ਰਾਸ਼ਟਰੀ
CM ਸ਼ਿਵਰਾਜ ਨੂੰ ਮਿਲੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ, ਰਿਸ਼ਵਤ ਖੋਰਾਂ ਨੂੰ ਭਰੀ ਸਟੇਜ ਤੋਂ ਕੀਤਾ ਮੁਅੱਤਲ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਿਵਾੜੀ ਜ਼ਿਲ੍ਹੇ 'ਚ ਐਕਸ਼ਨ ਮੋਡ ਵਿਚ ਨਜ਼ਰ ਆਏ।
ਕਿਸਾਨ ਸੰਸਦ: ਕਈ BJP ਆਗੂ ਚਾਹੁੰਦੇ ਨੇ ਕਿ ਕਿਸਾਨ ਸਾਨੂੰ ਘੇਰਨ ਤੇ ਸਾਡੇ ਨੰਬਰ ਬਣਨ- ਬਲਬੀਰ ਰਾਜੇਵਾਲ
ਜੈਪੁਰ ਵਿਚ ਅੱਜ ਕਿਸਾਨਾਂ ਵੱਲੋਂ ਸੰਸਦ ਲਗਾਈ ਗਈ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਕਿਸਾਨਾਂ ਨੇ ਕਿਸਾਨ ਸੰਸਦ ਵਿਚ ਹਿੱਸਾ ਲਿਆ।
ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ ਹੁਣ ਹਰ ਮਹੀਨੇ ਮਿਲਣਗੇ 4000 ਰੁਪਏ, ਕੇਂਦਰ ਬਣਾ ਰਹੀ ਯੋਜਨਾ
ਹੁਣ ਤਕ ਕੇਂਦਰ ਸਰਕਾਰ ਅਨਾਥ ਬੱਚਿਆਂ ਨੂੰ 2000 ਰੁਪਏ ਦੀ ਰਾਸ਼ੀ ਦੇ ਰਹੀ ਸੀ।
ਦਿੱਲੀ 'ਚ ਇਸ ਸਾਲ ਵੀ ਦੀਵਾਲੀ 'ਤੇ ਨਹੀਂ ਚਲਣਗੇ ਪਟਾਕੇ, ਕੇਜਰੀਵਾਲ ਸਰਕਾਰ ਨੇ ਲਗਾਈ ਪਾਬੰਦੀ
ਖਰੀਦਣ, ਵੇਚਣ ਅਤੇ ਸਟੋਰ ਕਰਨ 'ਤੇ ਲਗਾਈ ਪਾਬੰਦੀ
PM ਦੀ ਨਵੀਂ ਰਿਹਾਇਸ਼ ਲਈ ਹਟਾਏ ਰੱਖਿਆ ਮੰਤਰਾਲੇ ਦੇ ਅਧਿਕਾਰੀਆਂ ਦੇ ਦਫ਼ਤਰ, 7000 ਕਰਮਚਾਰੀ ਹੋਣਗੇ ਸ਼ਿਫਟ
ਪ੍ਰਧਾਨ ਮੰਤਰੀ ਦੀ ਨਵੀਂ ਰਿਹਾਇਸ਼ ਅਤੇ ਦਫ਼ਤਰ ਬਣਾਉਣ ਲਈ 700 ਤੋਂ ਵੱਧ ਦਫ਼ਤਰ ਉਥੋਂ ਹਟਾ ਦਿੱਤੇ ਜਾਣਗੇ।
ਚੋਣ ਲੜੇਗੀ ਪ੍ਰਿਯੰਕਾ ਗਾਂਧੀ! ਬਣੇਗੀ ਵਿਧਾਨ ਸਭਾ ਚੋਣਾਂ ਲੜਨ ਵਾਲੀ ਗਾਂਧੀ ਪਰਿਵਾਰ ਦੀ ਪਹਿਲੀ ਮੈਂਬਰ
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਰਾਏਬਰੇਲੀ ਜਾਂ ਅਮੇਠੀ ਦੀ ਕਿਸੇ ਸੀਟ ਤੋਂ ਚੋਣ ਮੈਦਾਨ ਵਿਚ ਉਤਰ ਸਕਦੀ ਹੈ।
GST ਦੇ ਦਾਇਰੇ ’ਚ ਆ ਸਕਦੇ ਹਨ ਪੈਟਰੋਲ-ਡੀਜ਼ਲ, 17 ਸਤੰਬਰ ਨੂੰ ਹੋਵੇਗੀ GST ਕੌਂਸਲ ਦੀ ਬੈਠਕ
ਇਸ ਦੌਰਾਨ ਮੰਤਰੀ ਸਮੂਹ 'ਇਕ ਦੇਸ਼-ਇਕ ਕੀਮਤ' ਦੇ ਪ੍ਰਸਤਾਵ 'ਤੇ ਚਰਚਾ ਕਰ ਸਕਦਾ ਹੈ।
ਭਾਜਪਾ ਦੇ ਚਾਚਾਜਾਨ ਨੇ ਓਵੈਸੀ, ਇਨ੍ਹਾਂ ਖਿਲਾਫ ਨਹੀਂ ਹੁੰਦਾ ਕਦੇ ਕੋਈ ਕੇਸ- ਰਾਕੇਸ਼ ਟਿਕੈਤ
'ਕਿਉਂਕਿ ਉਹ ਧਰਮ ਦੇ ਨਾਂ ਤੇ ਵੰਡਣ ਦੀ ਕੋਸ਼ਿਸ਼ ਕਰੇਗਾ ਜੋ ਭਾਜਪਾ ਚਾਹੁੰਦੀ ਹੈ'
‘ਕਿਸਾਨ ਸੰਸਦ’: ਜੈਪੁਰ ਪਹੁੰਚੇ ਕਿਸਾਨਾਂ ਦਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤਾ ਸਵਾਗਤ
ਰਾਜਸਥਾਨ ਦੇ ਜੈਪੁਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਸੰਸਦ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਤਾਲਿਬਾਨ ਦੀ ਬਜਾਏ ਕਿਸਾਨਾਂ ਅਤੇ ਦੇਸ਼ ਦੇ ਹੋਰ ਮੁੱਦਿਆਂ ’ਤੇ ਧਿਆਨ ਦੇਵੇ ਸਰਕਾਰ: ਮਹਿਬੂਬਾ ਮੁਫ਼ਤੀ
ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਨੌਂ ਮਹੀਨਿਆਂ ਤੋਂ ਸੜਕਾਂ 'ਤੇ ਬੈਠੇ ਕਿਸਾਨਾਂ ਦੇ ਨਾਲ -ਨਾਲ ਕਿਸੇ ਦੀ ਵੀ ਨਹੀਂ ਸੁਣ ਰਹੀ।