ਰਾਸ਼ਟਰੀ
ਕਿਸਾਨਾਂ ਨੇ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ ਨੂੰ ਦਿਖਾਈਆਂ ਕਾਲੀਆਂ ਝੰਡੀਆਂ
ਹਰਿਆਣਾ ਦੇ ਏਲਨਾਬਾਦ ਵਿਖੇ ਕਿਸਾਨਾਂ ਨੇ ਸੂਬੇ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਉਹਨਾਂ ਖਿਲਾਫ਼ ਨਾਅਰੇਬਾਜ਼ੀ ਕੀਤੀ।
70 ਸਾਲਾਂ ਤੋਂ ਕਿਸਾਨਾਂ ਨਾਲ ਹੋ ਰਹੀ ਹੈ ਬੇਇਨਸਾਫ਼ੀ, ਖੇਤੀ ਕਾਨੂੰਨਾਂ ਦਾ ਵਿਰੋਧ ਜਾਇਜ਼ : ਮਲਿਕ
ਕਿਹਾ, ਤੁਸੀਂ ਕਿਸਾਨਾਂ ਦੀ ਦੇਸ਼ ਭਗਤੀ ਨੂੰ ਚੁਣੌਤੀ ਨਹੀਂ ਦੇ ਸਕਦੇ
ਪੈਗਾਸਸ ਮਾਮਲਾ: ਸੁਤੰਤਰ ਜਾਂਚ ਦੀ ਮੰਗ ਵਾਲੀਆਂ ਪਟੀਸ਼ਨਾਂ 'ਤੇ ਅਦਾਲਤ ਕੱਲ੍ਹ ਸੁਣਾਏਗੀ ਫੈਸਲਾ
ਕੇਂਦਰ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ 'ਤੇ ਵਿਸਤ੍ਰਿਤ ਹਲਫਨਾਮਾ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਕੋਰੋਨਾ ਵਾਇਰਸ ਦੇ AY.4.2 ਰੂਪ 'ਤੇ ਭਾਰਤ ਦੀ ਨਜ਼ਰ, ਸਿਹਤ ਮੰਤਰੀ ਨੇ ਕਿਹਾ- ਜਾਂਚ ਜਾਰੀ ਹੈ
ਕਈ ਦੇਸ਼ਾਂ ਵਿੱਚ ਤਬਾਹੀ ਮਚਾ ਰਹੇ ਕੋਰੋਨਾ ਵਾਇਰਸ ਦੇ ਨਵੇਂ ਰੂਪ AY.4.2 ਨੂੰ ਲੈ ਕੇ ਭਾਰਤ ਪੂਰੀ ਤਰ੍ਹਾਂ ਚੌਕਸ
ਘੱਟ ਹੋ ਸਕਦੀਆਂ ਹਨ ਪਟਰੌਲ-ਡੀਜ਼ਲ ਦੀਆਂ ਕੀਮਤਾਂ..!
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿਤਾ ਸੰਕੇਤ
"BJP-RSS ਦੀ ਵਿਚਾਰਧਾਰਾ ਖਿਲਾਫ਼ ਲੜਾਈ ਜਿੱਤਣੀ ਹੈ ਤਾਂ ਉਹਨਾਂ ਦੇ ਝੂਠ ਨੂੰ ਬੇਨਕਾਬ ਕਰਨਾ ਹੋਵੇਗਾ"
ਸੋਨੀਆ ਗਾਂਧੀ ਨੇ ਕਿਹਾ ਕਿ ਅਸੀਂ ਭਾਜਪਾ-ਆਰਐਸਐਸ ਦੀ ਵਿਚਾਰਧਾਰਾ ਖਿਲਾਫ਼ ਪੁਰਜ਼ੋਰ ਤਰੀਕੇ ਨਾਲ ਲੜਨਾ ਹੈ। ਸਾਨੂੰ ਇਹ ਪੂਰੀ ਦ੍ਰਿੜਤਾ ਅਤੇ ਵਚਨਬੱਧਤਾ ਨਾਲ ਕਰਨਾ ਪਵੇਗਾ।
ਜੰਮੂ-ਕਸ਼ਮੀਰ : ਬਾਂਦੀਪੋਰਾ 'ਚ ਅਤਿਵਾਦੀਆਂ ਵਲੋਂ ਗ੍ਰਨੇਡ ਹਮਲਾ, 6 ਨਾਗਰਿਕ ਜ਼ਖ਼ਮੀ, 2 ਦੀ ਹਾਲਤ ਗੰਭੀਰ
ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੁੱਟੇ ਗ੍ਰਨੇਡ
ਪੰਜਾਬ ਦੇ ਕਿਸਾਨਾਂ ਲਈ CM ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ਤੋਂ ਕੀਤੀ ਇਹ ਮੰਗ
'ਕਿਸਾਨਾਂ ਨੂੰ ਦਿੱਤਾ ਜਾਵੇ ਬਣਦਾ ਮੁਆਵਜ਼ਾ'
ਲਖੀਮਪੁਰ ਮਾਮਲਾ: ਸੁਪਰੀਮ ਕੋਰਟ ਦੀ UP ਸਰਕਾਰ ਝਾੜ, “ਹਜ਼ਾਰਾਂ ਦੀ ਭੀੜ ‘ਚ ਸਿਰਫ 23 ਚਸ਼ਮਦੀਦ ਕਿਉਂ?”
ਬੈਂਚ ਨੇ ਪੁੱਛਿਆ ਕਿ ਲਖੀਮਪੁਰ ਵਿਚ ਰੈਲੀ ਦੌਰਾਨ ਹਜ਼ਾਰਾਂ ਕਿਸਾਨ ਮੌਜੂਦ ਸਨ ਅਤੇ ਤੁਹਾਨੂੰ ਸਿਰਫ 23 ਚਸ਼ਮਦੀਦ ਗਵਾਹ ਮਿਲੇ?
ਇਨਕਮ ਟੈਕਸ ਵਿਭਾਗ ਦਾ ਕਮਾਲ : ਰਿਕਸ਼ਾ ਚਾਲਕ ਨੂੰ ਭੇਜਿਆ ਸਾਢੇ ਤਿੰਨ ਕਰੋੜ ਦਾ ਨੋਟਿਸ
ਨੋਟਿਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਰਿਕਸ਼ਾ ਚਾਲਕ ਸਿੱਧਾ ਪੁਲਿਸ ਸਟੇਸ਼ਨ ਹਾਈਵੇ ਤੇ ਪਹੁੰਚਿਆ।