ਰਾਸ਼ਟਰੀ
ਸਰਕਾਰੀ ਅਫਸਰ ਦੇ ਘਰ ਛਾਪੇਮਾਰੀ ਦੌਰਾਨ ਪਾਈਪਲਾਈਨ ਚੋਂ ਪਾਣੀ ਦੀ ਥਾਂ ਨਿਕਲੇ ਪੈਸੇ ਹੀ ਪੈਸੇ
ਸੋਨਾ, ਚਾਂਦੀ, ਤੇ ਹੋਰ ਵੀ ਸਮਾਨ ਹੋਇਆ ਬਰਾਮਦ
ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਨਾ ਰਣੌਤ ਨੂੰ 6 ਦਸੰਬਰ ਨੂੰ ਕੀਤਾ ਤਲਬ
ਐੱਫਆਈਆਰ ਦਰਜ ਹੋਣ ਤੋਂ ਬਾਅਦ ਬੋਲੀ ਕੰਗਨਾ, 'ਗ੍ਰਿਫ਼ਤਾਰੀ ਦਾ ਹੈ ਇੰਤਜ਼ਾਰ'
ਫਰਾਂਸ 'ਚ ਵਾਪਰਿਆ ਵੱਡਾ ਹਾਦਸਾ, ਕਿਸ਼ਤੀ ਪਲਟਣ ਕਾਰਨ 31 ਪ੍ਰਵਾਸੀਆਂ ਦੀ ਮੌਤ
'ਫਰਾਂਸ ਦੀ ਪੁਲਿਸ ਮੁਤਾਬਕ ਇਹ ਪ੍ਰਵਾਸੀ ਸਮੁੰਦਰੀ ਰਸਤੇ ਰਾਹੀਂ ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ ਕਰ ਰਹੇ ਸਨ'
ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਦਾ ਮੁਆਵਜ਼ਾ ਦੇਣ ਲਈ ਕੇਂਦਰ 'ਤੇ ਦਬਾਅ ਬਣਾਏਗੀ ਕਾਂਗਰਸ
ਰਾਹੁਲ ਗਾਂਧੀ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਕੋਵਿਡ-19 ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਲਈ ਸਰਕਾਰ 'ਤੇ ਦਬਾਅ ਬਣਾਏਗੀ।
ਬਸਪਾ ਆਗੂ ਸੋਢੀ ਵਿਕਰਮ ਸਿੰਘ AAP ’ਚ ਸ਼ਾਮਲ, ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਚੁੱਕਿਆ ਝਾੜੂ
ਸੋਢੀ ਵਿਕਰਮ ਸਿੰਘ ਨੇ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਦੌਰਾਨ ਪਾਰਟੀ ’ਚ ਸ਼ਮੂਲੀਅਤ ਕੀਤੀ।
ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ, ‘ਐਮਐਸਪੀ ਅਤੇ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ ਹੈ’
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹਨਾਂ ਦੀ ਮੰਗ ਸਿਰਫ਼ ਖੇਤੀ ਕਾਨੂੰਨਾਂ ਦੀ ਵਾਪਸੀ ਹੀ ਨਹੀਂ ਸੀ, ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਨਾਲ ਹੋਰ ਵੀ ਕਈ ਮੁੱਦੇ ਹਨ।
ਵੱਡੀ ਖ਼ਬਰ : ਮੰਤਰੀ ਮੰਡਲ ਦੀ ਬੈਠਕ 'ਚ ਖੇਤੀ ਕਾਨੂੰਨ ਰੱਦ ਕਰਨ ਨੂੰ ਮਿਲੀ ਮਨਜ਼ੂਰੀ
ਕੇਂਦਰ ਨੇ ਹੁਣ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਲਈ ਆਪਣੇ ਏਜੰਡੇ ਵਿਚ 'ਫਾਰਮ ਲਾਅਜ਼ ਰੀਪੀਲ ਬਿੱਲ, 2021' ਨੂੰ ਸੂਚੀਬੱਧ ਕੀਤਾ ਹੈ।
ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਫਿਰ ਕੇਂਦਰ ਨੂੰ ਲਾਈ ਫਟਕਾਰ, 'ਤੁਸੀਂ ਕੀ ਕੀਤਾ'
'ਤੇਜ਼ ਹਵਾ ਕਾਰਨ ਪ੍ਰਦੂਸ਼ਣ ਘਟਿਆ, ਤੁਸੀਂ ਕੀ ਕੀਤਾ'
ਕ੍ਰਿਪਟੋਕਰੰਸੀ 'ਤੇ ਪਾਬੰਦੀ ਲਗਾਉਣ ਲਈ ਸੰਸਦ 'ਚ ਬਿੱਲ ਲਿਆਉਣ ਦੀ ਤਿਆਰੀ
ਦੁਨੀਆ ਭਰ 'ਚ ਕ੍ਰਿਪਟੋਕਰੰਸੀ 'ਚ ਭਾਰੀ ਗਿਰਾਵਟ