ਰਾਸ਼ਟਰੀ
ਲੋਕ ਸਭਾ ’ਚ ਆਵਾਸ ਅਤੇ ਵਿਦੇਸ਼ੀਆਂ ਬਾਰੇ ਬਿਲ ਨੂੰ ਮਿਲੀ ਮਨਜ਼ੂਰੀ
ਕਾਰੋਬਾਰ, ਸਿੱਖਿਆ ਅਤੇ ਨਿਵੇਸ਼ ਲਈ ਭਾਰਤ ਆਉਣ ਵਾਲਿਆਂ ਦਾ ਸਵਾਗਤ : ਅਮਿਤ ਸ਼ਾਹ
Rajasthan News: ਬਿੱਲੀ ਤੋਂ ਡਰ ਕੇ ਗਰਮ ਦੁੱਧ ਵਿੱਚ ਡਿੱਗੀ 3 ਸਾਲਾ ਮਾਸੂਮ
ਪੁਲਿਸ ਨੇ ਦੱਸਿਆ ਕਿ ਇਹ ਘਟਨਾ 25 ਮਾਰਚ ਦੀ ਸ਼ਾਮ ਨੂੰ ਵਾਪਰੀ।
Lucknow's rehabilitation centre: ਲਖਨਊ ਦੇ ਮੁੜ ਵਸੇਬਾ ਕੇਂਦਰ ’ਚ ਖਾਣਾ ਖਾਣ ਨਾਲ ਚਾਰ ਬੱਚਿਆਂ ਦੀ ਮੌਤ
Lucknow's rehabilitation centre: 20 ਬੱਚੇ ਹੋਏ ਅਚਾਨਕ ਬਿਮਾਰ, 12 ਤੋਂ ਵੱਧ ਦੀ ਵਿਗੜੀ ਸਿਹਤ
Encounter in Kathua: ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਮੁਕਾਬਲਾ, ਪੁਲਿਸ ਮੁਲਾਜ਼ਮ ਜ਼ਖ਼ਮੀ
ਸੁਰੱਖਿਆ ਬਲਾਂ ਦਾ ਰਾਜਬਾਗ ਦੇ ਘਾਟੀ ਜੁਥਾਨਾ ਇਲਾਕੇ ਦੇ ਜਾਖੋਲੇ ਪਿੰਡ ਨੇੜੇ ਅਤਿਵਾਦੀਆਂ ਨਾਲ ਮੁਕਾਬਲਾ ਹੋਇਆ
Himachal : ਸੁੱਖੂ ਸਰਕਾਰ ਵਲੋਂ ਸੰਗਠਿਤ ਅਪਰਾਧ (ਰੋਕਥਾਮ ਅਤੇ ਨਿਯੰਤਰਣ) ਬਿੱਲ-2025 ਪੇਸ਼
ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ, ਉਮਰ ਕੈਦ ਤੇ 10 ਲੱਖ ਰੁਪਏ ਦਾ ਜੁਰਮਾਨਾ ਹੋ ਸਕਦੈ
MUMBAI POLICE : ਭਾਰਤ ’ਚ ਗ਼ੈਰ-ਕਾਨੂੰਨੀ ਤੌਰ ’ਤੇ ਰਹਿਣ ਦੇ ਦੋਸ਼ ਵਿਚ 17 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ
ਜਾਂਚ ਦੌਰਾਨ ਦੋਸ਼ੀ ਭਾਰਤੀ ਨਾਗਰਿਕ ਹੋਣ ਦਾ ਸਬੂਤ ਨਹੀਂ ਦੇ ਸਕੇ, ਜਾਂਚ ਜਾਰੀ : ਪੁਲਿਸ
Uttar Pradesh: ਸ਼ਾਹਜਹਾਂਪੁਰ ਵਿੱਚ ਇੱਕ ਵਿਅਕਤੀ ਨੇ 4 ਬੱਚਿਆਂ ਨੂੰ ਮਾਰ ਕੇ ਕੀਤੀ ਖ਼ੁਦਕੁਸ਼ੀ
ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
Supreme Court: ਰੁੱਖ ਵੱਢਣਾ ਮਨੁੱਖ ਦੀ ਹੱਤਿਆ ਤੋਂ ਵੀ ਵੱਧ ਗੰਭੀਰ- ਸੁਪਰੀਮ ਕੋਰਟ
ਅਦਾਲਤ ਨੇ ਗੈਰ-ਕਾਨੂੰਨੀ ਢੰਗ ਨਾਲ ਕੱਟੇ ਗਏ ਹਰੇਕ ਰੁੱਖ ਲਈ 1 ਲੱਖ ਰੁਪਏ ਦੇ ਜੁਰਮਾਨੇ ਨੂੰ ਮਨਜ਼ੂਰੀ ਦੇ ਦਿੱਤੀ।
Haryana News: ਹਰਿਆਣਾ ਵਿਧਾਨ ਸਭਾ ’ਚ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਡੰਕੀ ਦੇ ਏਜੰਟਾਂ ਵਿਰੁਧ ਬਿੱਲ ਪਾਸ
ਵੈਧ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਤੋਂ ਬਿਨਾਂ ਕਾਰੋਬਾਰ ਚਲਾਉਣ ਵਾਲੇ ਏਜੰਟਾਂ ਲਈ 7 ਸਾਲ ਦੀ ਕੈਦ ਤੇ 5 ਲੱਖ ਰੁਪਏ ਤਕ ਜੁਰਮਾਨੇ ਦੀ ਕੀਤੀ ਗਈ ਵਿਵਸਥਾ
Uttarakhand Police Encounter: ਕਾਰ ਸੇਵਾ ਵਾਲੇ ਤਰਸੇਮ ਸਿੰਘ ਦੇ ਕਾਤਲ ਦਾ ਉਤਰਾਖੰਡ ਪੁਲਿਸ ਨੇ ਕੀਤਾ ਐਨਕਾਊਂਟਰ
ਸਰਬਜੀਤ ਨੇ ਪੁਲਿਸ ਨੂੰ ਪਿਸਤੌਲ ਦਿਖਾ ਕੇ ਭੱਜਣ ਦੀ ਕੀਤੀ ਕੋਸ਼ਿਸ਼