ਰਾਸ਼ਟਰੀ
ਜਾਂਚ ਰਿਪੋਰਟ ਲੀਕ ਕਰਨ ਦਾ ਮਾਮਲਾ: CBI ਨੇ ਆਪਣੇ ਅਫ਼ਸਰ ਤੇ ਦੇਸ਼ਮੁੱਖ ਦੇ ਵਕੀਲ ਨੂੰ ਕੀਤਾ ਗ੍ਰਿਫ਼ਤਾਰ
ਸੀਬੀਆਈ ਅਧਿਕਾਰੀ ਉੱਤੇ ਅਨਿਲ ਦੇਸ਼ਮੁਖ ਦੇ ਵਕੀਲ ਦੇ ਸੰਪਰਕ ਵਿਚ ਹੋਣ ਦਾ ਵੀ ਦੋਸ਼ ਲਗਾਇਆ ਗਿਆ ਹੈ।
ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦੇਹਾਂਤ
ਸਾਬਕਾ ਰਾਜ ਸਭਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਬੀਤੀ ਰਾਤ ਦੇਹਾਂਤ ਹੋ ਗਿਆ।
ਭਾਰਤ ਦੇ ਲੋਕਾਂ ਦੇ ਜੀਵਨ ਦੇ 9 ਸਾਲ ਘੱਟ ਕਰ ਸਕਦਾ ਹੈ ਹਵਾ ਪ੍ਰਦੂਸ਼ਣ: ਅਧਿਐਨ
ਰਿਪੋਰਟ ’ਚ ਭਾਰਤ ਨੂੰ ਦਸਿਆ ਵਿਸ਼ਵ ਦਾ ਸੱਭ ਤੋਂ ਪ੍ਰਦੂਸ਼ਿਤ ਦੇਸ਼।
ਜੰਮੂ-ਕਸ਼ਮੀਰ ਦੇ ਵੱਖਵਾਦੀ ਆਗੂ ਸਈਅਦ ਅਲੀ ਸ਼ਾਹ ਗਿਲਾਨੀ ਦਾ 92 ਸਾਲ ਦੀ ਉਮਰ ਵਿਚ ਦੇਹਾਂਤ
ਉਨ੍ਹਾਂ ਨੇ ਬੁੱਧਵਾਰ ਰਾਤ ਨੂੰ ਲੰਮੀ ਬਿਮਾਰੀ ਦੇ ਚਲਦਿਆਂ 92 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।
ਭਾਜਪਾ ਆਗੂਆਂ ਵਿਚ ਤਾਲਿਬਾਨੀ ਰੂਹ ਨੇ ਕੀਤਾ ਪ੍ਰਵੇਸ਼ : ਰਾਕੇਸ਼ ਟਿਕੈਤ
ਰਾਕੇਸ਼ ਟਿਕੈਤ ਨੇ ਕਿਹਾ, ਹਿੰਦੂਆਂ, ਸਿੱਖਾਂ ਅਤੇ ਮੁਸਲਮਾਨਾਂ ਨੂੰ ਆਪਸ ਵਿਚ ਵੰਡਣਾ ਚਾਹੁੰਦੀ ਹੈ ਕੇਂਦਰ ਸਰਕਾਰ।
'ਸਿਰ ਫੋੜ ਦਿਓ’ ਦਾ ਆਦੇਸ਼ ਦੇਣ ਵਾਲੇ SDM 'ਤੇ ਵੱਡੀ ਕਾਰਵਾਈ , ਹੋਇਆ ਤਬਾਦਲਾ
ਸਿਨਹਾ ਨੂੰ ਹੁਣ ਨਾਗਰਿਕ ਸਰੋਤ ਸੂਚਨਾ ਵਿਭਾਗ (ਸੀਐਮਆਈਡੀ) ਵਿੱਚ ਹਰਿਆਣਾ ਸਰਕਾਰ ਦੇ ਵਧੀਕ ਸਕੱਤਰ ਵਜੋਂ ਤਾਇਨਾਤ ਕੀਤਾ ਜਾਵੇਗਾ।
ਰਾਹੁਲ ਗਾਂਧੀ ਨੇ ਖੋਲ੍ਹਿਆ ਮੋਰਚਾ, ਕੇਂਦਰ ਕੋਲੋਂ 23 ਲੱਖ ਕਰੋੜ ਦੀ ਕਮਾਈ ਦਾ ਮੰਗਿਆ ਹਿਸਾਬ
ਗੈਸ ਸਿਲੰਡਰ ਅਤੇ ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ।
ਪੀਐਮ ਮੋਦੀ ਨੇ ਸਵਾਮੀ ਪ੍ਰਭੂਪਾਦ ਦੀ 125ਵੀਂ ਜਯੰਤੀ ਮੌਕੇ 125 ਰੁਪਏ ਦਾ ਸਿੱਕਾ ਕੀਤਾ ਜਾਰੀ
ਵੀਡੀਓ ਕਾਨਫਰੰਸਿੰਗ ਰਾਹੀਂ ਕਰ ਰਹੇ ਸੰਬੋਧਨ
1 ਅਕਤੂਬਰ ਤੋਂ ਦਫ਼ਤਰ ਵਿੱਚ 12 ਘੰਟੇ ਕੰਮ ਕਰਨਾ ਪੈ ਸਕਦਾ, ਬਦਲੇ ਇਹ ਨਿਯਮ
ਮੋਦੀ ਸਰਕਾਰ ਅਗਲੇ ਮਹੀਨੇ ਤੋਂ ਕਰ ਸਕਦੀ ਹੈ ਲੇਬਰ ਕੋਡ ਲਾਗੂ
ਵੱਖ-ਵੱਖ ਮੰਗਾਂ ਨੂੰ ਲੈ ਕੇ ਨੋਇਡਾ ਵਿਚ 81 ਪਿੰਡਾਂ ਦੇ ਕਿਸਾਨਾਂ ਦਾ ਧਰਨਾ, 300 ਨੂੰ ਕੀਤਾ ਗ੍ਰਿਫ਼ਤਾਰ
ਉੱਤਰ ਪ੍ਰਦੇਸ਼ ਵਿਚ ਨੋਇਡਾ ਦੇ 81 ਪਿੰਡਾਂ ਦੇ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਨੋਇਡਾ ਅਥਾਰਟੀ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ।