ਰਾਸ਼ਟਰੀ
ਉੱਤਰਾਖੰਡ ਵਿਚ ਮੀਂਹ ਦਾ ਕਹਿਰ ਜਾਰੀ, 16 ਲੋਕਾਂ ਦੀ ਮੌਤ, PM ਮੋਦੀ ਨੇ ਕੀਤੀ CM ਨਾਲ ਗੱਲ
ਉੱਤਰਾਖੰਡ ਤੋਂ ਲੈ ਕੇ ਕੇਰਲ ਤੱਕ ਭਾਰਤੀ ਬਾਰਿਸ਼ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ
ਅਤਿਵਾਦੀਆਂ ਦੇ ਹਮਾਇਤੀਆਂ 'ਤੇ ਕੱਸਿਆ ਸ਼ਿਕੰਜਾ,ਕਸ਼ਮੀਰ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾ ਬੰਦ
ਨਾਗਰਿਕਾਂ ਦੀਆਂ ਹੱਤਿਆਵਾਂ ਅਤੇ ਅਤਿਵਾਦੀ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਗਏ ਹਨ ਇਹ ਕਦਮ
PM ਮੋਦੀ ’ਤੇ ਓਵੈਸੀ ਦਾ ਤੰਜ਼, “ਚੀਨ ਦੇ ਡਰ ਕਾਰਨ ਬਿਨ੍ਹਾਂ ਚੀਨੀ ਵਾਲੀ ਚਾਹ ਪੀਂਦੇ ਨੇ ਮੋਦੀ”
ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਹਮੇਸ਼ਾਂ ਚੀਨ ਬਾਰੇ ਬੋਲਣ ਤੋਂ ਡਰਦੇ ਹਨ।
ਸਿੰਘੂ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਅਮਨ ਸਿੰਘ ਦੀ ਭਾਜਪਾ ਆਗੂਆਂ ਨਾਲ ਲੰਚ ਦੀ ਤਸਵੀਰ ਵਾਇਰਲ
ਨਿਹੰਗ ਸਿੰਘ ਦੀ ਭਾਜਪਾ ਆਗੂਆਂ ਨਾਲ ਤਸਵੀਰ ਬਣੀ ਚਰਚਾ ਦਾ ਵਿਸ਼ਾ
ਪਥਰੀ ਦੀ ਥਾਂ ਡਾਕਟਰ ਨੇ ਕੱਢੀ ਮਰੀਜ਼ ਦੀ ਕਿਡਨੀ, ਹੁਣ ਹਸਪਤਾਲ ਦੇਵੇਗਾ 11.23 ਲੱਖ ਰੁਪਏ ਦਾ ਮੁਆਵਜ਼ਾ
ਗੁਜਰਾਤ ਰਾਜ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਨੇ ਇਕ ਹਸਪਤਾਲ ਨੂੰ ਮਰੀਜ਼ ਦਾ ਗਲਤ ਤਰੀਕੇ ਨਾਲ ਇਲਾਜ ਕਰਨ ਲਈ ਜੁਰਮਾਨਾ ਲਗਾਇਆ ਹੈ।
ਦੁਬਈ ਦੇ Madame Tussaud ਮਿਊਜ਼ੀਅਮ 'ਚ ਲੱਗਾ ਵਿਰਾਟ ਕੋਹਲੀ ਦਾ ਨਵਾਂ Wax Sculptures
2019 ਦੇ ਵਿਸ਼ਵ ਕੱਪ ਦੇ ਦੌਰਾਨ ਇੰਗਲੈਂਡ ਵਿਚ ਦੂਜਾ ਬੁੱਤ ਸਥਾਪਤ ਕੀਤਾ ਗਿਆ ਸੀ।
ਸ਼੍ਰੀਨਗਰ ਦੇ ਲਾਲ ਚੌਕ ’ਤੇ 30 ਸਾਲਾਂ ’ਚ ਪਹਿਲੀ ਵਾਰ ਔਰਤਾਂ ਦੀ ਵੀ ਲਈ ਤਲਾਸ਼ੀ
ਔਰਤਾਂ ਨੇ ਆਮ ਤੌਰ ’ਤੇ ਵਿਰੋਧ ਨਹੀਂ ਕੀਤਾ ਪਰ ਕੁੱਝ ਔਰਤਾਂ ਨੇ ਨਾਰਾਜ਼ਗੀ ਜਾਹਰ ਕੀਤੀ ਕਿ ਜਾਂਚ ਜਨਤਕ ਤੌਰ ’ਤੇ ਨਹੀਂ ਹੋਣੀ ਚਾਹੀਦੀ ਸੀ।
ਕਿਸਾਨਾਂ ਦੀ ਪੱਤਰਕਾਰਾਂ ਨੂੰ ਅਪੀਲ, "ਆਪਣੀਆਂ ਕਲਮਾਂ ਨੂੰ ਜੰਜੀਰਾਂ ਤੋਂ ਕਰੋ ਆਜ਼ਾਦ"
ਕਿਸਾਨ ਆਗੂ ਅਭਿਮਨਯੂ ਕੋਹਾੜ ਨੇ ਭਾਜਪਾ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਲੋਕਾਂ ਤੱਕ ਸੱਚ ਪਹੁੰਚਾਉਣ ਵਾਲਿਆਂ ਨੂੰ ਵੀ ਨਿਸ਼ਾਨਾ ਬਣਾ ਰਹੀ ਹੈ।
ਜੰਮੂ ਕਸ਼ਮੀਰ 'ਚ ਹੋ ਰਹੇ ਅੱਤਵਾਦੀ ਹਮਲਿਆਂ ਖਿਲਾਫ਼ NSUI ਦਾ ਪ੍ਰਦਰਸ਼ਨ, ਕਈਆਂ ਨੂੰ ਹਿਰਾਸਤ ’ਚ ਲਿਆ
ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐਨਐਸਯੂਆਈ) ਨੇ ਜੰਮੂ-ਕਸ਼ਮੀਰ ਵਿਚ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਦੇ ਵਿਰੋਧ ਵਿਚ ਸ਼ਾਸਤਰੀ ਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।
ਮੈਂ ਬੇਜ਼ੁਬਾਨ ਮੁਸਲਮਾਨਾਂ ਲਈ ਲੜਾਂਗਾ ਪਰ ਉਨ੍ਹਾਂ ਲਈ ਨਹੀਂ ਜਿਨ੍ਹਾਂ ਦੇ ਪਿਤਾ ਪਾਵਰਫੁੱਲ ਨੇ- ਓਵੈਸੀ
ਯੂ. ਪੀ. ਦੀਆਂ ਜੇਲ੍ਹਾਂ ’ਚ ਬੰਦ ਘੱਟ ਤੋਂ ਘੱਟ 27 ਫੀਸਦੀ ਵਿਧਾਰਾਧੀਨ ਕੈਦੀ ਮੁਸਲਮਾਨ ਹਨ। ਉਨ੍ਹਾਂ ਲਈ ਕੌਣ ਬੋਲੇਗਾ?