ਰਾਸ਼ਟਰੀ
ਮੀਟਿੰਗ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਕਿਸੇ ਦੀ ਨਰਾਜ਼ਗੀ ਕਾਂਗਰਸ ਦੇ ਰਾਹ ’ਚ ਨਹੀਂ ਆਉਣੀ ਚਾਹੀਦੀ’
ਪੰਜਾਬ ਕਾਂਗਰਸ ਵਿਚ ਸ਼ੁਰੂ ਹੋਈ ਬਗਾਵਤ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ।
ਹੁਣ ਸਿਰਫ਼ ਈ-ਵੀਜ਼ਾ 'ਤੇ ਹੀ ਭਾਰਤ ਦੀ ਯਾਤਰਾ ਕਰ ਸਕਣਗੇ ਅਫ਼ਗਾਨਿਸਤਾਨ ਦੇ ਨਾਗਰਿਕ- ਸਰਕਾਰ
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਸਾਰੇ ਅਫ਼ਗਾਨ ਨਾਗਰਿਕਾਂ ਨੂੰ ਹੁਣ ਸਿਰਫ਼ ਈ-ਵੀਜ਼ਾ ’ਤੇ ਹੀ ਭਾਰਤ ਦਾ ਦੌਰਾ ਕਰਨਾ ਹੋਵੇਗਾ।
ਕੇਂਦਰ ਨੇ ਗੰਨੇ ਦਾ FRP 5 ਰੁਪਏ ਵਧਾ ਕੇ 290 ਰੁਪਏ ਪ੍ਰਤੀ ਕੁਇੰਟਲ ਕੀਤਾ
ਕੇਂਦਰ ਸਰਕਾਰ ਨੇ ਗੰਨਾ ਕਿਸਾਨਾਂ ਲਈ ਵੱਡਾ ਫੈਸਲਾ ਲੈਂਦੇ ਹੋਏ ਗੰਨੇ ਦੀ ਉਚਿਤ ਅਤੇ ਲਾਭਦਾਇਕ ਕੀਮਤ (ਐਫਆਰਪੀ) ਵਧਾ ਕੇ 290 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।
‘ਨਾਰਾਇਣ ਰਾਣੇ ਦੀ ਗ੍ਰਿਫ਼ਤਾਰੀ ਸਹੀ ਹੈ, ਪਰ ਹਿਰਾਸਤ ਵਿਚ ਰੱਖਣਾ ਜ਼ਰੂਰੀ ਨਹੀਂ’: ਅਦਾਲਤ
ਮਹਾਰਾਸ਼ਟਰ ਦੇ ਮਹਾਦ ਦੀ ਇਕ ਅਦਾਲਤ ਨੇ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਦਿੱਤੀ ਜ਼ਮਾਨਤ।
ਗੰਨੇ ਦੀ ਕੀਮਤ ਵਿਚ ਵਾਧੇ ਲਈ ਪ੍ਰਿਯੰਕਾ ਗਾਂਧੀ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼
ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੇ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।
Bihar: ਹਮਲਾਵਰਾਂ ਨੇ ਡਾਕਟਰ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਨਰਸ ਦੀ ਹੋਈ ਮੌਤ
ਇਸ ਘਟਨਾ ਨੂੰ ਲੈ ਕੇ ਡਾਕਟਰ ਭਾਈਚਾਰੇ ਵਿਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।
ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ BJP ਨੇਤਾ ਨੇ ਦਿੱਤਾ ਅਸਤੀਫ਼ਾ
ਤਮਿਲਨਾਡੂ ਭਾਜਪਾ ਦੇ ਜਨਰਲ ਸਕੱਤਰ ਕੇਟੀ ਰਾਘਵਨ ਨੇ ਕਥਿਤ ਤੌਰ ’ਤੇ ਇਕ ਸਟਿੰਗ ਵੀਡੀਓ ਜਾਰੀ ਹੋਣ ਤੋਂ ਬਾਅਦ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜਰਮਨੀ ਵਿੱਚ ਪੀਜ਼ਾ ਵੇਚਣ ਨੂੰ ਮਜਬੂਰ ਅਫਗਾਨਿਸਤਾਨ ਦੇ ਸਾਬਕਾ IT ਮੰਤਰੀ
ਤਾਲਿਬਾਨ ਦੇ ਡਰੋਂ ਛੱਡਿਆ ਸੀ ਦੇਸ਼
ਭਾਰਤ ਵਿੱਚ ਲੰਬੇ ਸਮੇਂ ਤੱਕ ਰਹਿ ਸਕਦਾ ਹੈ ਕੋਰੋਨਾ, ਨਹੀਂ ਮਿਲ ਸਕਦਾ ਜਲਦੀ ਛੁਟਕਾਰਾ - WHO
ਲੋਕਾਂ ਨੂੰ ਲਾਗ ਦੇ ਨਾਲ ਰਹਿਣਾ ਸਿੱਖਣਾ
ਕਾਬੁਲ ਤੋਂ ਭਾਰਤ ਪਰਤੇ 78 ਲੋਕਾਂ ਵਿਚੋਂ 16 ਨਿਕਲੇ ਕੋਰੋਨਾ ਪਾਜ਼ੀਟਿਵ, ਕੀਤਾ ਗਿਆ ਕੁਆਰੰਟੀਨ
ਜਾਣਕਾਰੀ ਅਨੁਸਾਰ, ਕਾਬੁਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਪਰਤੇ ਤਿੰਨ ਗ੍ਰੰਥੀ ਵੀ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ।