ਰਾਸ਼ਟਰੀ
ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਤੋਂ ਬਾਅਦ ਹਰ ਕੋਈ ਸਦਮੇ ਵਿਚ- ਅਰਵਿੰਦ ਕੇਜਰੀਵਾਲ
" ਇਹ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ"
ਮੁੰਬਈ 'ਚ ਸਕੂਲ ਖੁੱਲ੍ਹਦੇ ਹੀ ਕੋਰੋਨਾ ਬੇਕਾਬੂ, 16 ਵਿਦਿਆਰਥੀ ਹੋਏ ਕੋਰੋਨਾ ਪਾਜ਼ੇਟਿਵ
ਇਹ ਸਾਰੇ ਵਿਦਿਆਰਥੀ 8ਵੀਂ ਤੋਂ 11ਵੀਂ ਜਮਾਤ ਤੱਕ ਪੜ੍ਹਦੇ ਹਨ।
ਸੰਸਦ ਵਿਚ ਸਰੋਗੇਸੀ ਬਿੱਲ ਨੂੰ ਮਿਲੀ ਮਨਜ਼ੂਰੀ, ਸਰੋਗੇਸੀ ਲਈ ਇਹਨਾਂ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ
ਲੋਕ ਸਭਾ ਵਿਚ, ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਭਾਰਤੀ ਪਵਾਰ ਨੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਹੰਗਾਮੇ ਵਿਚਾਲੇ ਬਿੱਲ ਨੂੰ ਸਦਨ ਦੀ ਪ੍ਰਵਾਨਗੀ ਲਈ ਪੇਸ਼ ਕੀਤਾ।
ਸਕ੍ਰੀਨਿੰਗ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਨੂੰ ਮਿਲੇ ਰਾਜਾ ਵੜਿੰਗ
ਕ੍ਰਿਸ਼ਨਾ ਅਲਾਵਰੂ ਅਤੇ ਚੰਦਨ ਯਾਦਵ ਵੀ ਸਨ ਮੌਜੂਦ
ਭਾਜਪਾ MP ਨੇ ਸਟੇਜ 'ਤੇ ਹੀ ਪਹਿਲਵਾਨ ਦੇ ਜੜਿਆ ਥੱਪੜ, ਜਾਣੋ ਕੀ ਹੈ ਪੂਰਾ ਮਾਮਲਾ
ਰਾਂਚੀ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਉਹਨਾਂ ਨੇ ਉੱਤਰ ਪ੍ਰਦੇਸ਼ ਦੇ ਇਕ ਪਹਿਲਵਾਨ ਨੂੰ ਸਟੇਜ 'ਤੇ ਹੀ ਥੱਪੜ ਜੜ ਦਿੱਤਾ।
SSC Exam ਲਈ Calendar ਜਾਰੀ, ਪੜ੍ਹੋ ਕਦੋਂ ਹੋਣਗੀਆਂ ਪ੍ਰੀਖਿਆਵਾਂ
ਇਹ ਮਿਤੀਆਂ ਕੇਵਲ ਅਸਥਾਈ ਹਨ ਅਤੇ ਕਿਸੇ ਵੀ ਸਮੇਂ ਬਦਲੀਆਂ ਜਾ ਸਕਦੀਆਂ ਹਨ
ਰੇਤ ਮਾਫ਼ੀਆ 'ਤੇ ਸਵਾਲ ਚੁੱਕਦੇ ਹੋਏ ਕੇਜਰੀਵਾਲ ਨੇ ਮੰਗਿਆ ਸਿੱਧੂ ਤੋਂ ਜਵਾਬ, ਤੁਸੀਂ ਚੁੱਪ ਕਿਉਂ?
'CM ਚੰਨੀ ਦੇ ਰੇਤ ਮਾਫ਼ੀਆ ਨਾਲ ਸਬੰਧ ਦੱਸੇ ਜਾ ਰਹੇ ਹਨ ਤੁਸੀਂ ਚੁੱਪ ਕਿਉਂ ਹੋ?'
ਦਿੱਲੀ 'ਚ ਸਵੇਰੇ-ਸਵੇਰੇ ਵਾਪਰਿਆ ਦਰਦਨਾਕ ਹਾਦਸਾ, ਆਟੋ ਚਾਲਕ ਸਮੇਤ ਚਾਰ ਲੋਕਾਂ ਦੀ ਹੋਈ ਮੌਤ
ਆਟੋ 'ਤੇ ਪਲਟਿਆ ਕੰਟੇਨਰ
ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਦਾ ਬਿਆਨ- 'ਅਸੀਂ 101% ਜਿੱਤਾਂਗੇ'
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ।
ਅਰਵਿੰਦ ਕੇਜਰੀਵਾਲ ਦਾ 'ਮਿਸ਼ਨ ਪੰਜਾਬ', 'ਮਿਸ਼ਨ ਨਵਾਂ ਤੇ ਸੁਨਹਿਰਾ ਪੰਜਾਬ' ਮੁਹਿੰਮ ਦੀ ਕੀਤੀ ਸ਼ੁਰੂਆਤ
3 ਕਰੋੜ ਪੰਜਾਬੀਆਂ ਨੂੰ ਜੋੜਨ ਦਾ ਰੱਖਿਆ ਟੀਚਾ