ਰਾਸ਼ਟਰੀ
ਕੈਪਟਨ ਅਮਰਿੰਦਰ ਸਿੰਘ ਨੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਵਿੱਖ ਦੀ ਰਣਨੀਤੀ ਉਲੀਕੀ
ਇਸ ਨੌਜਵਾਨ ਨੇ ਖੇਤੀਬਾੜੀ ਦੀ ਰਹਿੰਦ-ਖੂੰਹਦ ਤੋਂ ਫਾਈਬਰ ਅਤੇ ਜੀਨਸ ਬਣਾਉਣ ਦਾ ਕੰਮ ਕੀਤਾ ਸ਼ੁਰੂ
ਕਰ ਰਿਹਾ ਲੱਖਾਂ 'ਚ ਕਮਾਈ
ਮੋਬਾਈਲ ਖੋਹਣ ਤੋਂ ਬਾਅਦ ਔਰਤ ਨੂੰ 200 ਮੀਟਰ ਤੱਕ ਘਸੀਟ ਕੇ ਲੈ ਗਏ ਬਦਮਾਸ਼, CCTV 'ਚ ਕੈਦ ਹੋਈ ਵਾਰਦਾਤ
ਉੱਤਰੀ ਪੱਛਮੀ ਦਿੱਲੀ ਦੇ ਸ਼ਾਲੀਮਾਰ ਬਾਗ ਇਲਾਕੇ ਦਾ ਇਕ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ।
ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਸੰਭਾਲਿਆ ਅਹੁਦਾ
ਚਾਰਜ ਸੰਭਾਲਣ ਤੋਂ ਬਾਅਦ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ 'ਤੇ ਵਿਰੋਧੀ ਧਿਰ ਦਾ ਹੰਗਾਮਾ, ਰਾਜ ਸਭਾ ਸੋਮਵਾਰ ਤੱਕ ਮੁਲਤਵੀ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸਦਨ ਵਿਚ ਵਿਰੋਧੀ ਧਿਰ ਦਾ ਹੰਗਾਮਾ ਅੱਜ ਵੀ ਜਾਰੀ ਰਿਹਾ
ਕਾਂਗਰਸੀ ਵਿਧਾਇਕ ਦਾ ਬਲਾਤਕਾਰ ਦੇ ਮੁੱਦੇ 'ਤੇ ਸ਼ਰਮਨਾਕ ਬਿਆਨ, ਆਖੀ ਇਹ ਗੱਲ
ਆਲੋਚਨਾ ਹੋਣ ਤੋਂ ਬਾਅਦ ਮੰਗੀ ਮਾਫ਼ੀ
NDA ਪ੍ਰੀਖਿਆ 'ਚ ਧੀਆਂ ਦਾ ਬੇਹਤਰੀਨ ਪ੍ਰਦਰਸ਼ਨ, 1 ਹਜ਼ਾਰ ਮਹਿਲਾ ਉਮੀਦਵਾਰ ਪਾਸ
ਪ੍ਰੀਖਿਆ ਪਾਸ ਕਰਨ ਵਾਲੀਆਂ 1002 ਮਹਿਲਾ ਉਮੀਦਵਾਰਾਂ ਵਿੱਚੋਂ ਸਿਰਫ਼ 19 ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਸਿਖਲਾਈ ਲਈ ਚੁਣਿਆ ਜਾਵੇਗਾ।
PM ਮੋਦੀ ਨੇ ਕਾਸ਼ੀ ਵਿਸ਼ਵਨਾਥ ਕਾਰੀਡੋਰ ਦੇ ਵਰਕਰਾਂ ਨਾਲ ਬੈਠਣ ਲਈ ਛੱਡੀ ਕੁਰਸੀ, ਵੀਡੀਓ ਵਾਇਰਲ
ਪੀਐਮ ਮੋਦੀ ਨੇ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਨਾਲ ਪੌੜੀਆਂ 'ਤੇ ਬੈਠ ਕੇ ਫੋਟੋ ਲਈ ਪੋਜ਼ ਦਿੱਤਾ
ਹੁਣ ਨਵਜੰਮੇ ਬੱਚੇ ਨੂੰ ਹਸਪਤਾਲ 'ਚ ਹੀ ਮਿਲੇਗਾ ਆਧਾਰ ਨੰਬਰ, ਜਾਣੋ UIDAI ਦੀ ਪੂਰੀ ਯੋਜਨਾ
ਦੇਸ਼ ਵਿਚ 99.7 ਪ੍ਰਤੀਸ਼ਤ ਬਾਲਗ ਆਬਾਦੀ ਨੂੰ ਆਧਾਰ ਨੰਬਰ ਜਾਰੀ ਕੀਤਾ ਗਿਆ ਹੈ
ਪੈਟਰੋਲ ਦੀਆਂ ਕੀਮਤਾਂ 'ਚ ਮਿਲੇਗੀ ਰਾਹਤ, ਸਰਕਾਰ ਨੇ ਈਥਾਨੌਲ 'ਤੇ GST ਦਰ 18% ਘਟਾ ਕੇ 5% ਕੀਤੀ
ਸਰਕਾਰ ਨੇ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਦੀ ਦਰ ਨੂੰ 18 ਪ੍ਰਤੀਸ਼ਤ ਤੋਂ ਘਟਾ ਕੇ 5 ਪ੍ਰਤੀਸ਼ਤ ਕਰ ਦਿੱਤਾ ਹੈ।