ਰਾਸ਼ਟਰੀ
ਯੂਪੀ 'ਚ ਰਾਮਗੰਗਾ ਨਦੀ 'ਤੇ ਬਣਿਆ ਪੁਲ ਅਚਾਨਕ ਹੋਇਆ ਢਹਿ-ਢੇਰੀ, ਆਵਾਜਾਈ ਪ੍ਰਭਾਵਿਤ
2008 'ਚ ਗਿਆ ਸੀ ਬਣਾਇਆ
ਕਿਸਾਨੀ ਮੁੱਦੇ 'ਤੇ ਸੰਸਦ ਦੇ ਬਾਹਰ ਕਾਂਗਰਸ ਦਾ ਪ੍ਰਦਰਸ਼ਨ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਹੋਏ ਸ਼ਾਮਲ
ਕਾਂਗਰਸ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਿਚ ਕਥਿਤ ਦੇਰੀ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸੋਮਵਾਰ ਨੂੰ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ।
ਦਿੱਲੀ-NCR ਵਿਚ ਹਵਾ ਪ੍ਰਦੂਸ਼ਣ ਨੂੰ ਰੋਕਣ ਬਾਰੇ ਸੁਪਰੀਮ ਕੋਰਟ ਨੇ ਮੰਗਿਆ ਜਵਾਬ
ਦਿੱਲੀ, ਪੰਜਾਬ, ਹਰਿਆਣਾ ਅਤੇ ਯੂਪੀ ਸਰਕਾਰਾਂ ਨੂੰ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਵਿਚ ਚੁੱਕੇ ਗਏ ਕਦਮਾਂ ਦੀ ਵਿਆਖਿਆ ਕਰਨ ਲਈ ਵੀ ਕਿਹਾ
ਲੋਕ ਸਭਾ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ, ਰਾਜ ਸਭ 'ਚ ਵੀ ਪੇਸ਼ ਕੀਤਾ ਬਿੱਲ
ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕੀਤਾ ਸੀ ਬਿੱਲ ਪੇਸ਼
ਸਾਡੀ ਸਰਕਾਰ ਸਾਰੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੈ : ਪ੍ਰਧਾਨ ਮੰਤਰੀ
ਕਿਹਾ, ਸਰਕਾਰ ਹਰ ਵਿਸ਼ੇ 'ਤੇ ਖੁੱਲ੍ਹੀ ਚਰਚਾ ਲਈ ਤਿਆਰ ਹੈ ਅਤੇ ਅਸੀਂ ਇਹ ਵੀ ਚਾਹੁੰਦੇ ਹਾਂ ਕਿ ਸੰਸਦ 'ਚ ਸਵਾਲ-ਜਵਾਬ ਅਤੇ ਸ਼ਾਂਤੀ ਰਹੇ
ਪਾਰਲੀਮੈਂਟ ਇਜਲਾਸ : ਸਰਕਾਰ ਰੱਖ ਸਕਦੀ ਹੈ 20 ਸਾਂਸਦਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ
ਇਜਲਾਸ ਦੌਰਾਨ ਰਾਜ ਸਭਾ ਵਿਚ ਵਿਰੋਧੀ ਧਿਰ ਦੇ 20 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਰੱਖ ਸਕਦੀ ਹੈ, ਜਿਨ੍ਹਾਂ ਨੇ ਮਾਨਸੂਨ ਸੈਸ਼ਨ ਦੌਰਾਨ ਹੰਗਾਮਾ ਕੀਤਾ ਸੀ।
ਲੋਕ ਸਭਾ ‘ਚ ਵਿਰੋਧੀਆਂ ਦਾ ਹੰਗਾਮਾ, 12 ਵਜੇ ਤੱਕ ਮੁਲਤਵੀ ਹੋਈ ਲੋਕ ਸਭਾ ਦੀ ਕਾਰਵਾਈ
ਕਿਸਾਨਾਂ ਦੇ ਹੱਕ ‘ਚ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ
NFHS ’ਚ ਪ੍ਰਗਟਾਵਾ, 30% ਤੋਂ ਵੱਧ ਮਹਿਲਾਵਾਂ ਨੇ ਪਤੀਆਂ ਵਲੋਂ ਪਤਨੀਆਂ ਦੇ ਕੁਟਾਪੇ ਨੂੰ ਜਾਇਜ਼ ਦਸਿਆ
ਹਿਮਾਚਲ ਪ੍ਰਦੇਸ (14.8%) ਵਿਚ ਸੱਭ ਤੋਂ ਘੱਟ ਔਰਤਾਂ ਸਨ ਜਿਨ੍ਹਾਂ ਨੇ ਅਪਣੇ ਪਤੀਆਂ ਦੁਆਰਾ ਕੁੱਟਮਾਰ ਨੂੰ ਜਾਇਜ਼ ਠਹਿਰਾਇਆ।
ਸਭ ਨਜ਼ਰਾਂ ਅੱਜ ਦੇ ਸੰਸਦ ਦੇ ਸੈਸ਼ਨ ਤੇ ਕਿਸਾਨ ਮੋਰਚੇ ’ਤੇ ਲੱਗੀਆਂ
ਤਿੰਨ ਖੇਤੀ ਕਾਨੂੰਨ ਰੱਦ ਹੋਣ ਤੇ ਐਮ.ਐਸ.ਪੀ. ਬਾਰੇ ਐਲਾਨ ਨਾਲ ਹੋ ਸਕਦੀ ਹੈ ਕਿਸਾਨਾਂ ਦੀ ਘਰ ਵਾਪਸੀ!