ਰਾਸ਼ਟਰੀ
ਭਾਰਤ ਵਿਚ ਹੁਣ ਤੱਕ Omicron variant ਦਾ ਕੋਈ ਮਾਮਲਾ ਨਹੀਂ - ਕੇਂਦਰੀ ਸਿਹਤ ਮੰਤਰੀ
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿਚ ਹੁਣ ਤੱਕ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦਾ ਇਕ ਵੀ ਕੇਸ ਦਰਜ ਨਹੀਂ ਹੋਇਆ ਹੈ।
ਐਡਮਿਰਲ ਹਰੀ ਕੁਮਾਰ ਨੇ ਸੰਭਾਲਿਆ ਜਲ ਸੈਨਾ ਮੁਖੀ ਦਾ ਅਹੁਦਾ, ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
ਐਡਮਿਰਲ ਕਰਮਬੀਰ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਐਡਮਿਰਲ ਆਰ ਹਰੀ ਕੁਮਾਰ ਨੇ ਮੰਗਲਵਾਰ ਨੂੰ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ ਵਲੋਂ ਅਹੁਦਾ ਸੰਭਾਲਿਆ ਹੈ।
ਰਾਜ ਸਭਾ ਚੇਅਰਮੈਨ ਬੋਲੇ, 'ਸੰਸਦ ਮੈਂਬਰਾਂ ਨੇ ਅਫਸੋਸ ਜ਼ਾਹਰ ਨਹੀਂ ਕੀਤਾ, ਮੁਅੱਤਲੀ ਰੱਦ ਨਹੀਂ ਹੋਵੇਗੀ'
ਵੈਂਕਈਆ ਨਾਇਡੂ ਨੇ ਕਿਹਾ, ''ਮੁਅੱਤਲ ਕੀਤੇ ਸੰਸਦ ਮੈਂਬਰਾਂ ਨੇ ਅਫ਼ਸੋਸ ਜ਼ਾਹਰ ਨਹੀਂ ਕੀਤਾ। ਮੈਂ ਵਿਰੋਧੀ ਧਿਰ ਦੇ ਨੇਤਾ ਦੀ ਅਪੀਲ 'ਤੇ ਵਿਚਾਰ ਨਹੀਂ ਕਰ ਰਿਹਾ ਹਾਂ।
12 ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਰਾਜ ਸਭਾ ਚੇਅਰਮੈਨ ਨਾਲ ਕੀਤੀ ਮੁਲਾਕਾਤ
ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਸਰਕਾਰ ਨੂੰ ਸਦਨ ਵਿਚ ਮੁਅੱਤਲੀ ਦਾ ਇਹ ਪ੍ਰਸਤਾਵ ਰੱਖਣ ਲਈ ਮਜਬੂਰ ਹੋਣਾ ਪਿਆ
ਨਾਗੌਰ ਦੀ ਧੀ ਸਾਯਿਮਾ ਸੱਯਦ ਬਣੀ ਦੇਸ਼ ਦੀ ਪਹਿਲੀ ਮਹਿਲਾ 'ਵਨ ਸਟਾਰ' ਰਾਈਡਰ
80 ਕਿਲੋਮੀਟਰ ਦੀ ਰੇਸ ਪੂਰੀ ਕਰ ਕੇ ਜਿੱਤਿਆ ਕਾਂਸੀ ਦਾ ਤਮਗ਼ਾ
ਓਮੀਕਰੋਨ ਵਾਇਰਸ: ਅਰਵਿੰਦ ਕੇਜਰੀਵਾਲ ਨੇ ਫਿਰ ਕੀਤੀ PM ਮੋਦੀ ਨੂੰ ਉਡਾਣਾਂ ਬੰਦ ਕਰਨ ਦੀ ਅਪੀਲ
ਸਭ ਤੋਂ ਵੱਧ ਵਿਦੇਸ਼ੀ ਉਡਾਣਾਂ ਦਿੱਲੀ ਆਉਂਦੀਆਂ ਹਨ, ਦਿੱਲੀ ਸਭ ਤੋਂ ਵੱਧ ਪ੍ਰਭਾਵਿਤ ਹੁੰਦੀ ਹੈ।
ਕੈਥਲ 'ਚ ਵਾਪਰਿਆ ਦਰਦਨਾਕ ਹਾਦਸਾ, 6 ਬਰਾਤੀਆਂ ਦੀ ਹੋਈ ਮੌਤ
ਇਹ ਹਾਦਸਾ ਦੋ ਕਾਰਾਂ ਵਿਚਾਲੇ ਹੋਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ।
83 Trailer Out: ਰਣਵੀਰ ਸਿੰਘ ਦੀ ਅਦਾਕਾਰੀ ਨੇ ਗੱਡੇ ਝੰਡੇ, ਟ੍ਰੇਲਰ ਵੀ ਭਰੇਗਾ ਤੁਹਾਡੇ 'ਚ ਜੋਸ਼
ਰਣਵੀਰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦੀ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ ਅਤੇ ਦੀਪਿਕਾ ਪਾਦੂਕੋਣ ਕਪਿਲ ਦੇਵ ਦੀ ਪਤਨੀ ਦੀ ਭੂਮਿਕਾ 'ਚ ਨਜ਼ਰ ਆਵੇਗੀ।
ਪੈਨਸ਼ਨਰਾਂ ਲਈ ਰਾਹਤ ਦੀ ਖ਼ਬਰ, ਜੀਵਨ ਸਰਟੀਫਿਕੇਟ ਨੂੰ ਲੈ ਕੇ ਲਿਆ ਗਿਆ ਇਹ ਫੈਸਲਾ
ਇਹ ਸਹੂਲਤ ਕੇਂਦਰ ਸਰਕਾਰ ਦੇ 68 ਲੱਖ ਪੈਨਸ਼ਨਰਾਂ ਨੂੰ ਹੀ ਨਹੀਂ ਬਲਕਿ ਕਰੋੜਾਂ ਪੈਨਸ਼ਨਰਾਂ ਨੂੰ ਮਿਲੇਗੀ
ਥਰੂਰ ਵਲੋਂ ਛੇ ਮਹਿਲਾ ਸੰਸਦ ਮੈਂਬਰਾਂ ਨਾਲ ਸੈਲਫ਼ੀ ਪੋਸਟ ਕਰਨ ਤੋਂ ਬਾਅਦ ਵਿਵਾਦ
ਇਸ ’ਤੇ ਵਿਵਾਦ ਖੜਾ ਹੋ ਗਿਆ ਅਤੇ ਕੁੱਝ ਲੋਕਾਂ ਨੇ ਉਨ੍ਹਾਂ ’ਤੇ ਭੇਦਭਾਵ ਦੀ ਭਾਵਨਾ ਰੱਖਣ ਦਾ ਦੋਸ਼ ਲਗਾਇਆ।