ਰਾਸ਼ਟਰੀ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਜ਼ਬਰਦਸਤ ਧਮਾਕਾ
ਤਾਲਿਬਾਨ ਪ੍ਰਸ਼ਾਸਨ ਨੇ ਮੌਤਾਂ ਦੀ ਗਿਣਤੀ ਦੇਣ ਤੋਂ ਇਨਕਾਰ ਕਰ ਦਿੱਤਾ
ਦੇਸ਼ ਨੂੰ ਲੁੱਟਣ ਵਾਲੇ ਲੋਕ ਜਿੰਨੇ ਮਰਜ਼ੀ ਤਾਕਤਵਰ ਹੋਣ, ਸਰਕਾਰ ਉਨ੍ਹਾਂ ਨੂੰ ਨਹੀਂ ਛੱਡਦੀ- PM ਮੋਦੀ
ਭ੍ਰਿਸ਼ਟਾਚਾਰ 'ਤੇ ਬੋਲੇ PM ਮੋਦੀ
ਸਾਮਾਜਿਕ ਸੁਰੱਖਿਆ ਦੀ ਗਰੰਟੀ ਦਿੰਦੀਆਂ ਨੇ ਕੇਂਦਰ ਸਰਕਾਰ ਦੀਆਂ ਇਹ ਯੋਜਨਾਵਾਂ, ਜਾਣੋ ਇਹਨਾਂ ਦੇ ਫਾਇਦੇ
ਅੱਜ ਅਸੀਂ ਤੁਹਾਨੂੰ ਅਜਿਹੀਆਂ ਸਮਾਜਿਕ ਸੁਰੱਖਿਆ ਭਲਾਈ ਯੋਜਨਾਵਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਬਾਰੇ ਲੋਕਾਂ ਨੂੰ ਬਹੁਤ ਘੱਟ ਜਾਣਕਾਰੀ ਹੈ।
ਲਖੀਮਪੁਰ ਖੇੜੀ ਮਾਮਲੇ ’ਤੇ ਅੱਜ ਸੁਣਵਾਈ ਕਰੇਗੀ ਸੁਪਰੀਮ ਕੋਰਟ
ਸੁਪਰੀਮ ਕੋਰਟ ਲਖੀਮਪੁਰ ਖੇੜੀ ਵਿਚ 3 ਅਕਤੂਬਰ ਨੂੰ ਹੋਈ ਹਿੰਸਾ ਮਾਮਲੇ ਵਿਚ ਅੱਜ ਸੁਣਵਾਈ ਕਰੇਗੀ।
ਵਾਇਰਲ ਤਸਵੀਰ 'ਤੇ ਨਿਹੰਗ ਅਮਨ ਸਿੰਘ ਨੇ ਕੀਤਾ ਖ਼ੁਲਾਸਾ,BJP ਆਗੂਆਂ ਨਾਲ ਮੀਟਿੰਗ ਸਬੰਧੀ ਖੋਲ੍ਹੇ ਭੇਦ
ਨਿਹੰਗ ਸਿੰਘ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸਾਨੂੰ ਕਿਹਾ ਗਿਆ ਕਿ ਪਹਿਲਾਂ ਸਾਡੀਆਂ ਸ਼ਰਤਾਂ ਮੰਨੀਆਂ ਜਾਣ ਫਿਰ ਬੇਅਦਬੀ ਮਸਲੇ ਬਾਰੇ ਗੱਲ ਕੀਤੀ ਜਾਵੇਗੀ।
ਲਖੀਮਪੁਰ ਮਾਮਲਾ: SIT ਨੇ ਤਸਵੀਰਾਂ ਜਾਰੀ ਕਰ ਕੇ ਮੰਗੀ ਜਾਣਕਾਰੀ, ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ
ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਵਲੋਂ ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।
DAP. ਸੰਕਟ: ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ
ਪੰਜਾਬ ਦੀ ਮੰਗ ਨੂੰ ਮੰਨਦੇ ਹੋਏ ਕੇਂਦਰੀ ਮੰਤਰੀ ਨੇ ਆਉਣ ਵਾਲੇ ਮਹੀਨਿਆਂ ਨਵੰਬਰ ਅਤੇ ਦਸੰਬਰ ਵਿੱਚ ਪੰਜਾਬ ਨੂੰ ਯੂਰੀਆ ਦੀ ਢੁਕਵੀਂ ਸਪਲਾਈ ਦੇਣ ਦਾ ਭਰੋਸਾ ਵੀ ਦਿੱਤਾ।
ਜੰਮੂ-ਕਸ਼ਮੀਰ : ਅਤਿਵਾਦੀਆਂ ਦੇ ਖੌਫ਼ ਕਾਰਨ ਪਲਾਇਨ ਕਰਨ ਲੱਗੇ ਪ੍ਰਵਾਸੀ ਕਾਮੇ
ਪਹਿਲਾਂ ਕੁਲਗਾਮ ਅਤੇ ਫਿਰ ਘਰਾਂ ਵਿਚ ਵੜ ਕੇ ਕਤਲ ਕੀਤਾ ਗਿਆ ਜੋ ਬਹੁਤ ਡਰਾਵਣਾ ਹੈ।
UP ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਲਾਨ, 40% ਸੀਟਾਂ 'ਤੇ ਔਰਤਾਂ ਨੂੰ ਮਿਲਣਗੀਆਂ ਟਿਕਟਾਂ
ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਅਗਾਮੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਔਰਤਾਂ ਨੂੰ 40 ਫੀਸਦੀ ਸੀਟਾਂ ’ਤੇ ਟਿਕਟ ਦੇਵੇਗੀ। ਯਾਨੀ
ਨਿਹੰਗ ਅਮਨ ਸਿੰਘ ਦੀ ਤੋਮਰ ਨਾਲ ਤਸਵੀਰ ਵਾਇਰਲ ਹੋਣ 'ਤੇ ਹਰਜੀਤ ਗਰੇਵਾਲ ਦਾ ਬਿਆਨ
ਨਿਹੰਗ ਸਿੰਘ ਮੁਖੀ ਦੀ ਉਨ੍ਹਾਂ ਨਾਲ ਮੁਲਾਕਾਤ ਨੂੰ ਗਲਤ ਨਜ਼ਰੀਏ ਨਾਲ ਵੇਖਣਾ ਠੀਕ ਨਹੀਂ ਹੈ