ਰਾਸ਼ਟਰੀ
ਝੋਨੇ ਦੀ ਖਰੀਦ ਸਬੰਧੀ ਕੇਜਰੀਵਾਲ ਦੀ ਕੇਂਦਰ ਨੂੰ ਅਪੀਲ, ‘ਕੱਲ੍ਹ ਤੋਂ ਹੀ ਸ਼ੁਰੂ ਕਰਵਾਈ ਜਾਵੇ ਖਰੀਦ’
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਝੋਨੇ ਦੀ ਖਰੀਦ ਨੂੰ ਅੱਗੇ ਕਰਨ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ।
ਪੰਜਾਬ ਤੋਂ ਬਾਅਦ ਛੱਤੀਸਗੜ ਕਾਂਗਰਸ ਵਿਚ ਘਮਾਸਾਨ, 25 ਵਿਧਾਇਕ ਪਹੁੰਚੇ ਦਿੱਲੀ
ਸਾਰੇ ਵਿਧਾਇਕ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਕਰੀਬੀ ਦੱਸੇ ਜਾ ਰਹੇ ਹਨ।
PM ਮੋਦੀ ਤੇ ਰਾਸ਼ਟਰਪਤੀ ਸਮੇਤ ਕਈ ਆਗੂਆਂ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ
ਪੀਐਮ ਮੋਦੀ ਨੇ ਕਿਹਾ ਕਿ ਕਦਰਾਂ-ਕੀਮਤਾਂ ਅਤੇ ਸਿਧਾਂਤਾਂ 'ਤੇ ਅਧਾਰਤ ਉਹਨਾਂ ਦਾ ਜੀਵਨ ਹਮੇਸ਼ਾਂ ਦੇਸ਼ ਵਾਸੀਆਂ ਲਈ ਪ੍ਰੇਰਣਾ ਬਣਿਆ ਰਹੇਗਾ।
ਅਨਿਲ ਵਿਜ ਨੇ ਮੁੜ ਕਿਸਾਨੀ ਅੰਦੋਲਨ 'ਤੇ ਚੁੱਕੇ ਸਵਾਲ, 'ਕਿਸਾਨ ਅੰਦੋਲਨ ਦਿਨੋ ਦਿਨ ਹਿੰਸਕ ਹੋ ਰਿਹਾ'
'ਕਿਸਾਨ ਆਗੂ ਆਪਣੇ ਅੰਦੋਲਨ ਨੂੰ ਸੰਜਮ 'ਚ ਰੱਖਣ'
ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ
ਲਗਾਤਾਰ ਤੀਜੇ ਦਿਨ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
ਕੋਰੋਨਾ ਕਾਲ 'ਚ ਨੌਕਰੀ ਗੁਆ ਚੁੱਕੇ ESIC ਮੈਂਬਰਾਂ ਨੂੰ ਮਿਲੇਗੀ ਤਿੰਨ ਮਹੀਨੇ ਦੀ ਤਨਖਾਹ- ਕਿਰਤ ਮੰਤਰੀ
ਕੋਰੋਨਾ ਕਾਲ ਦੌਰਾਨ ਨੌਕਰੀ ਗਵਾਉਣ ਵਾਲੇ ਕਰਮਚਾਰੀ ਰਾਜ ਬੀਮਾ ਨਿਗਮ (ਈਐਸਆਈਸੀ) ਦੇ ਮੈਂਬਰਾਂ ਨੂੰ ਤਿੰਨ ਮਹੀਨਿਆਂ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਗਿਆ ਹੈ।
ਸੀਨੀਅਰ ਨਾਗਰਿਕਾਂ ਲਈ ਵੱਡੀ ਖਬਰ! ਹਵਾਈ ਟਿਕਟਾਂ 'ਤੇ ਮਿਲੇਗੀ 50% ਛੋਟ
ਏਅਰ ਇੰਡੀਆ ਦੀ ਇਹ ਛੋਟ ਦੇਸ਼ ਦੇ ਸਾਰੇ ਰੂਟਾਂ 'ਤੇ ਲਾਗੂ ਹੋਵੇਗੀ
ਕਾਂਗਰਸੀ ਵਿਧਾਇਕ ਅੰਗਦ ਸੈਣੀ ਦਾ ਹੋਇਆ ਵਿਰੋਧ, ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ
ਦੋਂ ਅੰਗਦ ਸਿੰਘ ਸੈਣੀ ਦੇਰ ਸ਼ਾਮ ਪਾਰਟੀ ਵਰਕਰਾਂ ਨਾਲ ਮੀਟਿੰਗ ਲਈ ਪਹੁੰਚ ਰਹੇ ਸਨ ਤਾਂ ਉਹਨਾਂ ਦੇ ਆਉਣ ਦੀ ਸੂਚਨਾ ਕਿਸਾਨਾਂ ਨੂੰ ਮਿਲੀ।
PM ਮੋਦੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਜਾ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।
ਸਰਕਾਰ ਨਾਲ ਮਿਲ ਕੇ ਗੈਰਕਾਨੂੰਨੀ ਪੈਸੇ ਕਮਾਉਣ ਵਾਲੇ ਅਫ਼ਸਰਾਂ ਨੂੰ ਜੇਲ੍ਹ 'ਚ ਹੋਣਾ ਚਾਹੀਦਾ- CJI ਰਮਨਾ
ਸੁਪਰੀਮ ਕੋਰਟ ਦੇ ਚੀਫ ਜਸਟਿਸ ਐਨਵੀ ਰਮਨਾ ਨੇ ਨੌਕਰਸ਼ਾਹਾਂ ਅਤੇ ਪੁਲਿਸ ਅਧਿਕਾਰੀਆਂ ਦੇ ਰਵੱਈਏ 'ਤੇ ਸਖ਼ਤ ਟਿੱਪਣੀ ਕੀਤੀ ਹੈ।