ਰਾਸ਼ਟਰੀ
ਪ੍ਰਿਯੰਕਾ ਗਾਂਧੀ ਦਾ ਐਲਾਨ- UP ’ਚ ਕਾਂਗਰਸ ਸਰਕਾਰ ਬਣੀ ਤਾਂ ਆਸ਼ਾ ਵਰਕਰਾਂ ਨੂੰ ਦੇਵਾਂਗੇ ਮਾਣ ਭੱਤਾ
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜੇ UP ਵਿਚ ਕਾਂਗਰਸ ਸਰਕਾਰ ਬਣੀ ਤਾਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ
ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ, ਲਟਕਦੀ ਮਿਲੀ ਲਾਸ਼
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ।
ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੇ ਕਰਵਾਇਆ ਵਿਆਹ, ਸ਼ੇਅਰ ਕੀਤੀਆਂ ਤਸਵੀਰਾਂ
24 ਸਾਲਾ ਮਲਾਲਾ ਯੂਸਫ਼ਜ਼ਈ ਪਾਕਿਸਤਾਨੀ ਕਾਰਕੁਨ ਹੈ ਜਿਸ ਨੇ ਕੁੜੀਆਂ ਦੀ ਸਿੱਖਿਆ ਲਈ ਬਹੁਤ ਕੁਝ ਕੀਤਾ ਹੈ
ਯੂਪੀ 'ਚ ਅਲਰਟ : 9 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚਿੱਠੀ 'ਚ ਲਿਖਿਆ- ਜੇਹਾਦੀਆਂ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗਾ
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 29 ਨਵੰਬਰ ਤੋਂ ਸੰਸਦ ਵੱਲ ਕਿਸਾਨ ਕਰਨਗੇ ਕੂਚ
ਹਰ ਰੋਜ਼ ਕਿਸਾਨਾਂ ਦਾ 500-500 ਦਾ ਜੱਥਾ ਸੰਸਦ ਵੱਲ ਕੂਚ ਕਰੇਗਾ
ਪ੍ਰਧਾਨ ਮੰਤਰੀ ਦੇਸ਼ ਦੇ ਕਿਸਾਨਾਂ ਦੇ ਪ੍ਰਧਾਨ ਮੰਤਰੀ ਨਹੀਂ- ਰਾਕੇਸ਼ ਟਿਕੈਤ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਲੱਗਦਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਉਹਨਾਂ ਦੇ ਪ੍ਰਧਾਨ ਮੰਤਰੀ ਨਹੀਂ ਹਨ।
ਤੇਲ ਦੀਆਂ ਵਧੀਆਂ ਕੀਮਤਾਂ ਤੋਂ ਇਕੱਠੇ ਕੀਤੇ 4 ਲੱਖ ਕਰੋੜ ਰੁਪਏ ਸੂਬਿਆਂ ਨੂੰ ਵੰਡੇ ਕੇਂਦਰ: ਮਮਤਾ
ਹੁਣ ਭਾਜਪਾ ਚਾਹੁੰਦੀ ਹੈ ਕਿ ਸਾਰੇ ਸੂਬੇ ਵੈਟ ਘੱਟ ਕਰਨ। ਇਸ ਤਰ੍ਹਾਂ ਕਰਨ ਨਾਲ ਰਾਜਾਂ ਨੂੰ ਆਪਣਾ ਪੈਸਾ ਕਿੱਥੋਂ ਮਿਲੇਗਾ?
ਇੰਡੀਅਨ ਨੈਸ਼ਨਲ ਕਾਂਗਰਸ ਦਾ ਨਾਂ ਬਦਲ ਕੇ 'I Need Commission' ਰੱਖਿਆ ਜਾਣਾ ਚਾਹੀਦਾ ਹੈ: ਭਾਜਪਾ
ਰਾਹੁਲ ਗਾਂਧੀ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਰਾਫੇਲ ਸੌਦੇ 'ਚ ਦਲਾਲੀ ਦਾ ਦੋਸ਼ ਲਗਾਉਂਦੇ ਰਹੇ ਹਨ
Covid-19 : ਨਗਰ ਨਿਗਮ ਦਾ ਅਨੋਖਾ ਫ਼ੈਸਲਾ, ਟੀਕਾਕਰਨ ਨਹੀਂ ਤਾਂ ਤਨਖ਼ਾਹ ਵੀ ਨਹੀਂ
ਟੀਕਾਕਰਨ ਦੇ ਸਾਰੇ ਪ੍ਰਮਾਣ-ਪੱਤਰ ਸਬੰਧਿਤ ਦਫ਼ਤਰ ਵਿਚ ਜਮ੍ਹਾ ਕਰਵਾਉਣੇ ਵੀ ਲਾਜ਼ਮੀ ਹਨ।
ਲਾਵਾਰਿਸ ਲਾਸ਼ਾਂ ਦਾ 'ਮਸੀਹਾ' ਕਹੇ ਜਾਣ ਵਾਲੇ ਸ਼ਰੀਫ ਚਾਚਾ ਨੂੰ ਪਦਮ ਸ਼੍ਰੀ ਨਾਲ ਕੀਤਾ ਗਿਆ ਸਨਮਾਨਿਤ
ਪਿਛਲੇ 25 ਸਾਲਾਂ ਵਿੱਚ 25,000 ਤੋਂ ਵੱਧ ਲਾਵਾਰਿਸ ਲਾਸ਼ਾਂ ਦਾ ਕਰ ਚੁੱਕੇ ਸਸਕਾਰ