ਰਾਸ਼ਟਰੀ
ਸਿੰਘੂ ਮਾਮਲਾ : ਜੇਕਰ ਮ੍ਰਿਤਕ ਦੀ ਦੇਹ ਪਿੰਡ 'ਚ ਲਿਆਂਦੀ ਗਈ ਤਾਂ ਕੀਤਾ ਜਾਵੇਗਾ ਵਿਰੋਧ : ਪਿੰਡ ਵਾਸੀ
ਸਿੰਘੂ ਬਾਰਡਰ 'ਤੇ ਨਿਹੰਗ ਸਿੰਘਾਂ ਵੱਲੋਂ ਕਤਲ ਕੀਤੇ ਗਏ ਲਖਬੀਰ ਸਿੰਘ ਜੋ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਸੀ
ਮੂਰਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ, ਨਦੀ 'ਚ ਡੁੱਬਣ ਕਾਰਨ 5 ਲੋਕਾਂ ਦੀ ਹੋਈ ਮੌਤ
ਘਟਨਾ ਤੋਂ ਬਾਅਦ ਇਲਾਕੇ ਵਿਚ ਫੈਲੀ ਸਨਸਨੀ
30 ਤੋਂ ਵੱਧ ਦੇਸ਼ਾਂ ਨੇ ਦਿਤੀ ਭਾਰਤੀ ਕੋਰੋਨਾ ਵੈਕਸੀਨ ਨੂੰ ਮਾਨਤਾ
30 ਤੋਂ ਜ਼ਿਆਦਾ ਦੇਸ਼ਾਂ ਨੇ ਭਾਰਤ ਨਾਲ ਕੋਵਿਡ-19 ਵੈਕਸੀਨ ਸਰਟੀਫ਼ੀਕੇਟਾਂ ਦੀ ਆਪਸੀ ਮਾਨਤਾ ’ਤੇ ਸਹਿਮਤੀ ਜਤਾਈ ਹੈ।
ਸਿੰਘੂ ਘਟਨਾ: ਮਾਇਆਵਤੀ ਦਾ ਬਿਆਨ- ਪੀੜਤ ਪਰਿਵਾਰ ਨੂੰ 50 ਲੱਖ ਦੀ ਮਦਦ ਤੇ ਨੌਕਰੀ ਦੇਣ CM ਚੰਨੀ
ਸਿੰਘੂ ਬਾਰਡਰ ’ਤੇ ਨੌਜਵਾਨ ਦੀ ਹੱਤਿਆ ਤੇ ਛੱਤੀਸਗੜ੍ਹ ਵਿਚ ਭੀੜ ਨੂੰ ਕਾਰ ਵਲੋਂ ਕੁਚਲਣ ਦੀ ਘਟਨਾ ’ਤੇ ਮਾਇਆਵਤੀ ਨੇ ਕਿਹਾ ਕਿ ਇਹ ਘਟਨਾਵਾਂ ਬੇਹੱਦ ਦੁਖਦਾਈ ਤੇ ਸ਼ਰਮਨਾਕ ਹਨ
ਜਸ਼ਪੁਰ ਘਟਨਾ: ਮ੍ਰਿਤਕਾਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ ਛੱਤੀਸਗੜ੍ਹ ਸਰਕਾਰ
'ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ'
'ਜੀ 23' ਨੂੰ ਸੋਨੀਆ ਗਾਂਧੀ ਦੀ ਨਸੀਹਤ: 'ਮੀਡੀਆ ਰਾਹੀਂ ਮੇਰੇ ਨਾਲ ਗੱਲ ਕਰਨ ਦੀ ਜ਼ਰੂਰਤ ਨਹੀਂ'
ਜੇ ਅਸੀਂ ਇਕਜੁੱਟ ਅਤੇ ਅਨੁਸ਼ਾਸਤ ਰਹਾਂਗੇ ਅਤੇ ਸਿਰਫ ਪਾਰਟੀ ਦੇ ਹਿੱਤ 'ਤੇ ਧਿਆਨ ਕੇਂਦਰਤ ਕਰਾਂਗੇ, ਤਾਂ ਮੈਨੂੰ ਯਕੀਨ ਹੈ ਕਿ ਅਸੀਂ ਚੰਗਾ ਕਰਾਂਗੇ"
ਹਸਪਤਾਲ ਵਿਚ ਭਰਤੀ ਸਾਬਕਾ PM ਦੀ ਫੋਟੋ ਜਨਤਕ ਹੋਣ 'ਤੇ ਧੀ ਦਮਨ ਸਿੰਘ ਨੇ ਜਤਾਇਆ ਇਤਰਾਜ਼
ਸਾਬਕਾ ਪ੍ਰਧਾਨ ਮੰਤਰੀ ਦੀ ਬੇਟੀ ਦਮਨ ਸਿੰਘ ਨੇ ਇਤਰਾਜ਼ ਜਤਾਇਆ ਹੈ ਉਹਨਾਂ ਕਿਹਾ ਕਿ ਉਹਨਾਂ ਦੇ ਪਿਤਾ ਹਸਪਤਾਲ ਵਿਚ ਹਨ, ਕੋਈ ਚਿੜੀਆਘਰ ਵਿਚ ਨਹੀਂ।
ਮਹਾਰਾਸ਼ਟਰ : ਅੱਗ ਲੱਗਣ ਨਾਲ ਫਰਨੀਚਰ ਦੇ 40 ਗੁਦਾਮ ਸੜ ਕੇ ਸੁਆਹ
ਪੰਜ ਘੰਟੇ ਦੀ ਮੁਸ਼ੱਕਤ ਮਗਰੋਂ ਪਾਇਆ ਅੱਗ ਉੱਤੇ ਕਾਬੂ
ਕਾਂਗਰਸ ਵਰਕਿੰਗ ਕਮੇਟੀ ਬੈਠਕ: ਪਾਰਟੀ ਦੇ ਹਿੱਤਾਂ ਨੂੰ ਸਰਵਉੱਚ ਰੱਖਣ ਦੀ ਲੋੜ- ਸੋਨੀਆ ਗਾਂਧੀ
ਕਾਂਗਰਸ ਦਾ ਹਰ ਮੈਂਬਰ ਚਾਹੁੰਦਾ ਹੈ ਕਿ ਪਾਰਟੀ ਮੁੜ ਸੁਰਜੀਤ ਹੋਵੇ
ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ 'ਚ ਪੈ ਸਕਦਾ ਅੱਜ ਮੀਂਹ
ਸਰਦ ਰੁੱਤ ਦੇ ਸਕਦੀ ਹੈ ਦਸਤਕ