ਰਾਸ਼ਟਰੀ
Delhi News : ਨਰੇਸ਼ ਬਾਲੀਅਨ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮਕੋਕਾ ਮਾਮਲੇ 'ਚ ਕੀਤਾ ਗ੍ਰਿਫ਼ਤਾਰ
Delhi News : 30 ਨਵੰਬਰ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਰੇਸ਼ ਬਾਲਿਆਨ ਨੂੰ ਫਿਰੌਤੀ ਮਾਮਲੇ ’ਚ ਕੀਤਾ ਸੀ ਗ੍ਰਿਫ਼ਤਾਰ
Farmer News: DC ਅੰਬਾਲਾ ਨੇ ਕਿਸਾਨ ਆਗੂਆਂ ਨੂੰ ਦਿੱਤੀ ਚੇਤਾਵਨੀ; 6 ਦਸੰਬਰ ਨੂੰ ਬਿਨਾ ਇਜਾਜ਼ਤ ਕਿਸਾਨ ਨਹੀਂ ਜਾ ਸਕਦੇ ਅੱਗੇ
ਇਸ ਮਾਮਲੇ ਵਿੱਚ ਅੰਬਾਲਾ ਦੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਇੱਕ ਪੱਤਰ ਜਾਰੀ ਕਰ ਕੇ ਕਿਸਾਨਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
Mumbai News: ਮੁੰਬਈ ਪੁਲਿਸ ਨੇ ਅਦਾਲਤ ਨੂੰ ਦੱਸਿਆ, 'ਅਮਨੋਲ ਬਿਸ਼ਨੋਈ ਬਾਬਾ ਸਿੱਦੀਕੀ ਕਤਲ ਕਾਂਡ ਦਾ ਮਾਸਟਰਮਾਈਂਡ ਸੀ...'
Mumbai News: ਮੁੱਖ ਹਮਲਾਵਰ ਸ਼ਿਵਕੁਮਾਰ ਗੌਤਮ ਸਮੇਤ ਅੱਠ ਮੁਲਜ਼ਮਾਂ ਨੂੰ 7 ਦਸੰਬਰ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
New Delhi: ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਖੇਤੀਬਾੜੀ ਮੰਤਰੀ ਨੂੰ ਸਵਾਲ, 'ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਿਉਂ ਨਹੀਂ ਕੀਤਾ ਗਿਆ?'
ਕਿਹਾ- ਭਾਰਤ ਦਾ ਪ੍ਰਧਾਨ ਮੰਤਰੀ ਅੱਜ ਦੁਨੀਆ ਦੇ ਚੋਟੀ ਦੇ ਨੇਤਾਵਾਂ ਵਿੱਚ ਗਿਣਿਆ ਜਾਂਦਾ ਹੈ, ਜੇਕਰ ਅਜਿਹਾ ਹੈ ਤਾਂ ਮੇਰਾ ਕਿਸਾਨ ਕਿਉਂ ਫਿਕਰਮੰਦ ਹੈ।
Encounter in Rohtak: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਤਾਬੜਤੋੜ ਗੋਲੀਬਾਰੀ, 1 ਗੈਂਗਸਟਰ ਦੀ ਮੌਤ
Encounter in Rohtak: ਗੈਂਗਸਟਰ ਰਾਹੁਲ ਬਾਬਾ ਅਤੇ ਆਯੂਸ਼ ਹੋਏ ਜ਼ਖਮੀ
ਪੁਲਿਸ ਦੇ ਦਖਲ ਮਗਰੋਂ ਮਹਾਰਾਸ਼ਟਰ ਦੇ ਪਿੰਡ ਨੇ ਰੋਕੀ ‘ਮੁੜ ਵੋਟਿੰਗ’ ਦੀ ਯੋਜਨਾ
ਭਾਜਪਾ ਦੇ ਦਬਾਅ ਹੇਠ ਪਿੰਡ ਵਾਸੀਆਂ ਨੂੰ ਰੋਕਣ ਲਈ ਪੁਲਿਸ ਦੀ ਵਰਤੋਂ ਕੀਤੀ ਗਈ : ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨਾਨਾ ਪਟੋਲੇ
ਚੀਨ ਨਾਲ ਸਬੰਧਾਂ ਦੇ ਵਿਕਾਸ ਲਈ ਸਰਹੱਦ ’ਤੇ ਸ਼ਾਂਤੀ ਜ਼ਰੂਰੀ: ਵਿਦੇਸ਼ ਮੰਤਰੀ
ਕਿਹਾ, ਲਗਾਤਾਰ ਰਣਨੀਤਕ ਭਾਈਵਾਲੀ ਨੂੰ ਦਰਸਾਉਂਦੇ ਤਾਜ਼ਾ ਘਟਨਾਕ੍ਰਮ ਨੇ ਭਾਰਤ-ਚੀਨ ਸਬੰਧਾਂ ਨੂੰ ਕੁੱਝ ਸੁਧਾਰ ਵਲ ਵਧਾਇਆ
ਸੰਭਲ ਹਿੰਸਾ ਸੋਚੀ ਸਮਝੀ ਸਾਜ਼ਸ਼ ਸੀ, ਜ਼ਿੰਮੇਵਾਰ ਅਧਿਕਾਰੀਆਂ ’ਤੇ ਕਤਲ ਦਾ ਮੁਕੱਦਮਾ ਚਲਾਇਆ ਜਾਵੇ : ਅਖਿਲੇਸ਼ ਯਾਦਵ
ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਭਲ ਮੁੱਦੇ ’ਤੇ ਲੋਕ ਸਭਾ ’ਚ ਵਾਕਆਊਟ ਕੀਤਾ
PV Sindhu Marriage Date News : ਬੈਡਮਿੰਟਨ ਸਟਾਰ PV Sindhu ਨੇ ਲਿਆ ਵਿਆਹ ਦਾ ਫੈਸਲਾ, ਜਾਣੋ ਕੌਣ ਹੈ ਉਨ੍ਹਾਂ ਦਾ ਰਾਜਕੁਮਾਰ ?
PV Sindhu Marriage Date News : ਪੀਵੀ ਸਿੰਧੂ ਦੇ ਵਿਆਹ ਦੇ ਜਸ਼ਨ 20 ਦਸੰਬਰ ਤੋਂ ਹੋਣਗੇ ਸ਼ੁਰੂ
Srinagar: ਸ਼੍ਰੀਨਗਰ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਜਾਰੀ
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਖਾਸ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਦਚੀਗਾਮ ਜੰਗਲ ਦੇ ਉਪਰਲੇ ਇਲਾਕਿਆਂ ਨੂੰ ਘੇਰ ਲਿਆ