ਰਾਸ਼ਟਰੀ
IBPS ਨੇ ਕਲਰਕ ਦੇ 7855 ਅਹੁਦਿਆਂ ’ਤੇ ਕੱਢੀ ਭਰਤੀ, 27 ਅਕਤੂਬਰ 2021 ਤੱਕ ਕਰ ਸਕਦੇ ਅਪਲਾਈ
ਮਾਨਤਾ ਪ੍ਰਾਪਤ ਸੰਸਥਾ ਤੋਂ ਆਪਣੀ ਗ੍ਰੈਜੂਏਸ਼ਨ ਡਿਗਰੀ ਪੂਰੀ ਕਰ ਲਈ ਹੈ ਤਾਂ ਇਨ੍ਹਾਂ ਅਹੁਦਿਆਂ ਲਈ ਆਨਲਾਈਨ ਅਪਲਾਈ ਕਰੋ
ਕੋਲਾ ਸੰਕਟ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੱਦੀ ਬੈਠਕ, ਬਿਜਲੀ ਅਤੇ ਕੋਲਾ ਮੰਤਰੀ ਵੀ ਹੋਏ ਸ਼ਾਮਲ
ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (NTPC) ਦੇ ਅਧਿਕਾਰੀ ਵੀ ਮੀਟਿੰਗ ਵਿਚ ਸ਼ਾਮਲ ਹੋ ਰਹੇ ਹਨ।
ਲਖੀਮਪੁਰ ਘਟਨਾ: ਅਦਾਲਤ ਨੇ ਅਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਹੁਣ ਅਗਲੇ ਤਿੰਨ ਦਿਨਾਂ ਤੱਕ ਐਸਆਈਟੀ ਆਸ਼ੀਸ਼ ਤੋਂ ਹੋਰ ਪੁੱਛਗਿੱਛ ਕਰ ਸਕੇਗੀ
ਚਾਹੇ ਹਜ਼ਾਰਾਂ ਕੁਰਬਾਨੀਆਂ ਦੇਣੀਆਂ ਪੈਣ, ਕਿਸਾਨ ਸਰਕਾਰ ਦੇ ਜ਼ੁਲਮ ਅੱਗੇ ਨਹੀਂ ਝੁਕਣਗੇ- ਸਿਮਰਜੀਤ ਬੈਂਸ
ਲਖੀਮਪੁਰ ਖ਼ੀਰੀ ਪਹੁੰਚੇ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਨੂੰ ਦਿੱਤੀ ਚੁਣੌਤੀ
ਦਿੱਲੀ ਸਰਕਾਰ ਨੇ ਲਾਂਚ ਕੀਤਾ 'ਦੇਸ਼ ਦਾ ਮੈਂਟਰ' ਪ੍ਰੋਗਰਾਮ, ਤੁਸੀਂ ਵੀ ਪਾ ਸਕਦੇ ਹੋ ਯੋਗਦਾਨ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਬੱਚਾ 9ਵੀਂ ਵਿਚ ਆਉਂਦਾ ਹੈ ਤਾਂ ਉਸ ਉੱਤੇ ਤਰ੍ਹਾਂ-ਤਰ੍ਹਾਂ ਦੇ ਦਬਾਅ ਹੁੰਦੇ ਹਨ।
ਲਖੀਮਪੁਰ ਘਟਨਾ: ਚਿਦੰਬਰਮ ਦੀ ਅਗਵਾਈ ਹੇਠ ਕਾਂਗਰਸ ਦੀ ਗੋਆ ਇਕਾਈ ਨੇ ਕੀਤਾ ਮੌਨ ਪ੍ਰਦਰਸ਼ਨ
ਇਸ ਘਟਨਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਬੀਤੀ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਕੇਂਦਰ ਨੇ ਹਾਈ ਕੋਰਟ ਦੇ 7 ਜੱਜਾਂ ਦਾ ਕੀਤਾ ਤਬਾਦਲਾ, ਸੂਚੀ ਕੀਤੀ ਜਾਰੀ
ਜੱਜਾਂ ਦੇ ਤਬਾਦਲੇ ਦੀ ਇਸ ਸੂਚੀ ਨੂੰ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕੀਤਾ ਹੈ।
ਆਰਯਨ ਖ਼ਾਨ ਦੇ ਸਮਰਥਨ ’ਚ ਮਹਿਬੂਬਾ ਮੁਫ਼ਤੀ ਦਾ ਬਿਆਨ, ‘ਮੁਸਲਮਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ’
ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰਯਨ ਖ਼ਾਨ ਦੇ ਸਮਰਥਨ ਵਿਚ ਬਿਆਨ ਦਿੱਤਾ ਹੈ।
ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਪੰਜ ਜਵਾਨ ਸ਼ਹੀਦ
ਅਤਿਵਾਦੀਆਂ ਨਾਲ ਮੁਕਾਬਲਾ ਅਜੇ ਵੀ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
PM ਮੋਦੀ ਨੇ ਕੀਤਾ ISpA ਦਾ ਉਦਘਾਟਨ, ਕਿਹਾ- 'ਵਿਸ਼ਵ ਨੂੰ ਜੋੜਨ ਵਿਚ ਪੁਲਾੜ ਦੀ ਅਹਿਮ ਭੂਮਿਕਾ'
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਨਵੀਨਤਾ (Innovation) ਦਾ ਨਵਾਂ ਕੇਂਦਰ ਬਣਾਉਣਾ ਹੈ।