ਰਾਸ਼ਟਰੀ
ਅਨਿਲ ਵਿਜ ਦਾ ਬਿਆਨ, ‘ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹੋ’
ਅਨਿਲ ਵਿਜ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਹੁਣ ਗਦਰ ਕਹਿਣਾ ਚਾਹੀਦਾ ਹੈ।
ਸੁਪਰੀਮ ਕੋਰਟ ਦਾ ਆਦੇਸ਼- ਕੁੰਡਲੀ-ਸਿੰਘੂ ਸਰਹੱਦ ਦੇ ਇਕ ਪਾਸੇ ਨੂੰ ਖੋਲ੍ਹਣ ਕਿਸਾਨ
ਸਰਹੱਦ 'ਤੇ ਪਹੁੰਚੇ ਸੋਨੀਪਤ ਦੇ ਡਿਪਟੀ ਕਮਿਸ਼ਨਰ ਲਲਿਤ ਸਿਵਾਚ ਨੇ ਆਮ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆ ਬਾਰੇ ਦੱਸਦੇ ਹੋਏ ਕਿਸਾਨਾਂ ਤੋਂ ਮਦਦ ਮੰਗੀ।
ਦਮ ਹੈ ਤਾਂ ਤਾਲਿਬਾਨ ਨੂੰ ‘ਅਤਿਵਾਦੀ’ ਸੰਗਠਨ ਐਲਾਨੇ ਮੋਦੀ ਸਰਕਾਰ : ਓਵੈਸੀ
ਕਿਹਾ, ਮੈਂ ਤਾਲਿਬਾਨ ਨਾਲ ਕੀ ਲੈਣਾ-ਦੇਣਾ ਹੈ, ਮੇਰੇ ’ਤੇ ਸ਼ੱਕ ਕਿਉਂ?
ਦਰਦਨਾਕ ਹਾਦਸਾ: ਕਿਸ਼ਤੀ ਪਲਟਣ ਕਾਰਨ ਡੁੱਬੇ ਇਕੋ ਪਰਿਵਾਰ ਦੇ 11 ਲੋਕ, 3 ਦੀ ਮੌਤ, ਬਾਕੀ ਲਾਪਤਾ
3 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਬਾਕੀ 8 ਲੋਕ ਲਾਪਤਾ ਹਨ ਅਤੇ ਉਨ੍ਹਾਂ ਦਾ ਅਜੇ ਤੱਕ ਕੋਈ ਸੁਰਾਗ ਵੀ ਨਹੀਂ ਮਿਲਿਆ ਹੈ।
ਰਸੋਈ ਗੈਸ ਸਲੈਂਡਰ ਫਟਣ ਨਾਲ ਇਕ ਮਹਿਲਾ ਸਮੇਤ 3 ਬੱਚਿਆਂ ਦੀ ਮੌਤ
ਮਰਨ ਵਾਲੇ 3 ਬੱਚਿਆਂ ਵਿਚੋਂ ਇਕ ਲੜਕੀ ਤੇ ਦੋ ਲੜਕੇ ਸਨ
ਕਾਬੁਲ ਏਅਰਪੋਰਟ ਜਲਦ ਸ਼ੁਰੂ ਕਰੇਗਾ ਅੰਤਰਰਾਸ਼ਟਰੀ ਉਡਾਣਾਂ, ਚੱਲ ਰਹੀ ਹੈ ਤਿਆਰੀ- ਅਧਿਕਾਰੀ
ਆਉਣ ਵਾਲੇ ਦਿਨਾਂ ਵਿਚ ਰੂਸ ਅਤੇ ਤੁਰਕੀ ਤੋਂ ਵੀ ਅਜਿਹੀਆਂ ਉਡਾਣਾਂ ਦੀ ਉਮੀਦ ਕੀਤੀ ਜਾ ਰਹੀ ਹੈ
ਰਾਹੁਲ ਗਾਂਧੀ ਦਾ CM ਯੋਗੀ ’ਤੇ ਤੰਜ਼, ਕਿਹਾ- ਜੋ ਨਫ਼ਰਤ ਕਰੇ, ਉਹ ਯੋਗੀ ਕਾਹਦਾ!
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਨਿਸ਼ਾਨੇ ’ਤੇ ਲਿਆ ਹੈ।
Petrol-Diesel Price: ਤੇਲ ਕੰਪਨੀਆਂ ਵੱਲੋਂ ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਅੱਜ ਦੇ ਰੇਟ
ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 9ਵੇਂ ਦਿਨ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ।
ਆਜ਼ਾਦੀ ਦੇ ਕਈ ਨਾਇਕਾਂ ਨੂੰ ਭੁਲਾਇਆ ਗਿਆ, ਪੁਰਾਣੀਆਂ ਗਲਤੀਆਂ ਸੁਧਾਰ ਰਿਹਾ ਦੇਸ਼- PM Modi
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਲੀਗੜ੍ਹ ਪਹੁੰਚੇ ਹਨ। ਇੱਥੇ ਉਹਨਾਂ ਨੇ ਰਾਜਾ ਮਹਿੰਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ।
LJP ਸੰਸਦ ਮੈਂਬਰ ਪ੍ਰਿੰਸ ਰਾਜ ਪਾਸਵਾਨ ਖਿਲਾਫ਼ ਜਬਰ ਜਨਾਹ ਮਾਮਲੇ ’ਚ FIR ਦਰਜ
ਇਸ FIR ਵਿਚ ਚਿਰਾਗ ਪਾਸਵਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ।