ਰਾਸ਼ਟਰੀ
IAF Recruitment: ਹਵਾਈ ਫੌਜ ’ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 174 ਅਸਾਮੀਆਂ ਲਈ ਜਲਦ ਕਰੋ ਅਪਲਾਈ
10ਵੀਂ ਪਾਸ ਉਮੀਦਵਾਰਾਂ ਲਈ ਸਰਕਾਰੀ ਨੌਕਰੀ ਹਾਸਲ ਕਰਨ ਦਾ ਸ਼ਾਨਦਾਰ ਮੌਕਾ ਹੈ। ਹਵਾਈ ਫੌਜ ਨੇ ਗਰੁੱਪ ਸੀ ਸਿਵੀਲੀਅਨ ਦੀਆਂ ਅਸਾਮੀਆਂ ਲਈ ਨੋਟੀਫੀਕੇਸ਼ਨ ਜਾਰੀ ਕੀਤਾ ਹੈ।
ਨੈਸ਼ਨਲ ਕਾਨਫਰੰਸ ਦੇ ਨੇਤਾ ਤ੍ਰਿਲੋਚਨ ਸਿੰਘ ਵਜ਼ੀਰ ਦਾ ਹੋਇਆ ਦਿਹਾਂਤ, ਫਲੈਟ 'ਚੋਂ ਮਿਲੀ ਗਲੀ ਸੜੀ ਲਾਸ਼
3 ਸਤੰਬਰ ਤੋਂ ਬਾਅਦ ਉਨ੍ਹਾਂ ਦਾ ਆਪਣੇ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋਇਆ, ਜਿਸ ਕਾਰਨ ਪਰਿਵਾਰ ਬਹੁਤ ਪਰੇਸ਼ਾਨ ਸੀ।
Tokyo Paralympics ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੋਕੀਉ ਪੈਰਾਲੰਪਿਕ ਵਿਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਹੈ।
ਕੋਰੋਨਾ: ਬੀਤੇ 24 ਘੰਟਿਆਂ 'ਚ ਆਏ 43,263 ਨਵੇਂ ਕੇਸ, 338 ਲੋਕਾਂ ਦੀ ਹੋਈ ਮੌਤ
ਦੇਸ਼ ਵਿਚ ਕੁੱਲ ਕੇਸਾਂ ਵਿਚੋਂ 1.19% ਐਕਟਿਵ ਕੇਸ ਹਨ।
ਯਾਤਰੀਆਂ ਲਈ ਖੁੱਲ੍ਹਿਆ 150 ਸਾਲ ਪੁਰਾਣਾ ਲੱਕੜੀ ਦਾ ਪੁਲ, 60 ਸਾਲ ਤੋਂ ਪਿਆ ਸੀ ਬੰਦ
ਇਸ ਪੁਲ ਨੂੰ ਪਿਸ਼ਾਵਰ ਦੇ ਪਠਾਨਾਂ ਨੇ 11 ਹਜ਼ਾਰ ਫੁੱਟ ਦੀ ਉਚਾਈ 'ਤੇ ਬਣਾਇਆ ਸੀ
ਰਾਜਸਥਾਨ: DSP ਦਾ ਕਾਂਸਟੇਬਲ ਨਾਲ ਨਹਾਉਂਦੇ ਦਾ ਸ਼ਰਮਨਾਕ ਵੀਡੀਓ ਵਾਇਰਲ, ਦੋਵੇਂ ਮੁਅੱਤਲ
ਆਰਪੀਐਸ ਹੀਰਾਲਾਲ ਸੈਣੀ ਦਾ ਕਹਿਣਾ ਹੈ ਕਿ ਉਹ ਔਰਤ ਨੂੰ ਨਹੀਂ ਜਾਣਦੇ ਅਤੇ ਵੀਡੀਓ ਪੂਰੀ ਤਰ੍ਹਾਂ ਫਰਜ਼ੀ ਹੈ।
ਕਰਨਾਲ: ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਅੱਜ ਵੀ ਇੰਟਰਨੈੱਟ ਸੇਵਾਵਾਂ ਠੱਪ
ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਦਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਹੈ।
ਸਾਬਕਾ IPS ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਸੁਪਰੀਮ ਕੋਰਟ ਨੇ ਕੋਰੋਨਾ ਕਾਰਨ ਹੋਈ ਹਰ ਮੌਤ ਨੂੰ ਇਲਾਜ 'ਚ ਲਾਪਰਵਾਹੀ ਮੰਨਣ ਤੋਂ ਕੀਤਾ ਇਨਕਾਰ
ਖਾਰਜ ਕੀਤੀ ਮੁਆਵਜ਼ੇ ਦੀ ਪਟੀਸ਼ਨ
ਕਰਨਾਲ ਵਿਚ ਕਿਸਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਜਾਰੀ ਰਹੇਗਾ ਧਰਨਾ
ਹਰਿਆਣਾ ਦੇ ਕਰਨਾਲ ਵਿਚ ਕਿਸਾਨ ਆਗੂਆਂ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਕਰੀਬ 3 ਘੰਟੇ ਤੱਕ ਚੱਲੀ ਮੀਟਿੰਗ ਬੇਸਿੱਟਾ ਰਹੀ ਹੈ।