ਰਾਸ਼ਟਰੀ
ਸਾਨੂੰ ਕਸ਼ਮੀਰ ਸਮੇਤ ਹਰ ਜਗ੍ਹਾ ਮੁਸਲਮਾਨਾਂ ਲਈ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ: ਤਾਲਿਬਾਨ
ਤਾਲਿਬਾਨ ਨੇ ਕਿਹਾ ਕਿ ਇਸ ਦੀ ਕਿਸੇ ਵੀ ਦੇਸ਼ ਦੇ ਵਿਰੁੱਧ "ਹਥਿਆਰਬੰਦ ਕਾਰਵਾਈਆਂ" ਕਰਨ ਦੀ ਨੀਤੀ ਨਹੀਂ ਹੈ
ਬੀਮਾਰ ਹੋਣ ਕਾਰਨ ਟਿਊਸ਼ਨ ਨਹੀਂ ਗਿਆ ਨਬਾਲਿਗ, ਟਿਊਸ਼ਨ ਟੀਚਰ ਨੇ ਕੁੱਟ-ਕੁੱਟ ਦਿੱਤਾ ਮਾਰ
ਦੋਸ਼ੀ ਅਧਿਆਪਕ ਨੂੰ ਕੀਤਾ ਗ੍ਰਿਫਤਾਰ
ਦਿੱਲੀ ਦੰਗੇ:ਕੋਰਟ ਦੀ ਨਾਰਾਜ਼ਗੀ, ‘ਪੁਲਿਸ ਨੇ ਅਦਾਲਤ ਦੀਆਂ ਅੱਖਾਂ 'ਤੇ ਪੱਟੀ ਬੰਨ੍ਹਣ ਦੀ ਕੀਤੀ ਕੋਸ਼ਿਸ਼’
ਪਿਛਲੇ ਸਾਲ ਦਿੱਲੀ ਵਿਚ ਹੋਏ ਦੰਗਿਆਂ ਨੂੰ ਲੈ ਕੇ ਦਿੱਲੀ ਦੀ ਕੜਕੜਡੁਮਾ ਕੋਰਟ ਨੇ ਪੁਲਿਸ ਨੂੰ ਫਟਕਾਰ ਲਗਾਈ ਹੈ।
ਰੁਜ਼ਗਾਰ ਲਈ ਹਾਨੀਕਾਰਕ ਹੈ ਮੋਦੀ ਸਰਕਾਰ - ਰਾਹੁਲ ਗਾਂਧੀ
ਰੁਜ਼ਗਾਰ ਨੂੰ ਵਧਾਉਣਾ ਤਾਂ ਕੀ ਜਿਨ੍ਹਾਂ ਕੋਲ ਨੌਕਰੀਆਂ ਹਨ ਉਹਨਾਂ ਤੋਂ ਵੀ ਖੋਹਣ ਲੱਗੀ ਹੋਈ ਹੈ ਮੋਦੀ ਸਰਕਾਰ
ਸੱਜਣ ਕੁਮਾਰ ਨੂੰ ਝਟਕਾ! SC ਨੇ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
CBI ਵੱਲੋਂ ਦਾਇਰ ਕੀਤੀ ਗਈ ਮੈਡੀਕਲ ਰਿਪੋਰਟ ਦੇ ਅਨੁਸਾਰ ਸੱਜਣ ਕੁਮਾਰ ਦੀ ਸਿਹਤ ਸਥਿਰ ਹੈ ਤੇ ਹੁਣ ਸੁਧਾਰ ਹੋ ਰਿਹਾ ਹੈ।
ਡਰੱਗ ਕੇਸ: 2017 ਦੇ ਡਰੱਗ ਘੁਟਾਲਾ ਮਾਮਲੇ 'ਚ ਈਡੀ ਅੱਗੇ ਪੇਸ਼ ਹੋਈ ਰਕੁਲ ਪ੍ਰੀਤ ਸਿੰਘ
ਹੈਦਰਾਬਾਦ 'ਚ 2017 'ਚ ਨਸ਼ਾ ਤਸਕਰਾਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕਰਨ ਦੇ ਮਾਮਲੇ 'ਚ ਮਨੀ ਲਾਂਡਰਿੰਗ ਦੀ ਜਾਂਚ ਦੇ ਸੰਬੰਧ 'ਚ ਰਕੁਲ ਪ੍ਰੀਤ ਹੋਈ ਪੇਸ਼
ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜੀ ਕਾਂਗਰਸ ਸਰਕਾਰ: ਅਮਨ ਅਰੋੜਾ
ਕੈਪਟਨ ਸਪੱਸ਼ਟ ਕਰਨ ਕਿਹੜੇ ਸਮਝੌਤੇ ਕਿਉਂ ਨਹੀਂ ਰੱਦ ਹੋ ਸਕਦੇ?
ਪੁਲਿਸ ਮੁਲਾਜ਼ਮਾਂ ਨੇ ਮਾਸਕ ਨਾ ਪਾਉਣ 'ਤੇ ਫੌਜੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
ਵੀਡੀਓ ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ
ਮਹਿੰਗਾਈ ਖ਼ਿਲਾਫ਼ ਮਹਿਲਾ ਕਾਂਗਰਸ ਦਾ ਪ੍ਰਦਰਸ਼ਨ, ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕੀਤੀ ਨਾਅਰੇਬਾਜ਼ੀ
ਮਹਿਲਾ ਕਾਂਗਰਸ ਵਰਕਰਾਂ ਨੇ ਵਧਦੀ ਮਹਿੰਗਾਈ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ।
RSS ਦਾ ਕਿਸਾਨ ਸੰਗਠਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਤੋਂ ਨਾਖੁਸ਼, 8 ਸਤੰਬਰ ਨੂੰ ਦੇਵੇਗਾ ਧਰਨਾ
ਉਨ੍ਹਾਂ ਕਿਹਾ, "ਅਸੀਂ ਆਪਣੀਆਂ ਮੰਗਾਂ ਨੂੰ ਲਾਗੂ ਕਰਨ ਲਈ ਮੋਦੀ ਸਰਕਾਰ ਨੂੰ 31 ਅਗਸਤ ਤੱਕ ਦਾ ਸਮਾਂ ਦਿੱਤਾ ਸੀ।