ਰਾਸ਼ਟਰੀ
ਸਿੰਘੂ ਬਾਰਡਰ 'ਤੇ ਹੋਈ ਹੱਤਿਆ ਦੀ ਸੰਯੁਕਤ ਕਿਸਾਨ ਮੋਰਚੇ ਨੀ ਕੀਤੀ ਨਿੰਦਾ
ਕਿਹਾ,ਇਸ ਮਾਮਲੇ ਵਿਚ ਸ਼ਾਮਲ ਨਿਹੰਗ ਸਿੰਘਾਂ ਜਾਂ ਮਾਰੇ ਗਏ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ।
ਰਾਜਸਥਾਨ : ਨਾਬਾਲਗ ਨਾਲ ਗ਼ਲਤ ਕੰਮ ਕਰਨ ਵਾਲੇ ਨੂੰ ਕੀਤਾ ਗ੍ਰਿਫ਼ਤਾਰ
ਕਥਿਤ ਅਸ਼ਲੀਲ ਫ਼ੋਟੋਆਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਪਾਏ
ਛੱਪੜ 'ਚ ਡਿੱਗੀ ਕਾਰ, 4 ਦੀ ਮੌਤ
ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
ਡਰ ਦਾ ਮਾਹੌਲ ਬਣਾਉਣ ਲਈ ਲੋਕਾਂ ਨੂੰ ਚੁਣ-ਚੁਣ ਕੇ ਨਿਸ਼ਾਨਾ ਬਣਾ ਰਹੇ ਨੇ ਅਤਿਵਾਦੀ - ਮੋਹਨ ਭਾਗਵਤ
ਸਮਾਜਿਕ ਚੇਤਨਾ ਹਾਲੇ ਵੀ ਜਾਤੀ ਆਧਾਰਤ ਭਾਵਨਾਵਾਂ ਤੋਂ ਪ੍ਰਭਾਵਿਤ ਹੈ ਅਤੇ ਆਰ.ਐੱਸ.ਐੱਸ. ਇਸ ਦੇ ਹੱਲ ਲਈ ਕੰਮ ਕਰ ਰਿਹਾ ਹੈ।
ਦੁਸਹਿਰੇ ਵਾਲੇ ਦਿਨ ਵੀ ਮਹਿੰਗਾਈ ਦਾ ਝਟਕਾ, ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ ’ਤੇ ਮਹਿੰਗਾਈ ਦੀ ਮਾਰ ਜਾਰੀ ਹੈ। ਅੱਜ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 35 ਪੈਸੇ ਦਾ ਵਾਧਾ ਹੋਇਆ ਹੈ।
ਅਤਿਵਾਦੀਆਂ ਤੇ ਫ਼ੌਜ ਵਿਚਾਲੇ ਮੁਕਾਬਲਾ : ਜੇਸੀਓ ਸਮੇਤ 2 ਜਵਾਨ ਸ਼ਹੀਦ,ਤਲਾਸ਼ੀ ਮੁਹਿੰਮ ਜਾਰੀ
ਪਿਛਲੇ ਤਿੰਨ ਮਹੀਨੀਆਂ ਤੋਂ ਇਨ੍ਹਾਂ ਜੰਗਲਾਂ ਵਿੱਚ ਲੁਕੇ ਹੋਏ ਸਨ ਅਤਿਵਾਦੀ
ਦੇਸ਼ ਦੀ ਆਬਾਦੀ ਨੀਤੀ 'ਤੇ ਮੁੜ ਵਿਚਾਰ ਕਰਨ ਦੀ ਲੋੜ: ਮੋਹਨ ਭਾਗਵਤ
'ਆਬਾਦੀ ਦਾ ਅਸੰਤੁਲਨ ਦੇਸ਼ ਵਿੱਚ ਇੱਕ ਵੱਡੀ ਸਮੱਸਿਆ ਬਣਦਾ ਜਾ ਰਿਹਾ ਹੈ'
ਵੱਡਾ ਹਾਦਸਾ : ਦਿੱਲੀ-ਹਾਵੜਾ ਰੇਲ ਮਾਰਗ 'ਤੇ ਮਾਲ-ਗੱਡੀ ਦੇ ਦੋ ਦਰਜਨ ਡੱਬੇ ਪਲਟੇ
ਤੇਜ਼ ਰਫ਼ਤਾਰ ਮਾਲ-ਗੱਡੀ ਅਚਾਨਕ ਪਟੜੀ ਤੋਂ ਹੇਠਾਂ ਉਤਰ ਗਈ ਅਤੇ ਕਰੀਬ ਸੌ ਮੀਟਰ ਤੋਂ ਜ਼ਿਆਦਾ ਘਸੀਟਦੀ ਗਈ।
ਗਲੋਬਲ ਹੰਗਰ ਇੰਡੈਕਸ 'ਚ ਭਾਰਤ ਦੀ ਰੈਂਕਿੰਗ ਨੂੰ ਲੈ ਕੇ ਕਪਿਲ ਸਿੱਬਲ ਦਾ ਤੰਜ਼, ‘ਵਧਾਈ ਹੋਵੇ ਮੋਦੀ ਜੀ’
ਸੀਨੀਅਰ ਕਾਂਗਰਸ ਆਗੂ ਕਪਿਲ ਸਿੱਬਲ ਨੇ ਗਲੋਬਲ ਹੰਗਰ ਇੰਡੈਕਸ ਵਿਚ ਦੇਸ਼ ਦੀ ਖ਼ਰਾਬ ਰੈਂਕਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਬੋਲਿਆ ਹੈ।
ਬਦੀ ਉੱਤੇ ਨੇਕੀ ਦੀ ਜਿੱਤ ਦੁਸਹਿਰਾ
ਸਾਡੇ ਦੇਸ਼ 'ਚ ਇਹ ਤਿਉਹਾਰ ਅੱਸੂ ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਨੂੰ ਸਾਰੇ ਖੇਤਰਾਂ 'ਚ ਵੱਖ-ਵੱਖ ਰੂਪਾਂ 'ਚ ਮਨਾਇਆ ਜਾਂਦਾ ਹੈ।