ਰਾਸ਼ਟਰੀ
ਦਰਦਨਾਕ ਹਾਦਸਾ: ਟਰੱਕ ਨਾਲ ਟਕਰਾਈ ਰੋਡਵੇਜ਼ ਬੱਸ , ਚਾਰ ਮੌਤਾਂ, 25 ਜ਼ਖਮੀ
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਦਾਖਲ
ਅਰਵਿੰਦ ਕੇਜਰੀਵਾਲ ਨੂੰ ਮਿਲੇ ਸੋਨੂੰ ਸੂਦ, 'ਦੇਸ਼ ਦੇ ਮੈਂਟਰਸ' ਪ੍ਰੋਗਰਾਮ ਲਈ ਬਣੇ ਬਰੈਂਡ ਅੰਬੈਸਡਰ
ਫ਼ਿਲਮ ਅਦਾਕਾਰ ਸੋਨੂੰ ਸੂਦ (Sonu Sood meets Arvind Kejriwal) ਸ਼ੁੱਕਰਵਾਰ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪਹੁੰਚੇ।
ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਕੱਲ੍ਹ ਉਦਘਾਟਨ ਕਰਨਗੇ ਪੀਐਮ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਅਗਸਤ ਨੂੰ ਵੀਡੀਓ ਕਾਨਫਰੰਸ ਰਾਹੀਂ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਕੀਤੇ ਗਏ ਕੰਪਲੈਕਸ ਦਾ ਉਦਘਾਟਨ ਕਰਨਗੇ।
ਤਾਲਿਬਾਨ ਨੇ 140 ਸਿੱਖਾਂ ਨੂੰ ਭਾਰਤ ਆਉਣ ਤੋਂ ਰੋਕਿਆ, ਪ੍ਰਕਾਸ਼ ਪੁਰਬ 'ਚ ਹੋਣਾ ਚਾਹੁੰਦੇ ਸੀ ਸ਼ਾਮਲ
ਤਾਲਿਬਾਨ ਨੇ ਕਾਬੁਲ ਹਵਾਈ ਅੱਡੇ ਦੇ ਨੇੜੇ ਆਪਣੇ ਲੜਾਕਿਆਂ ਦੀ ਤਾਇਨਾਤੀ ਵਧਾ ਦਿੱਤੀ
ਸਰਕਾਰ ਦੀ ਚਿੰਤਾ: ਅਜੇ ਵੀ ਜਾਰੀ ਹੈ ਕੋਰੋਨਾ ਦੀ ਤੀਜੀ ਲਹਿਰ, ਸਤੰਬਰ-ਅਕਤੂਬਰ 'ਚ ਵਧ ਸਕਦੀ ਹੈ ਮੁਸ਼ਕਿਲ
ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਦੇਸ਼ ਭਰ ਵਿਚ ਕੋਰੋਨਾ ਕਮਜ਼ੋਰ ਹੋ ਰਿਹਾ ਹੈ ਪਰ ਕੇਰਲ ਨੇ ਅਜੇ ਵੀ ਸਰਕਾਰ ਦੀ ਚਿੰਤਾ ਵਧਾ ਰੱਖੀ ਹੈ।
ਪਰਮਜੀਤ ਸਰਨਾ ਨੇ ਸਹਿਯੋਗੀਆਂ ਨਾਲ ਮਿਲ ਕੇ ਕੀਤਾ 20 ਸੀਟਾਂ ਦਾ ਦਾਅਵਾ ਪੇਸ਼
ਵਿਰੋਧੀਆਂ ਦੀ ਅੰਤਰ ਆਤਮਾ ਦੀ ਆਵਾਜ਼ ਸੁਣ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ 'ਚ ਕੀਤਾ ਸੁਆਗਤ
ਨੀਰਜ ਚੋਪੜਾ ਦੀ ਅਪੀਲ- 'ਆਪਣੇ ਗੰਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਮੇਰੇ ਕਮੈਂਟ ਨੂੰ ਜ਼ਰੀਆ ਨਾ ਬਣਾਓ'
ਪਾਕਿਸਤਾਨੀ ਖਿਡਾਰੀ ਦੇ ਨਾਂ ਦੇ ਕਾਰਨ ਹੀ ਕੁਝ ਲੋਕਾਂ ਨੇ ਸੋਸ਼ਲ ਮੀਡੀਆ ਉੱਤੇ ਏਜੰਡਾ ਚਲਾਉਣਾ ਸ਼ੁਰੂ ਕਰ ਦਿੱਤਾ।
ਅਫ਼ਗਾਨ MP ਦਾ ਦਾਅਵਾ, 'ਦਿੱਲੀ ਏਅਰਪੋਰਟ ਤੋਂ ਕੀਤਾ ਗਿਆ ਡਿਪੋਰਟ, ਹੋਇਆ ਅਪਰਾਧੀਆਂ ਵਰਗਾ ਸਲੂਕ'
ਅਫ਼ਗਾਨਿਸਤਾਨ ਦੀ ਇਕ ਮਹਿਲਾ ਸੰਸਦ ਮੈਂਬਰ ਨੇ ਭਾਰਤ ’ਤੇ ਉਹਨਾਂ ਨਾਲ ਅਪਰਾਧੀਆਂ ਵਰਗਾ ਸਲੂਕ ਕਰਨ ਦਾ ਆਰੋਪ ਲਗਾਇਆ ਹੈ।
ਸਰਬ ਪਾਰਟੀ ਬੈਠਕ 'ਚ ਬੋਲੇ ਜੈਸ਼ੰਕਰ- ਅਫ਼ਗਾਨਿਸਤਾਨ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਵਚਨਬੱਧ
ਵਿਦੇਸ਼ ਮੰਤਰੀ ਨੇ ਕਿਹਾ, ਸਾਰੀਆਂ ਪਾਰਟੀਆਂ ਦੇ ਵਿਚਾਰ ਇਕੋ ਹਨ, ਅਸੀਂ ਇਸ ਮੁੱਦੇ 'ਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਗੱਲ ਕੀਤੀ ਹੈ।
ਪਰਾਲੀ ਸਾੜਨ ਦੇ ਦੋਸ਼ਾਂ ਤਹਿਤ ਕਿਸਾਨਾਂ 'ਤੇ ਦਰਜ ਕੇਸ ਲਏ ਜਾਣਗੇ ਵਾਪਸ : ਯੋਗੀ
ਜੁਰਮਾਨਾ ਖ਼ਤਮ ਕਰਨ ਬਾਰੇ ਵੀ ਫੈਸਲਾ ਲਿਆ ਜਾਵੇਗਾ।