ਰਾਸ਼ਟਰੀ
Rahul Gandhi News: ਅਡਾਨੀ ਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਹੈ, ਸਰਕਾਰ ਉਸ ਨੂੰ ਬਚਾ ਰਹੀ ਹੈ: ਰਾਹੁਲ ਗਾਂਧੀ
Rahul Gandhi News: ਰਾਹੁਲ ਗਾਂਧੀ ਨੇ ਵੀ ਕੁਝ ਦਿਨ ਪਹਿਲਾਂ ਅਡਾਨੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ।
New Delhi: ਅਡਾਨੀ ਤੇ ਸੰਭਲ ਮਾਮਲੇ 'ਤੇ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਦੀ ਕਾਰਵਾਈ ਮੁਲਤਵੀ
New Delhi: ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।
PAN 2.0: ਨਵੇਂ ਪੈਨ ਕਾਰਡ ਕਿਊ.ਆਰ. ਕੋਡ ਨਾਲ ਲੈਸ ਹੋਣਗੇ, ਪ੍ਰਾਜੈਕਟ ਨੂੰ ਮਿਲੀ ਪ੍ਰਵਾਨਗੀ
PAN 2.0: ਮੌਜੂਦਾ ਪੈਨ ਨੰਬਰ ਵੀ ਰਹਿਣਗੇ ਜਾਇਜ਼, 1,435 ਕਰੋੜ ਰੁਪਏ ਦਾ ਵਿੱਤੀ ਖਰਚ ਹੋਵੇਗਾ
Road Accident: 5 ਡਾਕਟਰਾਂ ਦੀ ਮੌਤ, ਵਿਆਹ ਸਮਾਗਮ ਤੋਂ ਪਰਤਦੇ ਸਮੇਂ ਵਾਪਰਿਆ ਭਿਆਨਕ ਸੜਕ ਹਾਦਸਾ
Road Accident: ਇਹ ਸਾਰੇ ਲਖਨਊ ਤੋਂ ਵਾਪਿਸ ਆ ਰਹੇ ਸਨ ਕਿ ਤੜਕੇ ਕਰੀਬ 4 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ।
ਪਿਛਲੇ ਸਾਲ ਮੇਰਠ ’ਚ ਸਿਰ ’ਤੇ ਪਿਸ਼ਾਬ ਕਾਂਡ ਦੇ ਪੀੜਤ ਵਿਅਕਤੀ ਦੀ ਮੌਤ
ਰਿਤਿਕ ਦੀ ਮੌਤ ਅਤੇ ਇਕ ਸਾਲ ਪਹਿਲਾਂ ਵਾਪਰੀ ਘਟਨਾ ਵਿਚਾਲੇ ਕੋਈ ਸਬੰਧ ਨਹੀਂ ਹੈ : ਸਰਕਲ ਅਫਸਰ ਨਵੀਨਾ ਸ਼ੁਕਲਾ
ਅਦਾਲਤ ਨੇ ਮੁਫਤ ਸੇਵਾਵਾਂ ਪ੍ਰਦਾਨ ਕਰਨ ’ਚ ਮੁਸ਼ਕਲਾਂ ’ਤੇ ਚਿੰਤਾ ਪ੍ਰਗਟਾਈ
ਕਿਹਾ, ਕੋਵਿਡ ਦਾ ਸਮਾਂ ਵੱਖਰਾ ਸੀ
ਅਦਾਲਤਾਂ ਵਿਰੋਧੀ ਧਿਰ ਦੀ ਭੂਮਿਕਾ ਨਹੀਂ ਨਿਭਾਉਂਦੀਆਂ : ਸਾਬਕਾ ਚੀਫ ਜਸਟਿਸ ਚੰਦਰਚੂੜ
ਸੰਜੇ ਰਾਊਤ ਦੇ ਦੋਸ਼ਾਂ ’ਤੇ ਉਨ੍ਹਾਂ ਕਿਹਾ ਕਿ ‘ਕੀ ਕੋਈ ਪਾਰਟੀ ਫੈਸਲਾ ਕਰੇਗੀ ਕਿ ਸੁਪਰੀਮ ਕੋਰਟ ਕਿਹੜੇ ਮਾਮਲੇ ਦੀ ਸੁਣਵਾਈ ਕਰੇਗੀ?’
Delhi News : ਦਸੰਬਰ 'ਚ ਇਕ-ਦੋ ਨਹੀਂ ਸਗੋਂ 17 ਦਿਨਾਂ ਲਈ ਬੰਦ ਰਹਿਣਗੇ ਬੈਂਕ, ਦੇਖੋ ਪੂਰੀ ਸੂਚੀ
Delhi News :ਕਿਸੇ ਵੀ ਕੰਮ ਨਾਲ ਸਬੰਧਤ ਮਾਮਲਿਆਂ ਲਈ, ਇਸ ਮਹੀਨੇ ਬੈਂਕ ਜਾਣ ਤੋਂ ਪਹਿਲਾਂ ਛੁੱਟੀਆਂ ਦੀ ਸੂਚੀ ਜ਼ਰੂਰ ਦੇਖੋ।
75 Years of Constitution: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਾਰੀ ਕੀਤਾ 75 ਰੁਪਏ ਦਾ ਸਿੱਕਾ, ਪੜ੍ਹੋ ਪੂਰੀ ਖ਼ਬਰ
75 Years of Constitution : ਮੁਰਮੂ ਨੇ ਕਿਹਾ ਕਿ ਸੰਵਿਧਾਨ ਇਕ ਜੀਵਤ ਅਤੇ ਪ੍ਰਗਤੀਸ਼ੀਲ ਦਸਤਾਵੇਜ਼ ਹੈ।
New Delhi News: RBI ਗਵਰਨਰ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਭਰਤੀ
New Delhi News: ਗਵਰਨਰ ਸ਼ਕਤੀਕਾਂਤ ਦਾਸ ਨੇ 'ਐਸੀਡਿਟੀ' ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।