ਰਾਸ਼ਟਰੀ
ਲਖੀਮਪੁਰ ਖੀਰੀ ਹਿੰਸਾ: ਕਿਸਾਨਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਤੋਂ ਬਾਅਦ ਕਿਸਾਨਾਂ ਨੂੰ ਮਿਲਣ ਜਾ ਰਹੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
ਲਖੀਮਪੁਰ ਖੀਰੀ ਘਟਨਾ: ਕੇਂਦਰੀ ਮੰਤਰੀ ਦੇ ਬੇਟੇ ਅਤੇ 14 ਹੋਰ ਲੋਕਾਂ ਖਿਲਾਫ਼ FIR ਦਰਜ
ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਲਖੀਮਪੁਰ ਖੀਰੀ ਘਟਨਾ: ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, ਅੱਜ DC ਦਫ਼ਤਰਾਂ ਅੱਗੇ ਦਿਤੇ ਜਾਣਗੇ ਧਰਨੇ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਐਲਾਨ ਕੀਤਾ ਹੈ।
ਕਿਸਾਨਾਂ ਨੂੰ ਜਵਾਬ ਦੇਣ ਲਈ ਹਰ ਜ਼ਿਲ੍ਹੇ ਵਿਚ 500 ਤੋਂ 700 ਲੋਕਾਂ ਨੂੰ ਡਾਂਗਾਂ ਨਾਲ ਖੜੇ ਕਰੋ : ਖੱਟਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ ਦਿਤਾ ਹੈ।
ਭਾਰਤ ’ਚ ਛਾ ਸਕਦੈ ਬਿਜਲੀ ਸੰਕਟ, 72 ਪਾਵਰ ਪਲਾਂਟਾਂ ’ਚ ਸਿਰਫ਼ 3 ਦਿਨ ਦਾ ਕੋਲਾ ਬਚਿਆ
ਚੇਤਾਵਨੀ ਕੇਂਦਰੀ ਬਿਜਲੀ ਮੰਤਰਾਲੇ ਤੇ ਹੋਰ ਏਜੰਸੀਆਂ ਦੁਆਰਾ ਮੁਹਈਆ ਕਰਵਾਏ ਗਏ ਕੋਲੇ ਦੇ ਅੰਕੜਿਆਂ ਦਾ ਮੁਲਾਂਕਣ ਕਰ ਕੇ ਮਾਹਿਰਾਂ ਦੁਆਰਾ ਦਿਤੀ ਗਈ ਹੈ।
UP: ਲਖੀਮਪੁਰ ਖੇੜੀ ਹਾਦਸੇ ’ਤੇ ਬੋਲੇ ਰਾਹੁਲ ਗਾਂਧੀ- 'ਇਸ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿਆਂਗੇ'
ਇਸ ਹਾਦਸੇ ਵਿਚ 3 ਕਿਸਾਨਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਕਿਸਾਨ ਜ਼ਖਮੀ ਹੋਏ ਹਨ।
ਉੱਤਰ ਪ੍ਰਦੇਸ਼ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ BJP ਆਗੂ ਨੇ ਚੜ੍ਹਾਈ ਗੱਡੀ, 3 ਦੀ ਹੋਈ ਮੌਤ
ਦਰਜਨ ਕਿਸਾਨ ਹੋਏ ਜ਼ਖਮੀ
ਮਮਤਾ ਬੈਨਰਜੀ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ, 58 ਹਜ਼ਾਰ ਵੋਟਾਂ ਨਾਲ ਹਾਸਲ ਕੀਤੀ ਇਕਤਰਫਾ ਜਿੱਤ
ਭਾਜਪਾ ਦੀ ਪ੍ਰਿਅੰਕਾ ਟਿਬਰੇਵਾਲ ਨੂੰ 58 ਹਜ਼ਾਰ 832 ਵੋਟਾਂ ਨਾਲ ਦਿੱਤੀ ਮਾਤ
ਮਹਿੰਗਾਈ ਦੀ ਮਾਰ: ਲਗਾਤਾਰ ਚੌਥੇ ਦਿਨ ਨਹੀਂ ਹੋਇਆ Petrol-Diesel ਦੀਆਂ ਕੀਮਤਾਂ ‘ਚ ਵਾਧਾ
ਅੱਜ ਪੈਟਰੋਲ ਦੀ ਕੀਮਤ 25-33 ਪੈਸੇ ਅਤੇ ਡੀਜ਼ਲ ਦੀ ਕੀਮਤ 29-36 ਪੈਸੇ ਵਧੀ ਹੈ।
ਪੱਛਮੀ ਬੰਗਾਲ ਉਪ ਚੋਣਾਂ: ਤ੍ਰਿਣਮੂਲ ਕਾਂਗਰਸ ਤਿੰਨਾਂ ਸੀਟਾਂ 'ਤੇ ਚੱਲ ਰਹੀ ਅੱਗੇ
ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਸੀਟ ਤੋਂ ਵੱਡੀ ਲੀਡ ਨਾਲ ਅੱਗੇ ਚੱਲ ਰਹੀ ਹੈ।