਓ ਨੂੰ ਕਈ ਯੂਰਜਸ ਸ਼ੇਅਰ ਕਰ ਕੇ ਤਰ੍ਹਾਂ ਤਰ੍ਹਾਂ ਦੇ ਟਵੀਟ ਕਰ ਰਹੇ ਹਨ।
'ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 316.66 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ'
'1215 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ'