ਰਾਸ਼ਟਰੀ
ਮੋਦੀ ਜੀ ਖਾਲੀ ਚੋਣ ਮੁਹਿੰਮ ਬੰਦ ਕਰੋ ਤੇ ਗਰੀਬਾਂ ਨੂੰ 400 ਰੁਪਏ ਦਾ ਸਿਲੰਡਰ ਮੁਹੱਈਆ ਕਰਵਾਓ: ਕਾਂਗਰਸ
ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਮਹੋਬਾ ਜ਼ਿਲ੍ਹੇ ਤੋਂ 'ਪ੍ਰਧਾਨ ਮੰਤਰੀ ਉਜਵਲਾ ਯੋਜਨਾ' ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।
ਵਿਰੋਧੀ ਧਿਰਾਂ ਦੇ ਰਵੱਈਏ ਤੋਂ ਸਾਫ਼ ਹੈ, ਨਾ ਉਹ ਚਰਚਾ ਚਾਹੁੰਦੀਆਂ ਨੇ ਤੇ ਨਾ ਕਿਸਾਨਾਂ ਦਾ ਭਲਾ- ਤੋਮਰ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਖੇਤੀਬਾੜੀ ਸਬੰਧੀ ਮੁੱਦੇ ’ਤੇ ਚਰਚਾ ਲਈ ਤਿਆਰ ਸੀ।
ਰਾਜ ਸਭਾ 'ਚ ਪ੍ਰਤਾਪ ਬਾਜਵਾ ਨੇ ਸਪੀਕਰ ਵੱਲ ਸੁੱਟੀ ਖੇਤੀ ਕਾਨੂੰਨਾਂ ਦੀ ਕਾਪੀ
ਕਾਨੂੰਨ ਰੱਦ ਕਰੋ ਦੇ ਨਾਅਰਿਆਂ ਨਾਲ ਗੂੰਜੀ ਸੰਸਦ
Gold-Silver Rates: ਅੱਜ ਫਿਰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਕੀ ਨੇ ਰੇਟ
ਸੋਨੇ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਦੇ ਇਸ ਸਮੇਂ ਵਿਚ, ਨਿਵੇਸ਼ਕਾਂ ਵਿਚ ਭਾਰੀ ਹਲਚਲ ਦਾ ਮਾਹੌਲ ਹੈ।
ਧਾਰਾ 370 ਹਟਣ ਤੋਂ ਬਾਅਦ ਪਹਿਲੀ ਵਾਰ ਕਸ਼ਮੀਰ ਪਹੁੰਚੇ ਰਾਹੁਲ ਗਾਂਧੀ
ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪਹਿਲੀ ਵਾਰ ਜੰਮੂ-ਕਸ਼ਮੀਰ ਦੌਰੇ ’ਤੇ ਹਨ।
OBC ਸੋਧ ਬਿੱਲ ਪਾਸ ਹੋਣ 'ਤੇ ਸੂਬਾ ਸਰਕਾਰਾਂ ਤੈਅ ਕਰਨਗੀਆਂ ਕੌਣ ਹੋਵੇਗਾ OBC ਲਿਸਟ ਵਿਚ ਸ਼ਾਮਲ
ਬਿੱਲ ਦੇ ਪਾਸ ਹੋਣ ਨਾਲ ਸੂਬਿਆਂ ਨੂੰ ਨਵੀਂ ਜਾਤੀਆਂ ਨੂੰ ਓਬੀਸੀ ਵਿਚ ਸ਼ਾਮਲ ਕਰਨ ਦਾ ਅਧਿਕਾਰ ਮਿਲੇਗਾ, ਪਰ ਰਾਖਵੇਂਕਰਨ ਦੀ ਸੀਮਾ ਅਜੇ ਵੀ 50%ਹੈ।
ਪੇਗਾਸਸ ਜਾਸੂਸੀ ਮਾਮਲੇ ’ਤੇ ਸਿਰਫ PM ਹੀ ਜਵਾਬ ਦੇ ਸਕਦੇ ਹਨ ਪਰ ਉਹ ਚੁੱਪ ਕਿਉਂ ਹਨ?- ਪੀ ਚਿਦੰਬਰਮ
ਪੀ ਚਿਦੰਬਰਮ ਨੇ ਕਿਹਾ ਕਿ ਪੇਗਾਸਸ ਮਾਮਲੇ ’ਤੇ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਜਵਾਬ ਦੇ ਸਕਦੇ ਹਨ ਪਰ ਉਹ ਚੁੱਪ ਕਿਉਂ ਹਨ।
OBC ਸੋਧ ਬਿੱਲ: ਮੋਦੀ ਸਰਕਾਰ ਨੇ ਕੀਤਾ ਪਛੜੇ ਵਰਗਾਂ ਨੂੰ ਅਧਿਕਾਰ ਦੇਣ ਦਾ ਕੰਮ – ਭੁਪੇਂਦਰ ਯਾਦਵ
ਪੱਛੜੀਆਂ ਸ਼੍ਰੇਣੀਆਂ ਲਈ ਮੰਡਲ ਕਮਿਸ਼ਨ ਉਸੇ ਸਰਕਾਰ ਦੁਆਰਾ ਬਣਾਇਆ ਗਿਆ ਸੀ ਜਿਸ ਨੂੰ ਭਾਜਪਾ ਨੇ ਸਮਰਥਨ ਦਿੱਤਾ ਸੀ।
Pegasus ਮਾਮਲਾ: SC ਵਿਚ ਸੁਣਵਾਈ ਸੋਮਵਾਰ ਤੱਕ ਮੁਲਤਵੀ, ਪਟੀਸ਼ਨਰਾਂ ਨੇ SIT ਜਾਂਚ ਦੀ ਰੱਖੀ ਮੰਗ
ਚੀਫ਼ ਜਸਟਿਸ ਨੇ ਸਾਰੇ ਪਟੀਸ਼ਨਰਾਂ ਨੂੰ ਅਰਜ਼ੀ ਦੀ ਇੱਕ ਕਾਪੀ ਕੇਂਦਰ ਸਰਕਾਰ ਨੂੰ ਭੇਜਣ ਲਈ ਕਿਹਾ ਤਾਂ ਜੋ ਕੋਈ ਨੋਟਿਸ ਲੈਣ ਲਈ ਮੌਜੂਦ ਰਹੇ।
OBC ਸੋਧ ਬਿੱਲ ਸੂਬਿਆਂ ਦੇ ਅਧਿਕਾਰਾਂ ਨੂੰ ਬਣਾਏਗਾ ਮਜ਼ਬੂਤ – ਵੀਰੇਂਦਰ ਕੁਮਾਰ
ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਦਿਨ ਹੈ - ਵੀਰੇਂਦਰ ਕੁਮਾਰ