ਰਾਸ਼ਟਰੀ
ਮੇਰਠ: ਮੰਦਰ ‘ਚੋਂ ਮਿਲੀ ਵਿਦਿਆਰਥਣ ਦੀ ਗਰਦਨ ਕੱਟੀ ਲਾਸ਼, ਇਲਾਕੇ ‘ਚ ਸਨਸਨੀ
ਪੁਲਿਸ ਦਾ ਕਹਿਣਾ ਹੈ ਕਿ ਲੜਕੀ ਨੇ ਅੰਧਵਿਸ਼ਵਾਸ ਵਿਚ ਇਹ ਕਦਮ ਚੁੱਕਿਆ ਹੋ ਸਕਦਾ ਹੈ ਪਰ ਮੌਤ ਦਾ ਕਾਰਨ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
ਮਹਿੰਗੇ ਹੋਣਗੇ ਡਰਾਈ ਫਰੂਟਸ, ਤਾਲਿਬਾਨ ਨੇ ਭਾਰਤ ਨਾਲ ਆਯਾਤ-ਨਿਰਯਾਤ ਕੀਤਾ ਬੰਦ
'ਭਾਰਤ ਵਪਾਰ ਦੇ ਮਾਮਲੇ ਵਿੱਚ ਅਫਗਾਨਿਸਤਾਨ ਦਾ ਸਭ ਤੋਂ ਵੱਡਾ ਭਾਈਵਾਲ'
ਓਡੀਸ਼ਾ ਵਿਚ ਬਣੇਗਾ ਭਾਰਤ ਦਾ ਸਭ ਤੋਂ ਵੱਡਾ ਹਾਕੀ ਸਟੇਡੀਅਮ, 2022 ਤੱਕ ਕੰਮ ਹੋਵੇਗਾ ਪੂਰਾ
ਰਾਊਰਕੇਲਾ ਦੇ ਬੀਜੂ ਪਟਨਾਇਕ ਇਨਡੋਰ ਸਟੇਡੀਅਮ ਨੂੰ ਛੇਤੀ ਹੀ ਚਾਲੂ ਕੀਤਾ ਜਾਵੇਗਾ
ਜੰਮੂ -ਕਸ਼ਮੀਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6
ਜਾਨ ਮਾਲੀ ਨੁਕਸਾਨ ਤੋਂ ਰਿਹਾ ਬਚਾਅ
ਹੁਣ ਤਾਂ ਤਾਲਿਬਾਨ ਨੇ ਵੀ ਪ੍ਰੈੱਸ ਕਾਨਫਰੰਸ ਕਰ ਲਈ, ਹਿੰਦੁਸਤਾਨ ਦੇ PM ਕਦੋਂ ਹਿੰਮਤ ਕਰਨਗੇ?
ਅਫ਼ਗਾਨਿਸਤਾਨ ’ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਨੇ ਅਪਣੀ ਪਹਿਲੀ ਪ੍ਰੈੱਸ ਕਾਨਫਰੰਸ ਕੀਤੀ ਅਤੇ ਅਪਣੀਆਂ ਭਵਿੱਖ ਦੀਆਂ ਰਣਨੀਤੀਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ।
ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਦਾ ਬਿਆਨ, 'ਉਜਵਲਾ ਯੋਜਨਾ ਦਾ ਪਾਖੰਡ ਬੰਦ ਕਰੇ ਸਰਕਾਰ'
ਦੇਸ਼ ਵਿਚ ਵਧਦੀ ਮਹਿੰਗਾਈ ਨੇ ਆਮ ਆਦਮੀ ਲਈ ਨਵੀਂ ਮੁਸ਼ਕਿਲ ਖੜ੍ਹੀ ਕੀਤੀ ਹੋਈ ਹੈ। ਤੇਲ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦੇ ਘਰ ਦਾ ਬਜਟ ਵਿਗਾੜ ਦਿੱਤਾ ਹੈ।
ਭਾਜਪਾ ਆਗੂ ਦਾ ਬਿਆਨ, 'ਜਿਨ੍ਹਾਂ ਨੂੰ ਭਾਰਤ ਵਿਚ ਡਰ ਲੱਗਦਾ ਹੈ, ਉਹ ਅਫ਼ਗਾਨਿਸਤਾਨ ਚਲੇ ਜਾਣ'
ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਦੌਰਾਨ ਬਿਹਾਰ ਦੇ ਭਾਜਪਾ ਵਿਧਾਇਕ ਹਰਿਭੂਸ਼ਣ ਠਾਕੁਰ ਨੇ ਵਿਵਾਦਤ ਬਿਆਨ ਦਿੱਤਾ ਹੈ।
ਮਾਂ ਨੂੰ 50ਵੇਂ ਜਨਮ ਦਿਨ 'ਤੇ ਪੁੱਤਰ ਨੇ ਦਿੱਤਾ ਤੋਹਫਾ, ਪੂਰਾ ਕੀਤਾ ਹੈਲੀਕਾਪਟਰ ਵਿਚ ਬੈਠਣ ਦਾ ਸੁਪਨਾ
ਪੁੱਤ ਦੇ ਇਸ ਤੋਹਫੇ ਤੋਂ ਬਾਅਦ ਰੇਖਾ ਨੇ ਕਿਹਾ, 'ਰੱਬ ਸਾਰਿਆਂ ਨੂੰ ਅਜਿਹਾ ਪੁੱਤਰ ਦੇਵੇ।'
ਕੇਂਦਰ ਸਰਕਾਰ ਨੇ ਪਾਮ ਤੇਲ ਮਿਸ਼ਨ ਨੂੰ ਦਿੱਤੀ ਮਨਜ਼ੂਰੀ, ਖਰਚ ਹੋਣਗੇ 11040 ਹਜ਼ਾਰ ਕਰੋੜ ਰੁਪਏ
ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਖਾਣ ਵਾਲੇ ਤੇਲ ’ਤੇ ਰਾਸ਼ਟਰੀ ਮਿਸ਼ਨ-ਤੇਲ ਪਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਹੁਣ ਕੁੜੀਆਂ ਵੀ ਦੇ ਸਕਣਗੀਆਂ ਐਨਡੀਏ ਦੀ ਪ੍ਰੀਖਿਆ
ਸੁਪਰੀਮ ਕੋਰਟ ਨੇ ਮਹਿਲਾ ਉਮੀਦਵਾਰਾਂ ਨੂੰ ਐਨਡੀਏ ਪ੍ਰੀਖਿਆ ਵਿਚ ਬੈਠਣ ਦੀ ਮਨਜ਼ੂਰੀ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਫੌਜ ਨੂੰ ਝਾੜ ਪਾਈ ਹੈ।