ਰਾਸ਼ਟਰੀ
ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦੌਰਾਨ ITBP ਦੇ ASI ਗੁਰਮੁਖ ਸਿੰਘ ਸ਼ਹੀਦ
ਛੱਤੀਸਗੜ੍ਹ ਦੇ ਜ਼ਿਲ੍ਹਾ ਨਾਰਾਇਣਗੜ੍ਹ ਵਿਚ ਬੀਤੇ ਦਿਨ ਹੋਏ ਨਕਸਲੀ ਹਮਲੇ ਵਿਚ ਆਈਟੀਬੀਪੀ ਦੇ ਦੋ ਜਵਾਨ ਸ਼ਹੀਦ ਹੋ ਗਏ।
ਜਸਟਿਸ ਨਿਰਮਲ ਯਾਦਵ ਰਿਸ਼ਵਤ ਕੇਸ: CBI ਨੇ CFSL ਦੇ ਮਾਹਰ ਨੂੰ ਗਵਾਹ ਬਣਾਉਣ ਲਈ ਅਰਜੀ ਦਿੱਤੀ
ਜਸਟਿਸ ਨਿਰਮਲ ਯਾਦਵ ਰਿਸ਼ਵਤ ਮਾਮਲੇ ਵਿਚ ਨਵਾਂ ਮੋੜ ਆਇਆ ਹੈ।
ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ: ਅਵੰਤੀਪੋਰਾ ਵਿਚ ਤਿੰਨ ਅਤਿਵਾਦੀ ਢੇਰ
ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਐਨਕਾਊਂਟਰ ਵਿਚ ਤਿੰਨ ਅਤਿਵਾਦੀਆਂ ਨੂੰ ਮਾਰ ਸੁੱਟਿਆ ਹੈ।
MNREGA ਤਹਿਤ ਬੀਤੇ 4 ਸਾਲਾਂ ਵਿਚ ਹੋਈ 935 ਕਰੋੜ ਰੁਪਏ ਦੀ ਹੇਰਾਫੇਰੀ
4 ਸਾਲਾਂ ਵਿਚ ਦੇਸ਼ ਭਰ ਵਿਚ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਰੰਟੀ ਐਕਟ ਦੀਆਂ ਵੱਖ-ਵੱਖ ਯੋਜਨਾਵਾਂ ਵਿਚ 935 ਕਰੋੜ ਰੁਪਏ ਦੀ ਵਿੱਤੀ ਹੇਰਾਫੇਰੀ ਕੀਤੀ ਗਈ ਹੈ।
Zydus Cadila ਦੀ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਿਲੀ ਮਨਜ਼ੂਰੀ
12 ਸਾਲ ਤੋਂ ਜ਼ਿਆਦਾ ਉਮਰ ਵਾਲਿਆਂ ਲਈ ਕਾਰਗਰ
ਕੇਂਦਰ ਸਰਕਾਰ ਨੇ Zydus Cadila ਕੰਪਨੀ ਦੀ ZyCov-D ਕੋਰੋਨਾ ਵੈਕਸੀਨ ਨੂੰ ਦਿੱਤੀ ਮਨਜ਼ੂਰੀ
ਕਿਹਾ ਗਿਆ ਹੈ ਕਿ ਇਹ ਟੀਕਾ 12 ਤੋਂ 18 ਸਾਲ ਦੀ ਉਮਰ ਦੇ ਲੋਕਾਂ ਲਈ ਵੀ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਵਿਰੋਧੀ ਪਾਰਟੀਆਂ ਦੀ ਬੈਠਕ ਵਿਚ ਸੋਨੀਆ ਗਾਂਧੀ ਦੀ ਅਪੀਲ, 'ਭਾਜਪਾ ਖਿਲਾਫ਼ ਇਕਜੁੱਟ ਹੋਣ ਸਾਰੀਆਂ ਧਿਰਾਂ'
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਗਈ ਬੈਠਕ ਵਿਚ ਭਾਜਪਾ ਖਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ।
ਜਬਰ ਜਨਾਹ ਮਾਮਲਾ: ਫੇਸਬੁੱਕ ਤੇ ਇੰਸਟਾਗ੍ਰਾਮ ਨੇ ਹਟਾਈ ਰਾਹੁਲ ਗਾਂਧੀ ਵੱਲੋਂ ਸ਼ੇਅਰ ਕੀਤੀ ਪੋਸਟ
ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਮੰਗਲਵਾਰ ਨੂੰ ਦੱਸਿਆ ਸੀ ਕਿ ਦੋਵੇਂ ਪਲੇਟਫਾਰਮਾਂ ਨੇ ਰਾਹੁਲ ਨੂੰ ਇਸ ਪੋਸਟ ਨੂੰ ਖ਼ੁਦ ਹਟਾਉਣ ਦੀ ਚਿਤਾਵਨੀ ਵੀ ਦਿੱਤੀ ਸੀ।
ਬਲਜੀਤ ਸਿੰਘ ਦਾਦੂਵਾਲ ਨੇ ਕੀਤੀ SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ
ਸਿੱਖ ਧਰਮ ਵਿਚ ਕੁੱਝ ਥਾਵਾਂ ਉੱਪਰ ਦਲਿਤਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਕੀਤੀ ਵਿਚਾਰ ਚਰਚਾ
ਦਰਦਨਾਕ ਹਾਦਸਾ: ਲੋਹੇ ਦੇ ਸਰੀਏ ਨਾਲ ਭਰਿਆ ਟਰੱਕ ਪਲਟਣ ਕਾਰਨ 13 ਮਜ਼ਦੂਰਾਂ ਦੀ ਮੌਤ
ਮਹਾਰਾਸ਼ਟਰ ਦੇ ਬੁਲਢਾਣਾ ਵਿਚ ਲੋਹੇ ਦੇ ਸਰੀਏ ਨਾਲ ਭਰਿਆ ਟਰੱਕ ਪਲਟਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਹੈ।